KESARI VIRASAT

ਕੇਸਰੀ ਵਿਰਾਸਤ

Latest news
ਬਾਲਮੀਕੀ ਸਮਾਜ ਨੇ ਤਰਨਜੀਤ ਸਿੰਘ ਸੰਧੂ ਨੂੰ ਭਾਰੀ ਵੋਟਾਂ ਨਾਲ ਜਿੱਤ ਦਿਵਾਉਣ ਦਾ ਦਿੱਤਾ ਭਰੋਸਾ। 21 ਰਾਜਾਂ ਦੀਆਂ 102 ਸੀਟਾਂ 'ਤੇ ਵੋਟਿੰਗ ਸਮਾਪਤ: ਸ਼ਾਮ 5 ਵਜੇ ਤੱਕ ਮੱਧ ਪ੍ਰਦੇਸ਼ ਵਿੱਚ 63% , ਰਾਜਸਥਾਨ ਵਿੱਚ 50% ਵੋਟ... ਵਿਆਹੁਤਾ ਔਰਤ ਨੂੰ ਲਾ ਦਿੱਤੀ ਵਿਧਵਾ ਪੈਨਸ਼ਨ: ਦਲਾਲ ਡੇਢ ਸਾਲ ਤੱਕ ਔਰਤ ਦਾ ਸਰੀਰਕ ਸ਼ੋਸ਼ਣ ਕਰਦਾ ਰਿਹਾ; ਧੀ ਵੱਲ ਦੇਖਿਆ ... ਇਜ਼ਰਾਈਲ ਦਾ ਜਵਾਬੀ ਹਮਲਾ: ਇਸਫਾਹਾਨ ਵਿੱਚ ਧਮਾਕੇ ਜਿਸ ਵਿੱਚ ਪ੍ਰਮਾਣੂ ਟਿਕਾਣੇ ਹਨ, ਹਵਾਈ ਰੱਖਿਆ ਪ੍ਰਣਾਲੀ ਸਰਗਰਮ; ਬਹੁਤ... ਪੰਜਾਬ 'ਚ ਘਰਵਾਲੀ ਨੇ ਕੀਤੀ ਬਾਹਰਵਾਲੀ ਦੀ ਕੁੱਟਮਾਰ: ਬਾਂਹ ਅਤੇ ਸਿਰ 'ਤੇ ਮਾਰੀਆਂ ਇੱਟਾਂ , ਪਤੀ ਵੀ ਸੀ ਨਾਲ ; ਵੀਡੀਓ ਸ... ਪੰਜਾਬ 'ਚ ਬੱਚੀ ਨੂੰ ਜ਼ਿੰਦਾ ਦਫ਼ਨਾਉਣ 'ਤੇ ਔਰਤ ਨੂੰ ਫਾਂਸੀ ਦੀ ਸਜ਼ਾ: ਉਸ ਨੇ ਰੋਂਦੇ ਹੋਏ ਕਿਹਾ-ਮੇਰੇ 2 ਬੱਚੇ, ਰਹਿਮ ਕ... ਸ਼ਰਮਾਅ ਗਿਆ ਸ਼ੈਤਾਨ! ਈਡੀ ਦਾ ਇਲਜ਼ਾਮ - ਕੇਜਰੀਵਾਲ ਜਾਣਬੁੱਝ ਕੇ ਅੰਬ, ਮਠਿਆਈਆਂ ਖਾ ਰਿਹਾ ਹੈ ਤਾਂ ਜੋ ਬਲੱਡ ਸ਼ੂਗਰ ਵਧੇ ਅ... ਈਡੀ ਨੇ ਮਨੀ ਲਾਂਡਰਿੰਗ ਮਾਮਲੇ 'ਚ 97 ਕਰੋੜ ਰੁਪਏ ਦੀ ਜਾਇਦਾਦ ਕੀਤੀ ਕੁਰਕ: ਸ਼ਿਲਪਾ ਸ਼ੈੱਟੀ ਦਾ ਫਲੈਟ ਅਟੈਚ; ਰਾਜ ਕੁੰਦਰ... ਸੁਰੱਖਿਆ ਬਲਾਂ ਨੇ ਛੱਤੀਸਗੜ੍ਹ ਵਿੱਚ 29 ਨਕਸਲੀ ਮਾਰੇ: 27-27 ਲੱਖ ਰੁਪਏ ਦੇ ਇਨਾਮ ਵਾਲੇ ਦੋ ਮਾਰੇ ਗਏ, 3 ਸਿਪਾਹੀ ਜ਼ਖ਼ਮ... ਹੇਮਾ ਮਾਲਿਨੀ 'ਤੇ ਕੀਤੀ ਵਿਵਾਦਿਤ ਟਿੱਪਣੀ : ਰਣਦੀਪ ਸੁਰਜੇਵਾਲਾ ਦੀ ਚੋਣ ਮੁਹਿੰਮ 'ਤੇ ਪਾਬੰਦੀ

National Science Day ਜਾਣੋ ਇਸ ਸਾਲ ਦਾ ਥੀਮ, ਇਸ ਦਾ ਮਹੱਤਵ ਤੇ ਇਤਿਹਾਸ

आयुर्वेद पांच महाभूतों चिकित्सा प्रणाली

केसरी विरासत के इस मंच आयुर्वेदिक दवाई को बेचने के लिए संपर्क करे - 9592306823


ਨਵੀਂ ਦਿੱਲੀ(ਕੇਸਰੀ ਨਿਊਜ਼ ਨੈੱਟਵਰਕ): National Science Day 2022: ਅੱਜ, 28 ਫਰਵਰੀ ਨੂੰ ਰਾਸ਼ਟਰੀ ਵਿਗਿਆਨ ਦਿਵਸ ਹੈ। ਭਾਰਤ ਦੇ ਮਹਾਨ ਵਿਗਿਆਨਕ ਚੰਦਰਸ਼ੇਖਰ ਵੇਂਕਟ ਰਮਨ ਦੇ ਸਮਨਾਮ ਤੇ ਯਾਦ ‘ਚ ਹਰ ਸਾਲ ਅੱਜ ਦਾ ਦਿਨ ਮਨਾਇਆ ਜਾਂਦਾ ਹੈ।ਭੌਤਿਕ ਵਿਗਿਆਨੀ ਸੀਵੀ ਰਮਨ ਦੁਆਰਾ ਮਹਾਨ ਖੋਜ ‘ ਰਮਨ ਇਫੈਕਟ’ ਦੀ ਖੋਜ ਦੀ ਪੁਸ਼ਟੀ 28 ਫਰਵਰੀ 1928 ਦੇ ਦਿਨ ਹੀ ਕੀਤੀ ਗਈ ਸੀ। ਬਾਅਦ ‘ਚ ਸਾਲ 1930 ‘ਚ ਵਿਗਿਆਨਕ ਸੀਵੀ ਰਮਨ ਨੂੰ ਇਸ ਖੋਜ ਲਈ ਨੋਬਲ ਪੁਰਸਕਾਰ ਨਾਲ ਸਨਮਾਨਿਤ ਕੀਤਾ ਗਿਆ ਸੀ। ਹਾਲਾਂਕਿ ਐੱਨਸੀਐੱਸਟੀਸੀ ਵਲੋਂ ਭਾਰਤ ਸਰਕਾਰ ਨੂੰ 28 ਫਰਵਰੀ ਨੂੰ ਰਾਸ਼ਟਰੀ ਵਿਗਿਆਨ ਦਿਨ ਦੇ ਰੂਪ ‘ਚ ਮਨਾਏ ਜਾਣ ਦੀ ਸਲਾਹ ਦਿੱਤੀ ਗਈ ਸੀ।

ਰਾਸ਼ਟਰੀ ਵਿਗਿਆਨ ਦਿਨ ਦੇ ਪ੍ਰੋਗਰਾਮ

ਇਸ ਦਿਨ ਦੇਸ਼ ਦੇ ਸਕੂਲਾਂ , ਕਾਲਜਾਂ ਤੇ ਹੋਰ ਵਿਦਿਅਕ ਅਦਾਰਿਆ ‘ਚ ਵਿਗਿਆਨ ਨਾਲ ਸੰਬੰਧਤ ਪ੍ਰੋਗਰਾਮ ਕਰਵਾਏ ਜਾਂਦੇ ਹਨ। ਇਹ ਪ੍ਰੋਗਰਾਮ ਵਿਦਿਆਰਥੀਆਂ ‘ਚ ਵਿਗਿਆਨ ਪ੍ਰਤੀ ਜਾਗਰੂਕਤਾ ਤੇ ਰੁਚੀ ‘ਚ ਵਾਧਾ ਕਰਦੇ ਹਨ। ਇਸ ਤੋਂ ਇਲਾਵਾ ਹੋਰ ਸੰਗਠਨਾਂ ‘ਚ ਵਿਗਿਆਨ ਨਾਲ ਸਬੰਧਤ ਸਪੀਚ, ਰੇਡੀਓ ਤੇ ਟੀਵੀ ਪ੍ਰੋਗਰਾਮ ਕਰਵਾਏ ਜਾਂਦੇ ਹਨ।

National Science Day 2022: ਥੀਮ

ਸਾਲ 2022 ਦੀ ਥੀਮ ‘ਇੰਟੀਗ੍ਰੇਟਿਡ ਅਪ੍ਰੋਚ ਇਨ ਐੱਸਐਂਡਟੀ ਫਾਰ ਸਸਟੇਨੇਬਲ ਫਿਊਚਰ’ ਐਲਾਨਿਆ ਗਿਆ ਹੈ।

National Science Day ਮਨਾਏ ਜਾਣ ਦਾ ਉਦੇਸ਼

ਇਹ ਦਿਨ ਲੋਕਾਂ ਦੇ ਰੋਜ਼ਾਨਾ ਜਿੰਦਗੀ ‘ਚ ਵਿਗਿਆਨ ਦੇ ਮਹੱਤਵ ਨੂੰ ਉਜਾਗਰ ਕਰਨ ਲਈ ਮਨਾਇਆ ਜਾਂਦਾ ਹੈ। ਇਸ ਦਾ ਉਦੇਸ਼ ਮਾਨਵ ਕਲਿਆਣ ਲਈ ਵਿਗਿਆਨ ਦਾ ਹਰ ਮਹੱਤਵ ਨੂੰ ਉਜਾਗਰ ਕਰਨਾ ਹੈ। ਇਹ ਵਿਗਿਆਨ ਦੇ ਹਰ ਖੇਤਰ ਨੂੰ ਉਜਾਗਰ ਕਰਨ ਤੇ ਹਰ ਖੇਤਰ ‘ਚ ਵਿਕਾਸ ਲਈ ਨਵੀਂਆਂ ਤਕਨੀਕਾਂ ਨੂੰ ਲਾਗੂ ਕਰਨ ਲਈ ਮਨਾਇਆ ਜਾਂਦਾ ਹੈ।

Leave a Reply