You are currently viewing Election Comission ਵਲੋਂ ਵਿਧਾਨ ਸਭਾ ਜਲੰਧਰ ਉੱਤਰੀ ਲਈ ਏ.ਆਰ.ਓ.-1 ਨਿਯੁਕਤ
ਭਾਰਤੀ ਚੋਣ ਕਮਿਸ਼ਨ ਪੰਜਾਬ

Election Comission ਵਲੋਂ ਵਿਧਾਨ ਸਭਾ ਜਲੰਧਰ ਉੱਤਰੀ ਲਈ ਏ.ਆਰ.ਓ.-1 ਨਿਯੁਕਤ

ਜਲੰਧਰ, 3 ਅਗਸਤ (ਗੁਰਪ੍ਰੀਤ ਸਿੰਘ ਸੰਧੂ)- ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰਜਲੰਧਰ ਸ਼੍ਰੀ ਘਨਸ਼ਿਆਮ ਥੋਰੀ ਨੇ ਜਾਣਕਾਰੀ ਦੱਸਿਆ ਕਿ ਭਾਰਤੀ ਚੋਣ ਕਮਿਸ਼ਨ ਵੱਲੋਂ ਜਾਰੀ ਕੀਤੇ ਗਏ ਨੋਟੀਫਿਕੇਸ਼ਨ ਅਨੁਸਾਰ ਵਿਧਾਨ ਸਭਾ ਹਲਕਾ ਜਲੰਧਰ ਉੱਤਰੀ ਲਈ ਸਹਾਇਕ ਆਬਕਾਰੀ ਤੇ ਕਰ ਕਮਿਸ਼ਨਰ ਜਲੰਧਰ-1 ਨੂੰ ਸਹਾਇਕ ਰਿਟਰਨਿੰਗ ਅਫ਼ਸਰ (ਏ.ਆਰ.ਓ.)-1 ਨਿਯੁਕਤ ਕੀਤਾ ਗਿਆ ਹੈ। ਜਦਕਿ ਸਹਾਇਕ ਰਿਟਰਨਿੰਗ ਅਫ਼ਸਰ (ਏ.ਆਰ.ਓ.)-2 ਵਿੱਚ ਕੋਈ ਫੇਰਬਦਲ ਨਹੀਂ ਕੀਤਾ ਗਿਆ ।

ਇਸੇ ਤਰ੍ਹਾਂ ਵਿਧਾਨ ਸਭਾ ਹਲਕਾ ਆਦਮਪੁਰ (ਐਸਸੀ) ਲਈ ਸੁਪਰਡੰਟ ਇੰਜੀਨੀਅਰ (ਓ ਅਤੇ ਐਮ) ਨਗਰ ਨਿਗਮਜਲੰਧਰ ਨੂੰ ਸਹਾਇਕ ਰਿਟਰਨਿੰਗ ਅਫ਼ਸਰ (ਏ.ਆਰ.ਓ.)-1 ਅਤੇ ਨਾਇਬ ਤਹਿਸੀਲਦਾਰਆਦਮਪੁਰ ਨੂੰ ਸਹਾਇਕ ਰਿਟਰਨਿੰਗ ਅਫ਼ਸਰ (ਏ.ਆਰ.ਓ.)-2 ਨਿਯੁਕਤ ਕੀਤਾ ਗਿਆ ਹੈ।

                              ਸਹਾਇਕ ਇਲੈਕਟੋਰਲ ਰਜਿਸਟਰੇਸ਼ਨ ਅਫ਼ਸਰਾਂ ਦੀ ਨਿਯੁਕਤੀ ਬਾਰੇ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਵਿਧਾਨ ਸਭਾ ਹਲਕਾ ਆਦਮਪੁਰ (ਐਸਸੀ) ਲਈ ਸਹਾਇਕ ਇਲੈਕਟੋਰਲ ਰਜਿਸਟਰੇਸ਼ਨ ਅਫ਼ਸਰ (ਏ.ਈ.ਆਰ.ਓ) –ਵਿੱਚ ਕੋਈ ਫੇਰਬਦਲ ਨਹੀਂ ਕੀਤਾ ਗਿਆ ਜਦਕਿ ਨਾਇਬ ਤਹਿਸੀਲਦਾਰਆਦਮਪੁਰ ਨੂੰ ਸਹਾਇਕ ਇਲੈਕਟੋਰਲ ਰਜਿਸਟਰੇਸ਼ਨ ਅਫ਼ਸਰ –ਨਿਯੁਕਤ ਕੀਤਾ ਗਿਆ ਹੈ ।