KESARI VIRASAT

Latest news
ਜ਼ੁਲਫਾਨ ਨੇ ਕੀਤਾ ਹਰਿਮੰਦਰ ਸਾਹਿਬ ਕੰਪਲੈਕਸ 'ਚ ਸ਼ਰਧਾਲੂਆਂ 'ਤੇ ਹਮਲਾ: 4 ਸੇਵਾਦਾਰ ਵੀ ਜ਼ਖਮੀ; ਮੁਲਜ਼ਮ ਦੀ ਬੁਰੀ ਤਰ੍ਹ... ਹੋਲੀ ਮੌਕੇ ਲਗਾਏ ਨਾਕੇ 'ਤੇ ਕਾਰ ਨੇ ਪੁਲਿਸ ਮੁਲਾਜ਼ਮਾਂ ਨੂੰ ਕੁਚਲਿਆ ਚੰਡੀਗੜ੍ਹ 'ਚ ਕਾਂਸਟੇਬਲ-ਹੋਮ ਗਾਰਡ ਸਮੇਤ 3 ਲੋਕਾਂ... ਸ੍ਰੀ ਹੇਮਕੁੰਟ ਸਾਹਿਬ ਰੋਪਵੇਅ ਅਤੇ ਮਹਾਰਾਸ਼ਟਰ ‘ਚ ਸਿੱਖ ਆਨੰਦਕਾਰਜ ਮੈਰਿਜ ਐਕਟ ਲਾਗੂ ਕਰਨ ਲਈ ਸੰਤ ਗਿਆਨੀ ਹਰਨਾਮ ਸਿੰਘ ... SGPC ਪ੍ਰਧਾਨ ਹਰਜਿੰਦਰ ਧਾਮੀ ਅਸਤੀਫਾ ਵਾਪਸ ਨਾ ਲੈਣ ਦੀ ਗੱਲ 'ਤੇ ਅੜੇ: ਹਰਿਮੰਦਰ ਸਾਹਿਬ ਪਹੁੰਚੇ ਕਰਨਾਟਕ ਦੇ ਡੀਜੀਪੀ ਦੀ ਫਿਲਮੀ ਹੀਰੋਇਨ ਧੀ ਲਿਆਉਂਦੀ ਸੀ ਸਰੀਰ 'ਤੇ ਸੋਨਾ ਲਪੇਟ ਕੇ : ਸਾਲ 'ਚ 30 ਵਾਰ ਦੁਬਈ ਗਈ : ਇੱਕ ਸ... ਭੰਗ ਵਰਗੇ ਨਸ਼ੇ ਨਾਲ ਭਗਵਾਨ ਸ਼ਿਵ ਨੂੰ ਜੋੜਨਾ ਮਹਾ ਪਾਪ ਅਤੇ ਸਮਾਜ ਲਈ ਹਾਨੀਕਾਰਕ- ਅਮਰ ਸ੍ਰੀਵਾਸਤਵ ਹੁਣ 22 ਸਾਲਾ ਕੁੜੀ ਨੇ ਪਾਦਰੀ ਬਜਿੰਦਰ 'ਤੇ ਲਗਾਇਆ ਜਿਨਸੀ ਸ਼ੋਸ਼ਣ ਦਾ ਦੋਸ਼  ਜ਼ੇਲੇਂਸਕੀ ਨੂੰ ਬਹਿਸ ਤੋਂ ਬਾਅਦ ਵ੍ਹਾਈਟ ਹਾਊਸ ਤੋਂ ਕੱਢਿਆ : ਟਰੰਪ ਨਾਲ ਸਾਂਝੀ ਪ੍ਰੈਸ ਕਾਨਫਰੰਸ ਰੱਦ ਸੈਂਟਰਲ ਯੂਨੀਵਰਸਿਟੀ ਆਫ਼ ਪੰਜਾਬ ਬਠਿੰਡਾ ਦੇ ਸਥਾਪਨਾ ਦਿਵਸ ਮੌਕੇ ਭਾਰਤ ਦੀ ਗੁਰੂਕੁਲ ਪ੍ਰਣਾਲੀ ਦੀ ਅਮੀਰ ਪਰੰਪਰਾ ਨੂੰ ਕੀ... ਬੀਬੀਸੀ ਨੇ ਹਮਾਸ ਕਮਾਂਡਰ ਦੇ ਬੇਟੇ ਨੂੰ ਬਣਾਇਆ ਆਪਣੀ ਡਾਕੂਮੈਂਟਰੀ ਦਾ 'ਹੀਰੋ', ਪਤਨੀ ਨੂੰ ਵੀ ਦਿੱਤੇ ਡਾਲਰ: ਲੋਕ ਰੋਹ ਕ...

ਮਾਂ ਅਤੇ ਪੁੱਤ ਦੇ ਦੂਹਰੇ ਕਤਲ ਦਾ ਮਾਮਲਾ ਸਾਹਮਣੇ ਆਉਣ ਨਾਲ ਸਨਸਨੀ ਫੈਲੀ


ਮਾਨਸਾ (ਕੇਸਰੀ ਨਿਊਜ਼ ਨੈੱਟਵਰਕ)- ਜਿਲੇ ਦੇ ਪਿੰਡ ਮੂਸਾ ਵਿਚ ਮਾਂ ਅਤੇ ਪੁੱਤ ਦੇ ਦੂਹਰੇ ਕਤਲ ਦਾ ਮਾਮਲਾ ਸਾਹਮਣੇ ਆਉਣ ਨਾਲ ਸਨਸਨੀ ਫੈਲ ਗਈ ਹੈ।

ਜਾਣਕਾਰੀ ਅਨੁਸਾਰ ਪਿੰਡ ਮੂਸਾ ਦੇ ਨੌਜਵਾਨ ਜਗਸੀਰ ਸਿੰਘ (35) ਪੁੱਤਰ ਜਰਨੈਲ ਸਿੰਘ ਅਤੇ ਉਸ ਦੀ ਮਾਂ ਜਸਵਿੰਦਰ ਕੌਰ (65) ਪਤਨੀ ਜਰਨੈਲ ਸਿੰਘ ਵਾਸੀ ਮੂਸਾ (ਮਾਨਸਾ) ਦਾ ਕਿਸੇ ਅਣਪਛਾਤੇ ਵਿਅਕਤੀਆਂ ਵੱਲੋਂ ਕਤਲ ਕਰ ਦਿੱਤਾ ਗਿਆ ਹੈ। ਮਾਨਸਾ ਸਦਰ ਪੁਲਸ ਤਫਤੀਸ਼ ਕਰਕੇ ਮਾਮਲਾ ਲੁੱਟਮਾਰ ਜਾਂ ਕਿਸੇ ਰੰਜਿਸ਼ ਕਾਰਨ ਕਤਲ ਦਾ ਹੈ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੀ ਹੈ।, ਕਿਉਂਕਿ ਇਨ੍ਹਾਂ ਦਾ ਕੁਝ ਜ਼ਮੀਨੀ ਝਗੜਾ ਵੀ ਚੱਲ ਰਿਹਾ ਹੈ।

ਐੱਸਐੱਸਪੀ ਮਾਨਸਾ, ਡੀਐਸਪੀ ਮਾਨਸਾ ਅਤੇ ਥਾਣਾ ਸਦਰ ਮਾਨਸਾ ਦੇ ਮੁਖੀ ਇੰਸਪੈਕਟਰ ਬਲਵੰਤ ਸਿੰਘ ਦੀ ਅਗਵਾਈ ਹੇਠ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਜਾਂਚ ਆਰੰਭ ਦਿੱਤੀ ਹੈ। ਇਹ ਵਾਰਦਾਤ ਮੰਗਲਵਾਰ ਰਾਤ ਦੀ ਦੱਸੀ ਜਾ ਰਹੀ ਹੈ। ਔਰਤ ਦਾ ਸਿਰ ਧੜ ਨਾਲੋਂ ਅਲੱਗ ਕਰ ਦਿੱਤਾ ਗਿਆ ਹੈ। 

Leave a Reply