KESARI VIRASAT

ਕੇਸਰੀ ਵਿਰਾਸਤ

Latest news
ਮੁੱਖ ਮੰਤਰੀ ਦੀ ਕੋਠੀ ਸਾਹਮਣੇ ਭਾਈ ਲਾਲੋ ਦੇ ਵਾਰਸਾਂ ਵਲੋਂ ਰੋਸ ਮੀਟਿੰਗ ਭਲਕੇ  - ਮੰਜਿਲ  ਵੱਡੀ ਸਿਆਸੀ ਹਲਚਲ: ਕਰਮਜੀਤ ਚੌਧਰੀ ਨੇ ਕਾਂਗਰਸ ਛੱਡੀ:ਹਿਮਾਚਲ ਕਾਂਗਰਸ ਦੇ ਸਹਿ-ਇੰਚਾਰਜ ਬਿੱਟੂ ਵੀ ਭਾਜਪਾ 'ਚ ਸ਼ਾਮਲ ਪਤੀ ਨੇ ਗਰਭਵਤੀ ਪਤਨੀ ਨੂੰ ਜ਼ਿੰਦਾ ਸਾੜਿਆ: ਪਹਿਲਾਂ ਉਸ ਨੂੰ ਮੰਜੇ ਨਾਲ ਬੰਨ੍ਹਿਆ, ਫਿਰ ਅੱਗ ਲਗਾ ਦਿੱਤੀ; ਪੇਟ ਵਿੱਚ ਜੁੜ... ਬਾਲਮੀਕੀ ਸਮਾਜ ਨੇ ਤਰਨਜੀਤ ਸਿੰਘ ਸੰਧੂ ਨੂੰ ਭਾਰੀ ਵੋਟਾਂ ਨਾਲ ਜਿੱਤ ਦਿਵਾਉਣ ਦਾ ਦਿੱਤਾ ਭਰੋਸਾ। 21 ਰਾਜਾਂ ਦੀਆਂ 102 ਸੀਟਾਂ 'ਤੇ ਵੋਟਿੰਗ ਸਮਾਪਤ: ਸ਼ਾਮ 5 ਵਜੇ ਤੱਕ ਮੱਧ ਪ੍ਰਦੇਸ਼ ਵਿੱਚ 63% , ਰਾਜਸਥਾਨ ਵਿੱਚ 50% ਵੋਟ... ਵਿਆਹੁਤਾ ਔਰਤ ਨੂੰ ਲਾ ਦਿੱਤੀ ਵਿਧਵਾ ਪੈਨਸ਼ਨ: ਦਲਾਲ ਡੇਢ ਸਾਲ ਤੱਕ ਔਰਤ ਦਾ ਸਰੀਰਕ ਸ਼ੋਸ਼ਣ ਕਰਦਾ ਰਿਹਾ; ਧੀ ਵੱਲ ਦੇਖਿਆ ... ਇਜ਼ਰਾਈਲ ਦਾ ਜਵਾਬੀ ਹਮਲਾ: ਇਸਫਾਹਾਨ ਵਿੱਚ ਧਮਾਕੇ ਜਿਸ ਵਿੱਚ ਪ੍ਰਮਾਣੂ ਟਿਕਾਣੇ ਹਨ, ਹਵਾਈ ਰੱਖਿਆ ਪ੍ਰਣਾਲੀ ਸਰਗਰਮ; ਬਹੁਤ... ਪੰਜਾਬ 'ਚ ਘਰਵਾਲੀ ਨੇ ਕੀਤੀ ਬਾਹਰਵਾਲੀ ਦੀ ਕੁੱਟਮਾਰ: ਬਾਂਹ ਅਤੇ ਸਿਰ 'ਤੇ ਮਾਰੀਆਂ ਇੱਟਾਂ , ਪਤੀ ਵੀ ਸੀ ਨਾਲ ; ਵੀਡੀਓ ਸ... ਪੰਜਾਬ 'ਚ ਬੱਚੀ ਨੂੰ ਜ਼ਿੰਦਾ ਦਫ਼ਨਾਉਣ 'ਤੇ ਔਰਤ ਨੂੰ ਫਾਂਸੀ ਦੀ ਸਜ਼ਾ: ਉਸ ਨੇ ਰੋਂਦੇ ਹੋਏ ਕਿਹਾ-ਮੇਰੇ 2 ਬੱਚੇ, ਰਹਿਮ ਕ... ਸ਼ਰਮਾਅ ਗਿਆ ਸ਼ੈਤਾਨ! ਈਡੀ ਦਾ ਇਲਜ਼ਾਮ - ਕੇਜਰੀਵਾਲ ਜਾਣਬੁੱਝ ਕੇ ਅੰਬ, ਮਠਿਆਈਆਂ ਖਾ ਰਿਹਾ ਹੈ ਤਾਂ ਜੋ ਬਲੱਡ ਸ਼ੂਗਰ ਵਧੇ ਅ...

ਅਕਾਲੀ ਦਲ ਤੇ ਬਸਪਾ ਗਠਜੋੜ ਜਿੱਤੇਗਾ 80 ਸੀਟਾਂ : ਸੁਖਬੀਰ ਬਾਦਲ

आयुर्वेद पांच महाभूतों चिकित्सा प्रणाली

केसरी विरासत के इस मंच आयुर्वेदिक दवाई को बेचने के लिए संपर्क करे - 9592306823


ਕੇਸਰੀ ਨਿਉਜ ਨੇਟਵਰਕ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਅਕਾਲੀ ਦਲ ਤੇ ਬਸਪਾ ਗਠਜੋੜ ਦੇ ਹੱਕ ’ਚ ਸਪੱਸ਼ਟ ਲਹਿਰ ਹੈ ਤੇ ਉਹ 80 ਸੀਟਾਂ ਜਿੱਤੇਗਾ ਤੇ ਅਗਲੀ ਸਰਕਾਰ ਬਣਾਏਗਾ। ਇਥੇ ਆਪਣੀ ਵੋਟ ਪਾਉਣ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਲੋਕਾਂ ਨੇ ਕਿਸਾਨ ਪੱਖੀ ਤੇ ਗਰੀਬ ਪੱਖੀ ਨੀਤੀਆਂ ਅਤੇ ਸਮਾਜ ਦੇ ਹਰ ਵਰਗ ਦੀਆਂ ਮੰਗਾਂ ਪੂਰੀਆਂ ਕਰਦੇ ਇਸਦੇ ਵਿਲੱਖਣ ਚੋਣ ਮਨੋਰਥ ਪੱਤਰ ਦੇ ਸਦਕਾ ਅਕਾਲੀ ਦਲ ਤੇ ਬਸਪਾ ਗਠਜੋੜ ਨੂੰ ਸਪੱਸ਼ਟ ਬਹੁਮਤ ਦੇਣ ਦਾ ਫੈਸਲਾ ਕੀਤਾ ਹੈ।

ਉਨਾਂ ਕਿਹਾ ਕਿ ਪਿਛਲੀਆਂ ਅਕਾਲੀ ਦਲ ਦੀ ਅਗਵਾਈ ਵਾਲੀਆਂ ਸਰਕਾਰਾਂ ਦਾ ਵੀ ਰਿਕਾਰਡ ਪੱਧਰ ’ਤੇ ਅਤੇ ਤੇਜ਼ ਰਫਤਾਰ ਵਿਕਾਸ ਕਰਵਾਉਣ ਦਾ ਰਿਕਾਰਡ ਰਿਹਾ ਹੈ ਤੇ ਉਨ੍ਹਾਂ ਨੇ ਪੰਜਾਬ ਵਿਚ ਵਿਆਪਕ ਸੜਕੀ ਤੇ ਹਵਾਈ ਬੁਨਿਆਦੀ ਢਾਂਚਾ ਖੜ੍ਹਾ ਕੀਤਾ ਤੇ ਸੂਬੇ ਨੂੰ ਬਿਜਲੀ ਸਰਪਲੱਸ ਬਣਾਇਆ ਹੈ। ਲੋਕ ਇਨ੍ਹਾਂ ਪ੍ਰਾਪਤੀਆਂ ਨੂੰ ਯਾਦ ਕਰ ਰਹੇ ਹਨ ਤੇ ਉਨ੍ਹਾਂ ਨੇ ਗਠਜੋੜ ਦੇ ਹੱਕ ’ਚ ਆਪਣੀਆਂ ਕੀਮਤੀ ਵੋਟਾਂ ਦਿੱਤੀਆਂ ਹਨ ਤਾਂ ਜੋ ਸੂਬੇ ਵਿਚ ਵਿਕਾਸ ਕਾਰਜ ਮੁੜ ਆਰੰਭੇ ਜਾ ਸਕਣ। ਉਨ੍ਹਾਂ ਕਿਹਾ ਕਿ ਲੋਕ ਚੰਗੀ ਸਰਕਾਰ ਤੇ ਕਾਨੂੰਨ ਦਾ ਰਾਜ ਚਾਹੁੰਦੇ ਹਨ ਜੋ ਕਿ ਇਸ ਵੇਲੇ ਪੂਰੀ ਤਰ੍ਹਾਂ ਢਹਿ ਢੇਰੀ ਹੋ ਚੁੱਕਾ ਹੈ। ਸੁਖਬੀਰ ਬਾਦਲ ਨੇ ਕਿਹਾ ਕਿ ਚੋਣਾਂ ਵਿਚ ਵੋਟਰਾਂ ਵੱਲੋਂ ਕੀਤੀ ਸ਼ਮੂਲੀਅਤ ਦੇ ਪੱਧਰ ਤੇ ਲੋਕਾਂ ਵਿਚ ਅਕਾਲੀ ਦਲ ਤੇ ਬਸਪਾ ਗਠਜੋੜ ਨੂੰ ਸੱਤਾ ਦੇਣ ਲਈ ਉਤਸ਼ਾਹ ਸਾਰਾ ਦਿਨ ਦਿਸ ਰਿਹਾ ਸੀ।

Leave a Reply