KESARI VIRASAT

ਕੇਸਰੀ ਵਿਰਾਸਤ

Latest news
ਸੁਰੱਖਿਆ ਬਲਾਂ ਨੇ ਛੱਤੀਸਗੜ੍ਹ ਵਿੱਚ 29 ਨਕਸਲੀ ਮਾਰੇ: 27-27 ਲੱਖ ਰੁਪਏ ਦੇ ਇਨਾਮ ਵਾਲੇ ਦੋ ਮਾਰੇ ਗਏ, 3 ਸਿਪਾਹੀ ਜ਼ਖ਼ਮ... ਹੇਮਾ ਮਾਲਿਨੀ 'ਤੇ ਕੀਤੀ ਵਿਵਾਦਿਤ ਟਿੱਪਣੀ : ਰਣਦੀਪ ਸੁਰਜੇਵਾਲਾ ਦੀ ਚੋਣ ਮੁਹਿੰਮ 'ਤੇ ਪਾਬੰਦੀ ਸ਼੍ਰੀ ਦੇਵੀ ਤਾਲਾਬ ਮੰਦਿਰ ਕੰਪਲੈਕਸ ਵਿਖੇ ਵਿਸ਼ੇਸ਼ ਧਿਆਨ ਅਤੇ ਯੋਗਾ ਵਰਕਸ਼ਾਪ 22 ਤੋਂ  ਪੰਜਾਬ 'ਚ ਭਾਜਪਾ ਦੇ 3 ਉਮੀਦਵਾਰਾਂ ਦਾ ਐਲਾਨ: ਸਾਬਕਾ ਅਕਾਲੀ ਮੰਤਰੀ ਦੀ IAS ਨੂੰਹ ਨੂੰ ਬਠਿੰਡਾ ਤੋਂ ਟਿਕਟ; ਕੇਂਦਰੀ ਮੰਤ... ਪਾਕਿਸਤਾਨ 'ਚ ਸਿੱਖ ਨੂੰ ਨੰਗਾ ਕਰਕੇ ਕੁੱਟਿਆ, ਵੀਡੀਓ ਹੋਈ ਵਾਇਰਲ; ਭਾਜਪਾ ਨੇਤਾ ਨੇ ਕਿਹਾ- ਕੱਟੜਪੰਥੀ ਸੰਗਠਨ TLP ਜ਼ਿੰਮ... ਭਾਜਪਾ ਦਾ ਚੋਣ ਮਨੋਰਥ ਪੱਤਰ ਕਿਸਾਨਾਂ ਦੇ ਸੁਨਹਿਰੇ ਭਵਿੱਖ ਦਾ ਵਾਅਦਾ ਕਰਦਾ ਹੈ: ਚੁੱਘ ਪੰਜਾਬ 'ਚ ਮਰੀਜ਼ ਨਾਲ ਬੈੱਡ 'ਤੇ ਪਈ ਰਹੀ ਲਾਸ਼: ਬਜ਼ੁਰਗ ਵਿਅਕਤੀ ਗੰਭੀਰ ਹਾਲਤ 'ਚ ਦਾਖਲ; ਮੌਤ ਤੋਂ ਬਾਅਦ ਵੀ ਕੋਈ ਸਿਹਤ ... ਆਪ ਦਾ ਨਾਅਰਾ ਬਦਲਾਅ ਸੀ ਜਾਂ ਬਦਲਾ? : ਸਰਕਾਰੀ ਇਮਾਰਤਾਂ ਦੀਆਂ ਕੰਧਾਂ 'ਤੇ ਲਿਖ ਕੇ ਵੇਚਿਆ ਜਾ ਰਿਹਾ ਚਿੱਟਾ ਅੰਮ੍ਰਿਤਸਰ ਦੀ ਟੈਕਸਟਾਈਲ ਇੰਡਸਟਰੀ ਨੂੰ ਮੁੜ ਪੈਰਾਂ 'ਤੇ ਖੜ੍ਹਾ ਕੀਤਾ ਜਾਵੇਗਾ- ਤਰਨਜੀਤ ਸਿੰਘ ਸੰਧੂ ਸਮੁੰਦਰੀ. ਇਸ ਖੁਫ਼ੀਆ ਰਿਪੋਰਟ ਕਾਰਨ ਮੋਦੀ ਨੂੰ 14 ਮਹੀਨੇ ਬਾਅਦ ਵਾਪਸ ਲੈਣੇ ਪਏ ਤਿੰਨ ਖੇਤੀ ਕਾਨੂੰਨ:'ਫੌਜ 'ਚ ਨਾਰਾਜ਼ਗੀ, ਦੰਗੇ ਦੀ...

ਭਾਰਤੀ ਸਰਹੱਦ ਤੇ ਪਾਕਿਸਤਾਨੀ ਡਰੋਨ ਨੇ ਫਿਰ ਕੀਤੀ ਨਾਪਾਕ ਹਰਕਤ|

आयुर्वेद पांच महाभूतों चिकित्सा प्रणाली

केसरी विरासत के इस मंच आयुर्वेदिक दवाई को बेचने के लिए संपर्क करे - 9592306823


5 ਮਾਰਚ (ਕੇਸਰੀ ਨਿਊਜ਼ ਨੈੱਟਵਰਕ)- ਸੀਮਾ ਸੁਰੱਖਿਆ ਬਲ (ਬੀ.ਐੱਸ.ਐੱਫ.) ਦੇ ਜਵਾਨਾਂ ਨੇ ਬੀਤੀ ਰਾਤ ਰਾਜਸਥਾਨ ਦੇ ਸ਼੍ਰੀ ਗੰਗਾਨਗਰ ਜ਼ਿਲ੍ਹੇ ‘ਚ ਅੰਤਰਰਾਸ਼ਟਰੀ ਸਰਹੱਦ ਦੇ ਨੇੜੇ ਇਕ ਡਰੋਨ ਦੀ ਆਵਾਜਾਈ ਨੂੰ ਦੇਖਿਆ। ਬੀ.ਐੱਸ.ਐਫ. ਦੀ ਗਸ਼ਤੀ ਟੀਮ ਨੇ ਡਰੋਨ ਵਲ ਕਰੀਬ 18 ਰਾਉਂਡ ਫਾਇਰ ਕੀਤੇ। ਤਲਾਸ਼ੀ ਮੁਹਿੰਮ ਜਾਰੀ ਹੈ |

ਇਸ ਗੱਲ ਦਿ ਜਾਂਚ ਹਾਲੇ ਚੱਲ ਰਹੀ ਹੈ ਕਿ ਡਰੋਨ ਕਿਸ ਦੇਸ ਤੋ ਉੱਡਾਈਆ ਗਿਆ ਸੀ | ਏਕਸਪਰਟ ਦਾ ਕਹੀਨਾ ਹੈ ਕਿ ਡਰੋਨ ਪਾਕੀਸਤਾਨ ਤੋ ਉਡਾਈਆ ਜਾ ਰਿਹਾ ਸੀ | ਹੋ ਸਕਦਾ ਹੈ ਕਿ ਡਰੋਨ ਰਾਹੀ ਪਾਕਿਸਤਾਨੀ ਫੋਜ਼ੀ ਭਾਰਤ ਦੇ ਸਰਹੱਦ ਤੇ ਨਜ਼ਰ ਰੱਖ ਰਹੇ ਹੋਣ| ਭਾਰਤ ਦੀ ਤੱਕਨੋਲਾਜੀ ਏੱਨੀ ਵੱਧ ਗਈ ਹੈ ਕੀ ਇਹ ਕਿਸੇ ਵੀ ਤਰ੍ਹਾ ਦੇ ਘੂਸਪੈਠ ਨੂੰ ਨਕਾਮ ਕਰ ਦਿੰਦੇ ਹਨ| 

Leave a Reply