KESARI VIRASAT

ਕੇਸਰੀ ਵਿਰਾਸਤ

Latest news
ਨਿੱਝਰ ਦੇ ਕਤਲ 'ਤੇ ਕੈਨੇਡਾ 'ਚ ਆਈ.ਐੱਸ.ਆਈ ਏਜੰਟ ਤੋਂ ਪੁੱਛਗਿੱਛ: ਰਿਪੋਰਟ ਦਾ ਦਾਅਵਾ- ਨਸ਼ੇ ਦੇ ਕਾਰੋਬਾਰ 'ਤੇ ਕਾਬੂ ਪਾ... Congress MLA Sukhpal Khaira Arrest: ਨਸ਼ਾ ਤਸਕਰੀ ਮਾਮਲੇ 'ਚ ਚੰਡੀਗੜ੍ਹ ਸਥਿਤ ਰਿਹਾਇਸ਼ 'ਤੇ ਪਹੁੰਚੀ ਪੁਲਿਸ; ਪਾਣੀ... ਪੰਜਾਬ ਦੇ ਫਰੀਦਕੋਟ ਦੀ ਸਿਫ਼ਤ ਕੌਰ ਸਮਰਾ ਨੇ ਏਸ਼ੀਅਨ ਗੇਮਜ਼ ਵਿੱਚ ਇੱਕ ਸੋਨੇ ਤੇ ਇੱਕ ਚਾਂਦੀ ਦਾ ਤਮਗ਼ਾ ਜਿੱਤਿਆ ਪੰਜਾਬ ਦੇ ਨਵਾਂ ਪਿੰਡ ਸਰਦਾਰਾਂ ਨੇ ਜਿੱਤਿਆ ਬੈਸਟ ਟੂਰਿਜ਼ਮ ਵਿਲੈਜ ਆਫ ਇੰਡੀਆ 2023 ਐਵਾਰਡ ਸਿੱਖਿਆ ਵਿਭਾਗ ਪੰਜਾਬ ਦਾ ਰਬ ਹੀ ਰਾਖਾ: ਹਜ਼ਾਰਾਂ ਵਿਦਿਆਰਥੀਆਂ ਨੂੰ ਦੂਹਰੀ-ਤੀਹਰੀ ਵਾਰ ਕਰੋੜਾ ਦੇ ਵਜ਼ੀਫਿਆਂ ਦਾ ਭੁਗਤਾਨ ਪੰਜਾਬ ਸਰਕਾਰ ਨੇ ਦੋ ਮੈਡੀਕਲ ਅਧਿਕਾਰੀਆਂ ਦੇ ਅਨੁਸੂਚਿਤ ਜਾਤੀ ਸਰਟੀਫਿਕੇਟ ਕੀਤੇ ਰੱਦ ਤਕਨੀਕ ਦਾ ਸੰਸਾਰ: ਜਦੋਂ ਭਾਰਤ ਦੇ ਪ੍ਰਧਾਨ ਮੰਤਰੀ ਮੋਦੀ ਨੂੰ ਰੋਬੋਟ ਨੇ ਪਰੋਸੀ ਚਾਹ ਅਤੇ ਸੈਂਡਵਿਚ Big Breaking News : ਮਾਮਲਾ ਵਕੀਲ ਤੇ ਉਸ ਦੇ ਮੁਵੱਕਲ ਨਾਲ ਤਸ਼ੱਦਦ ਦਾ: ਐੱਸਪੀ ਸੀਆਈਏ ਇੰਚਾਰਜ ਤੇ ਕਾਂਸਟੇਬਲ ਗ੍ਰਿਫ਼ਤਾ... ਕਣਕ ਦੇ ਸਟਾਕ ‘ਚ ਹੇਰਾਫੇਰੀ ਦੇ ਦੋਸ਼ ਹੇਠ ਵਿਜੀਲੈਂਸ ਵੱਲੋਂ ਡੀ.ਐਫ.ਐਸ.ਸੀ, ਦੋ ਇੰਸਪੈਕਟਰ ਅਤੇ ਤਿੰਨ ਆੜਤੀਆਂ ਖ਼ਿਲਾਫ਼ ... ਬਾਜਵਾ ਨੇ ਮੁਕਤਸਰ ਵਕੀਲ ਨਾਲ ਕੁੱਟਮਾਰ ਮਾਮਲੇ ਦੀ ਸੀਬੀਆਈ ਜਾਂਚ ਦੀ ਮੰਗ ਕੀਤੀ

ਪੰਜਾਬ ਸਰਕਾਰ ਵੱਲੋਂ ਪ੍ਰਧਾਨ ਮੰਤਰੀ ਦੇ ਦੌਰੇ ਦੌਰਾਨ ਅਣਗਹਿਲੀਆਂ ਦੀ ਜਾਂਚ ਲਈ ਉੱਚ ਪੱਧਰੀ ਕਮੇਟੀ ਦਾ ਗਠਨ

आयुर्वेद पांच महाभूतों चिकित्सा प्रणाली

केसरी विरासत के इस मंच आयुर्वेदिक दवाई को बेचने के लिए संपर्क करे - 9592306823


LAPSES DURING PRIME MINISTER’S VISIT

 ਚੰਡੀਗੜ੍ਹ, 6 ਜਨਵਰੀ (Kesari News Network)- ਬੀਤੇ ਦਿਨ ਪ੍ਰਧਾਨ ਮੰਤਰੀ ਦੀ ਫਿਰੋਜ਼ਪੁਰ ਫੇਰੀ ਦੌਰਾਨ ਸਾਹਮਣੇ ਆਈਆਂ ਅਣਗਹਿਲੀਆਂ ਦੀ ਡੂੰਘਾਈ ਨਾਲ ਜਾਂਚ ਕਰਨ ਲਈ ਪੰਜਾਬ ਸਰਕਾਰ ਨੇ ਉੱਚ ਪੱਧਰੀ ਕਮੇਟੀ ਦਾ ਗਠਨ ਕੀਤਾ ਹੈ।

ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਕਮੇਟੀ ਵਿੱਚ ਜਸਟਿਸ (ਸੇਵਾ-ਮੁਕਤ) ਮਹਿਤਾਬ ਸਿੰਘ ਗਿੱਲ ਅਤੇ ਪ੍ਰਮੁੱਖ ਸਕੱਤਰ, ਗ੍ਰਹਿ ਮਾਮਲੇ ਅਤੇ ਨਿਆਂ ਅਨੁਰਾਗ ਵਰਮਾ ਸ਼ਾਮਲ ਹੋਣਗੇ।  ਬੁਲਾਰੇ ਨੇ ਅੱਗੇ ਕਿਹਾ ਕਿ ਇਹ ਕਮੇਟੀ ਤਿੰਨ ਦਿਨਾਂ ਦੇ ਅੰਦਰ ਆਪਣੀ ਰਿਪੋਰਟ ਸੌਂਪੇਗੀ। 

 

Chandigarh, January 6 (KNN)- In order to carry out a thorough probe into the lapses that occurred during Prime Minister’s visit to Ferozepur yesterday, the Punjab Government has constituted a high level committee.

An official spokesperson said that the Committee would comprise Justice (Retd.) Mehtab Singh Gill and Principal Secretary, Home Affairs and Justice Anurag Verma. The Committee shall submit its report within three days, added the spokesperson.

Leave a Reply