ਜਲੰਧਰ (ਕੇਸਰੀ ਨਿਊਜ਼ ਨੈੱਟਵਰਕ)- ਆਉਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਦੌਰਾਨ ਆਮ ਆਦਮੀ ਪਾਰਟੀ ਨੇ ਜਲੰਧਰ ਉੱਤਰੀ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਹੈਨਰੀ ਦੇ ਧੁਰ ਵਿਰੋਧੀ ਦਿਨੇਸ਼ ਢੱਲ ਕਾਲੀ ਨੂੰ ਚੋਣ ਮੈਦਾਨ ਵਿਚ ਉਤਾਰ ਦਿੱਤਾ ਹੈ। ਇਸ ਨਾਲ ਵਿਧਾਇਕ ਬਾਵਾ ਹੈਨਰੀ, ਸਾਬਕਾ ਵਿਧਾਇਕ ਕੇ ਡੀ ਭੰਡਾਰੀ ਅਤੇ ਕਾਲੀ ਢੱਲ ਵਿਚਾਲੇ ਦਿਲਚਸਪ ਮੁਕਾਬਲਾ ਦੇਖਣ ਨੂੰ ਮਿਲ ਸਕਦਾ ਹੈ।
ਪੜੋ ਆਪ ਉਮੀਦਵਾਰਾਂ ਦੀ ਸੂਚੀ