KESARI VIRASAT

ਕੇਸਰੀ ਵਿਰਾਸਤ

Latest news
ਪਾਕਿ ਅੱਤਵਾਦੀ ਹਾਫਿਜ਼ ਸਈਦ ਦਾ ਬੇਟਾ ਲਾਪਤਾ: ਮੀਡੀਆ ਰਿਪੋਰਟਾਂ ਦਾ ਦਾਅਵਾ - ਪੇਸ਼ਾਵਰ ਤੋਂ ਕਾਰ ਸਵਾਰਾਂ ਨੂੰ ਚੁੱਕਿਆ ਪਾਕਿਸਤਾਨ ਨੇ ਭਾਰਤ 'ਤੇ ਆਤਮਘਾਤੀ ਹਮਲੇ ਦਾ ਲਗਾਇਆ ਇਲਜ਼ਾਮ: ਪਾਕਿ ਸੈਨਾ ਟੀਟੀਪੀ, ਆਈਐਸਆਈਐਸ 'ਤੇ ਹਮਲੇ ਲਈ ਤਿਆਰ ਮਨੀਪੁਰ ਹਿੰਸਾ ਪਿੱਛੇ ਵੀ ਖਾਲਿਸਤਾਨੀ : ਕੈਨੇਡਾ ਵਿੱਚ ਪੰਨੂ ਨੂੰ ਮਿਲਿਆ ਕੁੱਕੀ ਆਗੂ; ਮਣੀਪੁਰ 'ਚ ਅੱਤਵਾਦੀਆਂ ਨੇ ਕਰੋੜਾ... ਬਰਤਾਨੀਆ 'ਚ ਭਾਰਤੀ ਹਾਈ ਕਮਿਸ਼ਨਰ 'ਤੇ ਹਮਲੇ ਦੀ ਕੋਸ਼ਿਸ਼: ਗੁਰੂਘਰ ਜਾਣ ਤੋਂ ਰੋਕਿਆ; ਖਾਲਿਸਤਾਨੀ ਸਮਰਥਕ ਬਾਹਰੋਂ ਆਏ ਡਿਕਸ਼ਨਰੀ ਵਿੱਚੋਂ ਓਮ ਸ਼ਬਦ ਹਟਾਉਣ ਦੀ ਤਿਆਰੀ: ਇਸਾਈਆਂ ਦੇ ਦਬਾਅ ਹੇਠ ਸਾਜ਼ਿਸ਼ ਦਾ ਦੋਸ਼ ਹਾਕੀ 'ਚ ਪਾਕਿਸਤਾਨ 'ਤੇ ਭਾਰਤ ਦੀ ਸਭ ਤੋਂ ਵੱਡੀ ਜਿੱਤ ਏਸ਼ੀਆਡ ਗਰੁੱਪ ਪੜਾਅ ਵਿੱਚ 10-2 ਨਾਲ ਹਰਾਇਆ ਅਭਿਨੇਤਾ ਵਿਸ਼ਾਲ ਦਾ ਸੈਂਸਰ ਬੋਰਡ ਉੱਪਰ ਗੰਭੀਰ ਇਲਜ਼ਾਮ: ਫਿਲਮ ਨੂੰ ਪਾਸ ਕਰਨ ਲਈ 6.5 ਲੱਖ ਰੁਪਏ ਲਏ ਵਿਜੀਲੈਂਸ ਨੇ ਸੀਨੀਅਰ ਅਕਾਲੀ ਆਗੂ ਜਰਨੈਲ ਵਾਹਿਦ ਨੂੰ ਕੀਤਾ ਗ੍ਰਿਫਤਾਰ: ਪਤਨੀ ਤੇ ਪੁੱਤਰ ਨੂੰ ਵੀ ਨਾਲ ਲੈ ਗਏ ਬੋਲਣ ਦੀ ਆਜ਼ਾਦੀ ਦੀ ਵਰਤੋਂ ਹਿੰਸਾ ਭੜਕਾਉਣ ਲਈ ਕਰਨਾ ਬਰਦਾਸ਼ਤ ਨਹੀਂ-ਐਸ. ਜੈਸ਼ੰਕਰ ਧੀ ਨੇ ਧੋਖੇ ਨਾਲ ਜ਼ਮੀਨ ਤੇ ਮਕਾਨ ਹੜੱਪੇ ਤਾਂ ਪਿਤਾ ਨੇ ਦੇ ਦਿੱਤੀ ਜਾਨ

ਚੰਡੀਗੜ੍ਹ ਵਿਚ 3 ਦਿਨ ਰਹੇਗਾ ਘੁੱਪ ਹਨੇਰਾ !

आयुर्वेद पांच महाभूतों चिकित्सा प्रणाली

केसरी विरासत के इस मंच आयुर्वेदिक दवाई को बेचने के लिए संपर्क करे - 9592306823


 ਚੰਡੀਗੜ੍ਹ (ਕੇਸਰੀ ਨਿਉਜ ਨੈਟਵਰਕ) – ਸਿਟੀ ਬਿਊਟੀਫੁੱਲ ਚੰਡੀਗੜ੍ਹ ‘ਚ ਬਿਜਲੀ ਵਿਭਾਗ ਦੇ ਮੁਲਾਜ਼ਮ ਤਿੰਨ ਦਿਨ ਦੀ ਮੁਕੰਮਲ ਹੜਤਾਲ ‘ਤੇ ਚਲੇ ਗਏ ਹਨ। ਅਜਿਹੇ ‘ਚ ਬੀਤੀ ਰਾਤ ਤੋਂ ਹੀ ਬਿਜਲੀ ਦੀ ਸਮੱਸਿਆ ਸ਼ੁਰੂ ਹੋ ਗਈ ਹੈ। ਹੁਣ ਅਗਲੇ 72 ਘੰਟਿਆਂ ਤੱਕ ਸ਼ਹਿਰ ਵਾਸੀਆਂ ਨੂੰ ਇਹ ਪ੍ਰੇਸ਼ਾਨੀ ਝੱਲਣੀ ਪਵੇਗੀ। ਇਸ ਦੇ ਨਾਲ ਹੀ ਸ਼ਹਿਰ ਦੀਆਂ ਜ਼ਿਆਦਾਤਰ ਟ੍ਰੈਫਿਕ ਲਾਈਟਾਂ ਸਵੇਰ ਤੋਂ ਹੀ ਬੰਦ ਪਈਆਂ ਹਨ, ਜਿਸ ਕਾਰਨ ਟ੍ਰੈਫਿਕ ਵਿਵਸਥਾ ਵੀ ਠੱਪ ਹੋ ਕੇ ਰਹਿ ਗਈ ਹੈ। ਹਾਲਾਂਕਿ ਕਈ ਚੌਰਾਹਿਆਂ ‘ਤੇ ਟ੍ਰੈਫਿਕ ਪੁਲਸ ਦੇ ਮੁਲਾਜ਼ਮ ਟ੍ਰੈਫਿਕ ਨੂੰ ਸੰਭਾਲਣ ‘ਚ ਲੱਗੇ ਹੋਏ ਹਨ। ਟ੍ਰੈਫਿਕ ਲਾਈਟਾਂ ਬੰਦ ਹੋਣ ਕਾਰਨ ਚਾਰੇ ਪਾਸੇ ਤੋਂ ਵਾਹਨਾਂ ਦੀ ਆਵਾਜਾਈ ਕਾਰਨ ਸ਼ਹਿਰ ਦੇ ਜ਼ਿਆਦਾਤਰ ਚੌਰਾਹਿਆਂ ‘ਤੇ ਟ੍ਰੈਫਿਕ ਜਾਮ ਦੀ ਸਥਿਤੀ ਬਣ ਗਈ ਹੈ। ਸਵੇਰੇ ਦਫ਼ਤਰਾਂ ਵਿੱਚ ਆਉਣ ਵਾਲੇ ਮੁਲਾਜ਼ਮਾਂ ਨੂੰ ਟ੍ਰੈਫਿਕ ਜਾਮ ਨਾਲ ਦੋ ਚਾਰ ਹੋਣਾ ਪੈਂਦਾ ਹੈ। ਆਉਣ ਵਾਲੇ ਸਮੇਂ ਵਿੱਚ ਇਹ ਸਥਿਤੀ ਹੋਰ ਗੰਭੀਰ ਹੋ ਜਾਵੇਗੀ।

ਦੱਸ ਦੇਈਏ ਕਿ ਯੂਟੀ ਪਾਵਰਮੈਨ ਯੂਨੀਅਨ ਸੋਮਵਾਰ ਰਾਤ 11 ਵਜੇ ਤੋਂ ਅਗਲੇ ਤਿੰਨ ਦਿਨਾਂ ਲਈ ਹੜਤਾਲ ‘ਤੇ ਹੈ। ਕਈ ਸੈਕਟਰਾਂ ‘ਚ ਰਾਤ ਤੋਂ ਹੀ ਬਿਜਲੀ ਨਹੀਂ ਹੈ, ਜਿਸ ਕਾਰਨ ਸਵੇਰੇ ਪਾਣੀ ਦੀ ਸਪਲਾਈ ਨਹੀਂ ਹੋਈ। ਜਿਨ੍ਹਾਂ ਘਰਾਂ ਵਿੱਚ ਇਨਵਰਟਰ ਲੱਗੇ ਹੋਏ ਹਨ, ਉਹ ਵੀ ਚਿੰਤਤ ਹਨ ਕਿਉਂਕਿ ਜੇਕਰ ਲੰਬੇ ਸਮੇਂ ਤਕ ਬਿਜਲੀ ਦਾ ਕੱਟ ਲੱਗਿਆ ਰਹਿੰਦਾ ਹੈ ਤਾਂ ਉਹ ਵੀ ਕੁਝ ਘੰਟੇ ਚੱਲਣ ਤੋਂ ਬਾਅਦ ਡਿਸਚਾਰਜ ਹੋ ਜਾਣਗੇ। ਕਰਮਚਾਰੀਆਂ ਦੀ ਹੜਤਾਲ ਕਾਰਨ ਪੂਰਾ ਸ਼ਹਿਰ ਹਨੇਰੇ ‘ਚ ਡੁੱਬ ਸਕਦਾ ਹੈ। ਸੈਕਟਰ 29 ਵਿੱਚ ਬੀਤੀ ਰਾਤ 10 ਵਜੇ ਤੋਂ ਬਿਜਲੀ ਗੁੱਲ ਹੈ। ਇਸ ਦੇ ਨਾਲ ਹੀ ਸੈਕਟਰ-33 ਵਿਚ ਰਾਤ 11 ਵਜੇ ਤੋਂ ਬਿਜਲੀ ਸਪਲਾਈ ਪੂਰੀ ਤਰ੍ਹਾਂ ਠੱਪ ਹੋ ਗਈ 

Leave a Reply