KESARI VIRASAT

ਕੇਸਰੀ ਵਿਰਾਸਤ

Latest news
ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਜਲੰਧਰ ਵਿਖੇ ਪੀੜਿਤ ਲੜਕੀ ਦਾ ਹਾਲ ਚਾਲ ਜਾਣਿਆ  ਕੈਨੇਡਾ 'ਚ ਚੋਣਾਂ ਤੋਂ ਇਕ ਸਾਲ ਪਹਿਲਾਂ ਡਿੱਗ ਸਕਦੀ ਹੈ ਸਰਕਾਰ : ਖਾਲਿਸਤਾਨ ਪੱਖੀ ਪਾਰਟੀ ਨੇ ਟਰੂਡੋ ਨੂੰ ਛੱਡਿਆ: ਢਾਈ ਸ... ਵਿਨੇਸ਼ ਫੋਗਾਟ-ਬਜਰੰਗ ਪੂਨੀਆ ਅੱਜ ਹੋਣਗੇ ਇਸ ਸਿਆਸੀ ਪਾਰਟੀ 'ਚ ਸ਼ਾਮਲ: ਜੁਲਾਨਾ ਜਾਂ ਦਾਦਰੀ ਤੋਂ ਵਿਨੇਸ਼ ਦੀ ਟਿਕਟ ਪੱਕੀ... ਲੁਧਿਆਣਾ ਪੁਲਿਸ ਨੇ ਬਸਤੀ ਸ਼ੇਖ ਦੇ ਇਲਾਕੇ ਵਿੱਚ ਸੁਸ਼ੀਲ ਮਲਹੋਤਰਾ ਨੂੰ ਕੀਤਾ ਗ੍ਰਿਫਤਾਰ ED ਦੀ ਸਾਬਕਾ ਮੁੱਖ ਮੰਤਰੀ ਖਿਲਾਫ਼ ਵੱਡੀ ਕਾਰਵਾਈ: ਮਨੀ ਲਾਂਡਰਿੰਗ ਮਾਮਲੇ 'ਚ 834 ਕਰੋੜ ਦੀ ਜਾਇਦਾਦ ਕੁਰਕ *ਡ੍ਰੀਮਵਰਕਸ ਐਜੂਕੇਸ਼ਨ ਵਿਖੇ ਪੂਰੇ ਉਤਸਾਹ ਨਾਲ ਮਨਾਈ ਗਈ ਜਨਮ ਅਸ਼ਟਮੀ* ਮੋਦੀ ਨਾਲ ਮੀਟਿੰਗ ਤੋਂ ਪਹਿਲਾਂ ਪੰਜਾਬ ਵਿੱਚ ਪੁਲਿਸ-ਕਿਸਾਨਾਂ ਵਿਚਾਲੇ ਝੜਪ: ਜੰਮੂ-ਕਟੜਾ ਐਕਸਪ੍ਰੈਸਵੇਅ ਲਈ ਜ਼ਮੀਨ ਐਕੁਆਇ... ਫੋਰਟਿਸ ਮੋਹਾਲੀ ਨੇ ਲਿਆਂਦੀ ਖੇਡਾਂ ਨਾਲ ਸਬੰਧਿਤ ਗਿੱਟੇ ਅਤੇ ਪੈਰਾਂ ਦੀਆਂ ਸੱਟਾਂ ਦੇ ਇਲਾਜ ਵਿੱਚ ਕ੍ਰਾਂਤੀ  ਡਿਜੀਟਲ ਮੀਡੀਆ ਐਸੋਸੀਏਸ਼ਨ (ਡੀ.ਐੱਮ.ਏ.) ਦੇ ਨਵੇਂ ਅਹੁਦੇਦਾਰਾਂ ਦਾ ਐਲਾਨ: ਪੱਤਰਕਾਰਾਂ ਨੂੰ ਸੌਂਪੀਆਂ ਵੱਡੀਆਂ ਜ਼ਿੰਮੇਵਾ... ਚਾਰਾ ਮੰਡੀ ਵਿਖੇ ਕਤਲ ਕਰਨ ਦੇ ਦੋਸ਼ ਵਿੱਚ ਕਮਿਸ਼ਨਰੇਟ ਪੁਲਿਸ  ਵਲੋਂ ਚਾਰ ਗ੍ਰਿਫਤਾਰ: ਹਥਿਆਰ ਬਰਾਮਦ 
You are currently viewing PSEB ਪ੍ਰੀਖਿਆਰਥੀਆਂ ਲਈ ਅਹਿਮ ਫੈਸਲਾ!
punjab-school-education-board-logo

PSEB ਪ੍ਰੀਖਿਆਰਥੀਆਂ ਲਈ ਅਹਿਮ ਫੈਸਲਾ!

आयुर्वेद पांच महाभूतों चिकित्सा प्रणाली

केसरी विरासत के इस मंच आयुर्वेदिक दवाई को बेचने के लिए संपर्क करे - 9592306823


ਮੋਹਾਲੀ (ਕੇਸਰੀ ਨਿਊਜ ਨੈੱਟਵਰਕ): ਪੰਜਾਬ ਸਕੂਲ ਸਿੱਖਿਆ ਬੋਰਡ (PSEB) ਨੇ 5ਵੀਂ, 8ਵੀਂ ਤੇ 10ਵੀਂ-12ਵੀਂ ਨਾਲ ਸੰਬੰਧਤ ਵਿਦਿਆਰਥੀਆਂ ਦੀਆਂ Term-1 ਦੀਆਂ ਰਹਿ ਗਈਆਂ ਪ੍ਰੀਖਿਆਵਾਂ ਲੈਣ ਦਾ ਫ਼ੈਸਲਾ ਲਿਆ ਹੈ। ਇਹ ਪ੍ਰੀਖਿਆਵਾਂ ਪਹਿਲਾਂ 27 ਤੇ 28 ਜਨਵਰੀ ਨੂੰ ਹੋਣੀਆਂ ਸਨ ਪਰ ਕਿਉਂਕਿ ਪੰਜਾਬ ‘ਚ Covid-19 ਦੀਆਂ ਪਾਬੰਦੀਆਂ ਲਾਗੂ ਹੋਣ ਕਾਰਨ ਪ੍ਰੀਖਿਆਵਾਂ ਮੁਲਤਵੀ ਕਰ ਦਿੱਤੀਆਂ ਗਈਆਂ ਸਨ, ਇਸ ਲਈ ਹੁਣ ਬੋਰਡ ਅਧਿਕਾਰੀਆਂ ਨੇ ਨਵੀਆਂ ਤਰੀਕਾਂ ਦਾ ਐਲਾਨ ਕਰ ਦਿੱਤਾ ਹੈ। ਤਾਜ਼ਾ ਅਪਡੇਟ ਅਨੁਸਾਰ 4 ਅਤੇ 5 ਮਾਰਚ ਨੂੰ ਇਹ ਪ੍ਰੀਖਿਆਵਾਂ ਲਈਆਂ ਜਾਣਗੀਆਂ। ਇਹ ਵੀ ਕਿਹਾ ਗਿਆ ਹੈ ਕਿ ਪ੍ਰੀਖਿਆਰਥੀ 28 ਫਰਵਰੀ ਤਕ ਆਪਣੇ ਰੋਲ ਨੰਬਰ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਵੈੱਬਸਾਈਟ ਤੋਂ ਪ੍ਰਾਪਤ ਕਰ ਸਕਦੇ ਹਨ।

ਬੋਰਡ ਅਧਿਕਾਰੀਆਂ ਵੱਲੋਂ ਹਦਾਇਤ ਕੀਤੀ ਗਈ ਹੈ ਕਿ ਇਨ੍ਹਾਂ ਪ੍ਰੀਖਿਆਵਾਂ ‘ਚ ਵੀ ਵਾਂਝਾ ਰਹਿ ਗਿਆ ਵਿਦਿਆਰਥੀ ਖ਼ੁਦ ਜ਼ਿੰਮੇਵਾਰ ਹੋਵੇਗਾ। ਕਿਉਂ ਜੋ ਬੋਰਡ ਨੇ ਫ਼ੈਸਲਾ ਲੈ ਲਿਆ ਹੈ ਕਿ ਟਰਮ-1 ਦੀਆਂ ਪ੍ਰੀਖਿਆਵਾਂ ਨਾ ਦੇਣ ਵਾਲਾ ਵਿਦਿਆਰਥੀ ਟਰਮ-2 ਦੀਆਂ ਪ੍ਰੀਖਿਆਵਾਂ ‘ਚ ਨਹੀਂ ਬੈਠ ਸਕੇਗਾ ਜੋ ਕਿ ਅਗਲੇ ਮਹੀਨੇ ਤੋਂ ਸ਼ੁਰੂ ਹੋਣ ਜਾ ਰਹੀਆਂ ਹਨ।

Leave a Reply