You are currently viewing ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਨੇ ਜਾਣੋ ਕਿਸਨੂੰ ਦੱਸਿਆ ਮਾਨਸਿਕ ਰੋਗੀ
manisha-gulati

ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਨੇ ਜਾਣੋ ਕਿਸਨੂੰ ਦੱਸਿਆ ਮਾਨਸਿਕ ਰੋਗੀ

ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਨੇ ਜਾਣੋ ਕਿਸਨੂੰ ਦੱਸਿਆ ਮਾਨਸਿਕ ਰੋਗੀ 
ਉਨ੍ਹਾਂ ਕਿਹਾ ਕਿ ਦਰਸ਼ਕਾਂ ਅਤੇ ਖੇਡ ਪ੍ਰਸ਼ੰਸਕਾਂ ਨੂੰ ਇਹ ਹੱਕ ਹੈ ਕਿ ਆਪਣੀ ਚਹੇਤੇ ਖਿਡਾਰੀ ਬਾਰੇ ਉਸਾਰੂ ਅਲੋਚਨਾ ਕਰਨ ਪ੍ਰੰਤੂ ਇਹ ਹੱਕ ਨਹੀਂ ਹੈ ਕਿ ਜੇਕਰ ਕੋਈ ਟੀਮ ਇਕ ਮੈਚ ਹਾਰ ਗੲੀ ਜਾ ਫਿਰ ਸੀਰੀਜ਼ ਤੋਂ ਬਾਹਰ ਹੋ ਗਈ ਤਾਂ ਅਖੌਤੀ ਖੇਡ ਪ੍ਰਸ਼ੰਸਕਾਂ ਖਿਡਾਰੀ ਬਾਰੇ ਜਾਂ ਉਸ ਦੇ ਪਰਿਵਾਰ ਬਾਰੇ ਗ਼ਲਤ ਟਿੱਪਣੀਆਂ ਕਰਨ।
ਸ੍ਰੀਮਤੀ ਗੁਲਾਟੀ ਨੇ ਕਿਹਾ ਕਿ ਜਿਨ੍ਹ ਲੋਕਾਂ ਨੇ ਵਿਰਾਟ ਕੋਹਲੀ ਅਤੇ ਅਨੁਸ਼ਕਾ ਸ਼ਰਮਾ ਦੀ ਧੀ ਬਾਰੇ ਜ਼ੋ ਬੇਹੁਦਾ ਟਿੱਪਣੀਆਂ ਕੀਤੀਆਂ ਹਨ ਉਨ੍ਹਾਂ ਲੋਕਾਂ ਨੂੰ ਮਾਨਸਿਕ ਰੋਗਾਂ ਦੇ ਡਾਕਟਰਾਂ ਤੋਂ ਇਲਾਜ਼ ਕਰਵਾਉਣ ਦੀ ਲੋੜ ਹੈ।