KESARI VIRASAT

ਕੇਸਰੀ ਵਿਰਾਸਤ

Latest news
ਹਾਕੀ 'ਚ ਪਾਕਿਸਤਾਨ 'ਤੇ ਭਾਰਤ ਦੀ ਸਭ ਤੋਂ ਵੱਡੀ ਜਿੱਤ ਏਸ਼ੀਆਡ ਗਰੁੱਪ ਪੜਾਅ ਵਿੱਚ 10-2 ਨਾਲ ਹਰਾਇਆ ਅਭਿਨੇਤਾ ਵਿਸ਼ਾਲ ਦਾ ਸੈਂਸਰ ਬੋਰਡ ਉੱਪਰ ਗੰਭੀਰ ਇਲਜ਼ਾਮ: ਫਿਲਮ ਨੂੰ ਪਾਸ ਕਰਨ ਲਈ 6.5 ਲੱਖ ਰੁਪਏ ਲਏ ਵਿਜੀਲੈਂਸ ਨੇ ਸੀਨੀਅਰ ਅਕਾਲੀ ਆਗੂ ਜਰਨੈਲ ਵਾਹਿਦ ਨੂੰ ਕੀਤਾ ਗ੍ਰਿਫਤਾਰ: ਪਤਨੀ ਤੇ ਪੁੱਤਰ ਨੂੰ ਵੀ ਨਾਲ ਲੈ ਗਏ ਬੋਲਣ ਦੀ ਆਜ਼ਾਦੀ ਦੀ ਵਰਤੋਂ ਹਿੰਸਾ ਭੜਕਾਉਣ ਲਈ ਕਰਨਾ ਬਰਦਾਸ਼ਤ ਨਹੀਂ-ਐਸ. ਜੈਸ਼ੰਕਰ ਧੀ ਨੇ ਧੋਖੇ ਨਾਲ ਜ਼ਮੀਨ ਤੇ ਮਕਾਨ ਹੜੱਪੇ ਤਾਂ ਪਿਤਾ ਨੇ ਦੇ ਦਿੱਤੀ ਜਾਨ ਪਾਕਿਸਤਾਨ ਵਿਚਲੇ ਆਤਮਘਾਤੀ ਹਮਲਾਵਰਾਂ ਅਤੇ ਵਰਤੇ ਜਾਣ ਵਾਲੇ ਵਿਸਫੋਟਕਾਂ ਬਾਰੇ ਅੰਦਰੂਨੀ ਜਾਣਕਾਰੀ ਆਈ ਸਾਹਮਣੇ ਪਾਕਿਸਤਾਨ ਆਤਮਘਾਤੀ ਧਮਾਕਾ : ਈਦ-ਏ-ਮਿਲਾਦ ਦੇ ਜਲੂਸ ਲਈ ਇਕੱਠੇ ਹੋਏ 58 ਲੋਕਾਂ ਦੀ ਮੌਤ ਕੇ.ਐਮ.ਵੀ. ਕਾਲਜੀਏਟ ਸਕੂਲ ਦੀ ਸਾਫਟਬਾਲ ਟੀਮ ਬਣੀ ਚੈਂਪੀਅਨ ਪੀ.ਪੀ.ਐਸ.ਸੀ.ਐਲ. ਦਾ ਸੀਨੀਅਰ ਐਕਸੀਅਨ 45000 ਰੁਪਏ ਦੀ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ Ayushman Card : ਹੁਣ ਘਰ ਬੈਠੇ Ayushman Card online Apply ਕਰੋ ਇਸਦੀ ਪੂਰੀ ਜਾਣਕਾਰੀ ਪੜਾਅ ਦਰ ਪੜਾਅ

ਸ਼ੂਗਰ ਦੇ ਮਰੀਜ਼ ਖਾਨ ਵਾਲਿਆਂ ਇੰਨਾ ਸਫ਼ੇਦ ਚੀਜ਼ਾਂ ਤੋਂ ਰਹੋ ਦੂਰ

आयुर्वेद पांच महाभूतों चिकित्सा प्रणाली

केसरी विरासत के इस मंच आयुर्वेदिक दवाई को बेचने के लिए संपर्क करे - 9592306823


ਕੇਸਰੀ ਨਿਊਜ਼ ਨੈੱਟਵਰਕ: ਸ਼ੂਗਰ ਦੇ ਮਰੀਜ਼ਾਂ ਨੂੰ ਹਰ ਸਮੇਂ ਆਪਣੇ ਬਲੱਡ ਸ਼ੂਗਰ ਦੇ ਲੈਵਲ ਨੂੰ ਕੰਟਰੋਲ ‘ਛ ਰੱਖਣਾ ਚਾਹੀਦਾ ਹੈ। ਉਹ ਅਕਸਰ ਹੈਲਦੀ ਲਾਈਫਸਟਾਈਲ ਤੇ ਖਾਣੇ ਦੀਆਂ ਆਦਤਾਂ ਨੂੰ ਅਪਣਾਉਂਦੇ ਹਨ ਤਾਂ ਕਿ ਉਨ੍ਹਾਂ ਦਾ ਬੱਲਡ ਸ਼ੂਗਰ ਲੈਵਲ ਠੀਕ ਰਹੇ।ਉਹ ਅਕਸਰ ਹੈਲਦੀ ਲਾਈਫਸਟਾਈਲ ਤੇ ਖਾਣੇ ਦੀਆਂ ਆਦਤਾਂ ਨੂੰ ਅਪਣਾਉਂਦੇ ਹਨ ਤਾਂ ਕਿ ਉਨ੍ਹਾਂ ਦਾ ਬੱਲਡ ਸ਼ੂਗਰ ਲੈਵਲ ਠੀਕ ਰਹੇ। ਸ਼ੂਗਰ ਦੇ ਮਰੀਜ਼ਾਂ ਨੂੰ ਹਰ ਸਮੇਂ ਖਾਣ ਵਾਲੀਆਂ ਸਫੇਦ ਚੀਜ਼ਾਂ ਤੋਂ ਦੂਰ ਰਹਿਣਾ ਚਾਹੀਦਾ ਹੈ ਕਿਉਂਕਿ ਇਨ੍ਹਾਂ ‘ਚ ਸ਼ੂਗਰ ਤੇ ਕਾਰਬੋਜ਼ ਦੀ ਮਾਤਰਾ ਬਹੁਤ ਜ਼ਿਆਦਾ ਹੁੰਦੀ ਹੈ।

ਖਾਣੇ ‘ਚ 4 ਸਫ਼ੇਦ ਚੀਜ਼ਾਂ ਜੋ ਸ਼ੂਗਰ ਦੇ ਮਰੀਜ਼ਾਂ ਨੂੰ ਨਹੀਂ ਖਾਣੀਆਂ ਚਾਹੀਦੀਆਂ

1. ਪਾਸਤਾ

ਪਾਸਤਾ ਸੌਸ, ਕਰੀਮ, ਪਨੀਰ ਤੇ ਮੱਖਣ ਤੋਂ ਬਣਾਇਆ ਜਾਂਦਾ ਹੈ। ਇਸ ‘ਚ ਬਹੁਤ ਜ਼ਿਆਦਾ ਮਾਤਰਾ ‘ਚ ਕੈਲੋਰੀਜ਼, ਕਾਰਬੋਹਾਈਡ੍ਰੇਟਸ ਹੁੰਦਾ ਹੈ। ਇਹ ਮੈਦੇ ‘ਤੋਂ ਬਣਾਇਆ ਜਾਂਦਾ ਹੈ। ਨਾਲ ਹੀ ਇਹ ਮੋਟਾਪੇ ਦਾ ਕਾਰਨ ਵੀ ਬਣਦਾ ਹੈ। ਜੇ ਤੁਹਾਨੂੰ ਸ਼ੂਗਰ ਹੈ ਤਾਂ ਪਾਸਤਾ ਨਾ ਖਾਓ।

2. ਆਲੂ

ਆਲੂ ‘ਚ ਕੈਲੋਰੀਜ਼, ਕਾਰਬੋਹਾਈਡ੍ਰੇਟਜ਼, ਫੈਟਜ਼, ਪ੍ਰੋਟੀਨ ਤੇ ਫਾਈਬਰ ਹੁੰਦਾ ਹੈ। ਇਸ ਵਿੱਚ ਉੱਚ ਗਲਾਈਸੈਮਿਕ ਇੰਡੈਕਸ ਹੁੰਦਾ ਹੈ, ਜੋ ਸ਼ੂਗਰ ਦੇ ਮਰੀਜ਼ਾਂ ਲਈ ਠੀਕ ਨਹੀਂ ਹੁੰਦਾ। ਆਲੂ ਖਾਣ ਨਾਲ ਸਰੀਰ ਦਾ ਬਲੱਡ ਸ਼ੂਗਰ ਲੈਵਲ ਵਧਦਾ ਹੈ, ਇਸ ਲਈ ਇਸ ਤੋਂ ਦੂਰ ਰਹਿਣਾ ਚਾਹੀਦਾ ਹੈ।

3. ਚੌਲ

ਇੱਕ ਅਧਿਐਨ ‘ਚ ਪਾਇਆ ਗਿਆ ਹੈ ਕਿ ਜਿਹੜੇ ਲੋਕ ਚਿੱਟੇ ਚੌਲ ਖਾਂਦੇ ਹਨ ਉਨ੍ਹਾਂ ‘ਚ ਟਾਈਪ-2 ਡਾਇਬਟੀਜ਼ ਹੋਣ ਦਾ ਖ਼ਤਰਾ ਬਹੁਤ ਜ਼ਿਆਦਾ ਹੁੰਦਾ ਹੈ। ਇਸ ਲਈ ਜੇਕਰ ਤੁਸੀਂ ਪ੍ਰੀ-ਡਾਇਬੀਟੀਜ਼ ਹੋ ਤਾਂ ਤੁਹਾਨੂੰ ਚੌਲ ਨਹੀਂ ਖਾਣੇ ਚਾਹੀਦੇ। ਚਿੱਟੇ ਚੌਲਾਂ ‘ਚ ਉੱਚ ਗਲਾਈਸੈਮਿਕ ਇੰਡੈਕਸ ਹੁੰਦਾ ਹੈ, ਜੋ ਸਰੀਰ ਦੇ ਬਲੱਡ ਸ਼ੂਗਰ ਦੇ ਪੱਧਰ ਨੂੰ ਵਧਾ ਸਕਦਾ ਹੈ।

4. ਚਿੱਟੀ ਬਰੈੱਡ

ਚਿੱਟੀ ਬਰੈੱਡ ਰਿਫਾਇੰਡ ਸਟਾਰਚ ਨਾਲ ਭਰੀ ਸਮੱਗਰੀ ਤੋਂ ਬਣਾਈ ਜਾਂਦੀ ਹੈ। ਇਹ ਚੀਜ਼ਾਂ ਸ਼ੂਗਰ ਦੀ ਤਰ੍ਹਾਂ ਕੰਮ ਕਰਦੀਆਂ ਹਨ ਤੇ ਬਹੁਤ ਜਲਦੀ ਪਚ ਜਾਂਦੀਆਂ ਹਨ। ਇਸ ਨਾਲ ਸਰੀਰ ਦਾ ਬਲੱਡ ਸ਼ੂਗਰ ਲੈਵਲ ਵਧ ਸਕਦਾ ਹੈ। ਚਿੱਟੀ ਬਰੈੱਡ ‘ਚ ਉੱਚ ਗਲਾਈਸੈਮਿਕ ਇੰਡੈਕਸ ਹੁੰਦਾ ਹੈ.

Leave a Reply