KESARI VIRASAT

ਕੇਸਰੀ ਵਿਰਾਸਤ

Latest news
ਬਾਲਮੀਕੀ ਸਮਾਜ ਨੇ ਤਰਨਜੀਤ ਸਿੰਘ ਸੰਧੂ ਨੂੰ ਭਾਰੀ ਵੋਟਾਂ ਨਾਲ ਜਿੱਤ ਦਿਵਾਉਣ ਦਾ ਦਿੱਤਾ ਭਰੋਸਾ। 21 ਰਾਜਾਂ ਦੀਆਂ 102 ਸੀਟਾਂ 'ਤੇ ਵੋਟਿੰਗ ਸਮਾਪਤ: ਸ਼ਾਮ 5 ਵਜੇ ਤੱਕ ਮੱਧ ਪ੍ਰਦੇਸ਼ ਵਿੱਚ 63% , ਰਾਜਸਥਾਨ ਵਿੱਚ 50% ਵੋਟ... ਵਿਆਹੁਤਾ ਔਰਤ ਨੂੰ ਲਾ ਦਿੱਤੀ ਵਿਧਵਾ ਪੈਨਸ਼ਨ: ਦਲਾਲ ਡੇਢ ਸਾਲ ਤੱਕ ਔਰਤ ਦਾ ਸਰੀਰਕ ਸ਼ੋਸ਼ਣ ਕਰਦਾ ਰਿਹਾ; ਧੀ ਵੱਲ ਦੇਖਿਆ ... ਇਜ਼ਰਾਈਲ ਦਾ ਜਵਾਬੀ ਹਮਲਾ: ਇਸਫਾਹਾਨ ਵਿੱਚ ਧਮਾਕੇ ਜਿਸ ਵਿੱਚ ਪ੍ਰਮਾਣੂ ਟਿਕਾਣੇ ਹਨ, ਹਵਾਈ ਰੱਖਿਆ ਪ੍ਰਣਾਲੀ ਸਰਗਰਮ; ਬਹੁਤ... ਪੰਜਾਬ 'ਚ ਘਰਵਾਲੀ ਨੇ ਕੀਤੀ ਬਾਹਰਵਾਲੀ ਦੀ ਕੁੱਟਮਾਰ: ਬਾਂਹ ਅਤੇ ਸਿਰ 'ਤੇ ਮਾਰੀਆਂ ਇੱਟਾਂ , ਪਤੀ ਵੀ ਸੀ ਨਾਲ ; ਵੀਡੀਓ ਸ... ਪੰਜਾਬ 'ਚ ਬੱਚੀ ਨੂੰ ਜ਼ਿੰਦਾ ਦਫ਼ਨਾਉਣ 'ਤੇ ਔਰਤ ਨੂੰ ਫਾਂਸੀ ਦੀ ਸਜ਼ਾ: ਉਸ ਨੇ ਰੋਂਦੇ ਹੋਏ ਕਿਹਾ-ਮੇਰੇ 2 ਬੱਚੇ, ਰਹਿਮ ਕ... ਸ਼ਰਮਾਅ ਗਿਆ ਸ਼ੈਤਾਨ! ਈਡੀ ਦਾ ਇਲਜ਼ਾਮ - ਕੇਜਰੀਵਾਲ ਜਾਣਬੁੱਝ ਕੇ ਅੰਬ, ਮਠਿਆਈਆਂ ਖਾ ਰਿਹਾ ਹੈ ਤਾਂ ਜੋ ਬਲੱਡ ਸ਼ੂਗਰ ਵਧੇ ਅ... ਈਡੀ ਨੇ ਮਨੀ ਲਾਂਡਰਿੰਗ ਮਾਮਲੇ 'ਚ 97 ਕਰੋੜ ਰੁਪਏ ਦੀ ਜਾਇਦਾਦ ਕੀਤੀ ਕੁਰਕ: ਸ਼ਿਲਪਾ ਸ਼ੈੱਟੀ ਦਾ ਫਲੈਟ ਅਟੈਚ; ਰਾਜ ਕੁੰਦਰ... ਸੁਰੱਖਿਆ ਬਲਾਂ ਨੇ ਛੱਤੀਸਗੜ੍ਹ ਵਿੱਚ 29 ਨਕਸਲੀ ਮਾਰੇ: 27-27 ਲੱਖ ਰੁਪਏ ਦੇ ਇਨਾਮ ਵਾਲੇ ਦੋ ਮਾਰੇ ਗਏ, 3 ਸਿਪਾਹੀ ਜ਼ਖ਼ਮ... ਹੇਮਾ ਮਾਲਿਨੀ 'ਤੇ ਕੀਤੀ ਵਿਵਾਦਿਤ ਟਿੱਪਣੀ : ਰਣਦੀਪ ਸੁਰਜੇਵਾਲਾ ਦੀ ਚੋਣ ਮੁਹਿੰਮ 'ਤੇ ਪਾਬੰਦੀ

ਪੰਜਾਬ ਦਾ ਹਰ ਵਰਗ ਅਕਾਲੀ-ਬਸਪਾ ਸਰਕਾਰ ਬਣਾਉਣ ਲਈ ਹੋਇਆ ਉਤਾਵਲਾ -ਟੀਟੂ

आयुर्वेद पांच महाभूतों चिकित्सा प्रणाली

केसरी विरासत के इस मंच आयुर्वेदिक दवाई को बेचने के लिए संपर्क करे - 9592306823


ਜਲੰਧਰ, (ਕੇਸਰੀ ਨਿਊਜ਼ ਨੈੱਟਵਰਕ)-ਸਾਬਕਾ ਕੈਬਨਿਟ ਮੰਤਰੀ ਅਤੇ ਨੌਜਵਾਨਾਂ ਦੇ ਦਿਲ ਦੀ ਧੜਕਣ ਸ. ਬਿਕਰਮ ਸਿੰਘ ਮਜੀਠੀਆ ਦਾ ਅੱਜ ਜਲੰਧਰ ਪਹੁੰਚਣ ਤੇ ਸਾਬਕਾ ਕੌਂਸਲਰ ਤੇ ਸੀਨੀਅਰ ਅਕਾਲੀ ਨੇਤਾ ਸ. ਮਨਜੀਤ ਸਿੰਘ ਟੀਟੂ, ਯੂਥ ਅਕਾਲੀ ਦਲ ਦੇ ਕੌਮੀ ਪ੍ਰਧਾਨ ਸ. ਇੰਦਰਜੀਤ ਸਿੰਘ ਬੱਬਰ, ਕੌਮੀ ਜਨਰਲ ਸਕੱਤਰ ਸ. ਸੁਖਜਿੰਦਰ ਸਿੰਘ ਅਲੱਗ ਤੇ ਯੂਥ ਅਕਾਲੀ ਆਗੂ ਵਰਦਾਨ ਕਾਂਸਰਾ ਵਲੋਂ ਨਿੱਘਾ ਸਵਾਗਤ ਕੀਤਾ ਗਿਆ।

ਇਸ ਮੌਕੇ ਤੇ ਸ. ਟੀਟੂ ਨੇ ਸ. ਮਜੀਠੀਆ ਨੂੰ ਦਸਿਆ ਕਿ ਜਲੰਧਰ ਦੀਆਂ ਸਾਰੀਆਂ ਸੀਟਾਂ ਤੇ ਸ਼੍ਰੋਮਣੀ ਅਕਾਲੀ ਦਲ ਤੇ ਬਹੁਜਨ ਸਮਾਜ ਪਾਰਟੀ ਦੀ ਚੋਣ ਮੁਹਿੰਮ ਬੜੇ ਵਧੀਆ ਢੰਗ ਨਾਲ ਚਲਾਈ ਜਾ ਰਹੀ ਹੈ। ਉਨ੍ਹਾਂ ਸ. ਮਜੀਠੀਆ ਨੂੰ ਵਿਸ਼ਵਾਸ ਦਿਵਾਇਆ ਕਿ ਜਿਵੇਂ ਹਰ ਹਲਕੇ ਚ ਪਾਰਟੀ ਉਮੀਦਵਾਰ ਨੂੰ ਭਰਵਾਂ ਸਹਿਯੋਗ ਮਿਲ ਰਿਹਾ ਹੈ ਅਤੇ ਹਰ ਵਰਗ ਅਕਾਲੀ ਦਲ ਨਾਲ ਖੁਲ ਕੇ ਚੱਲ ਰਿਹਾ ਹੈ ਉਸਨੂੰ ਵੇਖਦੇ ਹੋਏ ਅਸੀਂ ਸਾਰੀਆਂ ਸੀਟਾਂ ਸ਼ਾਨ ਨਾਲ ਜਿੱਤ ਕੇ ਝੋਲੀ ਵਿਚ ਪਾਵਾਂਗੇ।

 

ਸ. ਇੰਦਰਜੀਤ ਸਿੰਘ ਬੱਬਰ ਨੇ ਕਿਹਾ ਕਿ ਪੰਜਾਬ ਵਾਸੀ ਵਿਧਾਨ ਸਭ ਚੋਣਾਂ ਦਾ ਬੜੀ ਹੀ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ ਤਾਂ ਕਿ ਉਹ ਆਪਣੀਆਂ ਵੋਟਾਂ ਅਕਾਲੀ-ਬਸਪਾ ਦੇ ਉਮੀਦਵਾਰ ਨੂੰ ਪਾ ਕੇ ਜਿਤਾ ਸਕਣ। ਉਨ੍ਹਾਂ ਕਿਹਾ ਕਿ ਲੋਕ ਹੁਣ ਮਨ ਬਣਾਈ ਬੈਠੇ ਹਨ ਕਿ ਅਕਾਲੀ-ਬਸਪਾ ਦੀ ਸਰਕਾਰ ਬਣਾ ਕਿ ਸ. ਸੁਖਬੀਰ ਸਿੰਘ ਬਾਦਲ ਨੂੰ ਇਕ ਵਾਰ ਫਿਰ ਪੰਜਾਬ ਦੀ ਸੇਵਾ ਕਰਨ ਦਾ ਮੌਕਾ ਦੇ ਸਕਣ

Leave a Reply