Will Smith resigns after slapping Chris Rock at Oscars
ਵਾਸ਼ਿੰਗਟਨ (ਕੇਸਰੀ ਨਿਊਜ਼ ਨੈੱਟਵਰਕ)- ਅਮਰੀਕੀ ਅਭਿਨੇਤਾ ਵਿਲ ਸਮਿਥ ਨੇ ਸ਼ੁੱਕਰਵਾਰ ਨੂੰ ਐਲਾਨ ਕੀਤਾ ਕਿ ਉਨ੍ਹਾਂ ਨੇ ਅਕੈਡਮੀ ਆਫ ਮੋਸ਼ਨ ਪਿਕਚਰ ਆਰਟਸ ਐਂਡ ਸਾਇੰਸਜ਼ ਤੋਂ ਅਸਤੀਫ਼ਾ ਦੇ ਦਿੱਤਾ ਹੈ ।
ਉਨ੍ਹਾਂ ਨੇ ਆਸਕਰ ਦੇ ਮੰਚ ‘ਤੇ ਕਾਮੇਡੀਅਨ ਕ੍ਰਿਸ ਰੌਕ ਨੂੰ ਥੱਪੜ ਮਾਰਨ ਤੋਂ ਕੁਝ ਦਿਨ ਬਾਅਦ ਆਪਣਾ ਅਸਤੀਫ਼ਾ ਦਿੱਤਾ ਹੈ |