KESARI VIRASAT

ਕੇਸਰੀ ਵਿਰਾਸਤ

Latest news
ਹਾਕੀ 'ਚ ਪਾਕਿਸਤਾਨ 'ਤੇ ਭਾਰਤ ਦੀ ਸਭ ਤੋਂ ਵੱਡੀ ਜਿੱਤ ਏਸ਼ੀਆਡ ਗਰੁੱਪ ਪੜਾਅ ਵਿੱਚ 10-2 ਨਾਲ ਹਰਾਇਆ ਅਭਿਨੇਤਾ ਵਿਸ਼ਾਲ ਦਾ ਸੈਂਸਰ ਬੋਰਡ ਉੱਪਰ ਗੰਭੀਰ ਇਲਜ਼ਾਮ: ਫਿਲਮ ਨੂੰ ਪਾਸ ਕਰਨ ਲਈ 6.5 ਲੱਖ ਰੁਪਏ ਲਏ ਵਿਜੀਲੈਂਸ ਨੇ ਸੀਨੀਅਰ ਅਕਾਲੀ ਆਗੂ ਜਰਨੈਲ ਵਾਹਿਦ ਨੂੰ ਕੀਤਾ ਗ੍ਰਿਫਤਾਰ: ਪਤਨੀ ਤੇ ਪੁੱਤਰ ਨੂੰ ਵੀ ਨਾਲ ਲੈ ਗਏ ਬੋਲਣ ਦੀ ਆਜ਼ਾਦੀ ਦੀ ਵਰਤੋਂ ਹਿੰਸਾ ਭੜਕਾਉਣ ਲਈ ਕਰਨਾ ਬਰਦਾਸ਼ਤ ਨਹੀਂ-ਐਸ. ਜੈਸ਼ੰਕਰ ਧੀ ਨੇ ਧੋਖੇ ਨਾਲ ਜ਼ਮੀਨ ਤੇ ਮਕਾਨ ਹੜੱਪੇ ਤਾਂ ਪਿਤਾ ਨੇ ਦੇ ਦਿੱਤੀ ਜਾਨ ਪਾਕਿਸਤਾਨ ਵਿਚਲੇ ਆਤਮਘਾਤੀ ਹਮਲਾਵਰਾਂ ਅਤੇ ਵਰਤੇ ਜਾਣ ਵਾਲੇ ਵਿਸਫੋਟਕਾਂ ਬਾਰੇ ਅੰਦਰੂਨੀ ਜਾਣਕਾਰੀ ਆਈ ਸਾਹਮਣੇ ਪਾਕਿਸਤਾਨ ਆਤਮਘਾਤੀ ਧਮਾਕਾ : ਈਦ-ਏ-ਮਿਲਾਦ ਦੇ ਜਲੂਸ ਲਈ ਇਕੱਠੇ ਹੋਏ 58 ਲੋਕਾਂ ਦੀ ਮੌਤ ਕੇ.ਐਮ.ਵੀ. ਕਾਲਜੀਏਟ ਸਕੂਲ ਦੀ ਸਾਫਟਬਾਲ ਟੀਮ ਬਣੀ ਚੈਂਪੀਅਨ ਪੀ.ਪੀ.ਐਸ.ਸੀ.ਐਲ. ਦਾ ਸੀਨੀਅਰ ਐਕਸੀਅਨ 45000 ਰੁਪਏ ਦੀ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ Ayushman Card : ਹੁਣ ਘਰ ਬੈਠੇ Ayushman Card online Apply ਕਰੋ ਇਸਦੀ ਪੂਰੀ ਜਾਣਕਾਰੀ ਪੜਾਅ ਦਰ ਪੜਾਅ

ਨਤੀਜਿਆਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼ ਕੈਪਟਨ ਦੇ ਇਹ ਬਿਆਨ!

आयुर्वेद पांच महाभूतों चिकित्सा प्रणाली

केसरी विरासत के इस मंच आयुर्वेदिक दवाई को बेचने के लिए संपर्क करे - 9592306823


ਕੇਸਰੀ ਨਿਊਜ਼ ਨੈੱਟਵਰਕ: ਵਿਧਾਨ ਸਭਾ ਚੋਣਾਂ ਦੇ ਨਤੀਜੇ 10 ਮਾਰਚ ਨੂੰ ਆਉਣੇ ਹਨ। ਇਸ ਨੂੰ ਲੈ ਕੇ ਸਿਆਸੀ ਸਰਗਰਮੀਆਂ ਮੁੜ ਤੇਜ਼ ਹੋ ਗਈਆਂ ਹਨ। ਯੂਪੀ ‘ਚ ਅੱਜ ਆਖਰੀ ਪੜਾਅ ਦੀ ਵੋਟਿੰਗ ਤੋਂ ਬਾਅਦ ਐਗਜ਼ਿਟ ਪੋਲ ਦੇ ਨਤੀਜੇ ਆਉਣੇ ਹਨ। ਇਸੇ ਦਰਮਿਆਨ ਖ਼ਬਰ ਆ ਰਹੀ ਹੈ ਕਿ ਕੈਪਟਨ ਅਮਰਿੰਦਰ ਸਿੰਘ ਨਵੀਂ ਦਿੱਲੀ ਵਿਖੇ ਕੇਂਦਰੀ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕਰਨ ਪੁੱਜੇ ਤੇ ਕਰੀਬ ਇਕ ਘੰਟੇ ਤਕ ਵਿਚਾਰ-ਚਰਚਾ ਕੀਤੀ। ਸਿਆਸੀ ਮਾਹਿਰ ਇਸ ਨੂੰ ਨਤੀਜਿਆਂ ਤੋਂ ਪਹਿਲਾਂ ਸਿਆਸੀ ਜੋੜ-ਤੋੜ ਦੀ ਤਿਆਰੀ ਵਜੋਂ ਦੇਖ ਰਹੇ ਹਨ। ਹਾਲਾਂਕਿ ਮੁਲਾਕਾਤ ਖ਼ਤਮ ਹੋਣ ਤੋਂ ਬਾਅਦ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਨ੍ਹਾਂ ਦੀ ਚੋਣਾਂ ਨੂੰ ਲੈ ਕੇ ਕੋਈ ਚਰਚਾ ਨਹੀਂ ਹੋਈ ਹੈ। BBMB ਮੁੱਦੇ ‘ਤੇ ਉਨ੍ਹਾਂ ਬੋਲੇ ਕਿ ਪੀਐੱਮ ਮੋਦੀ ਨੂੰ ਇਸ ਸਬੰਧੀ ਚਿੱਠੀ ਲਿਖੀ ਹੈ।

ਜ਼ਿਕਰਯੋਗ ਹੈ ਕਿ BBMB ਦੇ ਸਥਾਈ ਮੈਂਬਰਾਂ ਨੂੰ ਲੈ ਕੇ ਬਦਲੇ ਨਿਯਮਾਂ ’ਚ ਫਸੇ ਪੰਜਾਬ ਦੇ ਵਿਦਿਆਰਥੀਆਂ ਨੂੰ ਲੈ ਕੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (Charanjit Singh Channi) ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ (Amit Shah) ਨੂੰ ਮਿਲਣ ਲਈ ਸਮਾਂ ਮੰਗਿਆ ਹੈ। ਮੁੱਖ ਮੰਤਰੀ ਦੇ ਪ੍ਰਿੰਸੀਪਲ ਸੈਕਟਰੀ ਹੁਸਨ ਲਾਲ ਨੇ ਇਸ ਸਬੰਧੀ ਗ੍ਰਹਿ ਮੰਤਰਾਲੇ ਨੂੰ ਪੱਤਰ ਲਿਖਿਆ ਹੈ। ਅਹਿਮ ਗੱਲ ਇਹ ਹੈ ਕਿ ਇਸ ਤੋਂ ਪਹਿਲਾਂ ਇਸੇ ਸਬੰਧ ’ਚ ਮੁੱਖ ਮੰਤਰੀ ਕੈਬਨਿਟ ਬੈਠਕ ਕਰਨਾ ਚਾਹੁੰਦੇ ਸਨ। ਇਸ ਸਬੰਧੀ ਬਕਾਇਦਾ ਸੂਬਾ ਚੋਣ ਕਮਿਸ਼ਨ ਤੋਂ ਇਜਾਜ਼ਤ ਵੀ ਮੰਗੀ ਗਈ ਸੀ। ਪਰ ਕੈਬਨਿਟ ਬੈਠਕ ਦੀ ਇਜਾਜ਼ਤ ਨਾ ਮਿਲਦੇ ਦੇਖ ਮੁੱਖ ਮੰਤਰੀ ਨੇ ਹੁਣ ਕੇਂਦਰੀ ਗ੍ਰਹਿ ਮੰਤਰੀ ਨੂੰ ਮਿਲਣ ਲਈ ਸਮਾਂ ਮੰਗ ਲਿਆ ਹੈ।

Leave a Reply