KESARI VIRASAT

Latest news
ਪੰਜਾਬ ਦੇ ਕਿਸਾਨਾਂ ਜਾਂ ਪੰਜਾਬ ਦਾ ਧਰਨੇ,ਭੁਖ ਹੜਤਾਲ ਜਾਂ ਮਰਨ ਵਰਤ ਕਰਨ ਨਾਲ ਸੁਧਾਰ ਜਾਂ ਭਲਾ ਨਹੀਂ ਹੋ ਸਕਦਾ  ਮਹਾਕੁੰਭ ਵਿੱਚ ਸਿਹਤ ਤੋਂ ਇਲਾਵਾ ਮੁਫਤ ਭੋਜਨ ਅਤੇ ਵਾਈ-ਫਾਈ ਦੀ ਸੁਵਿਧਾ: ਸ਼ਰਧਾਲੂਆਂ ਲਈ ਕੁੰਭ ਨਾਲ ਜੁੜੀ ਵਿਸ਼ੇਸ਼ ਜਾਣਕਾਰੀ ਸੈਫ ਅਲੀ ਖਾਨ ਉੱਪਰ ਹਮਲੇ ਦੇ ਦੋਸ਼ ਵਿੱਚ ਬੰਗਲਾਦੇਸ਼ੀ ਗ੍ਰਿਫਤਾਰ ; ਅਦਾਲਤ ਨੇ 5 ਦਿਨ ਦਾ ਪੁਲਿਸ ਰਿਮਾਂਡ ਦਿੱਤਾ ਨਿਰਜਾਨ ਅਤੇ ਚਿਰਾਗ ਕਲੋਈਆ ਵਲੋਂ ਰਿਕਾਰਡ ਲੇਬਲ 'Jazzbaat Melodies' ਅਤੇ ਯੂਟਿਊਬ ਚੈਨਲ ਉੱਪਰ ਪਹਿਲਾ ਗਾਣਾ 'Feeling... ਅੰਮ੍ਰਿਤਪਾਲ ਸਿੰਘ ਦੀ ਪਾਰਟੀ ਦੇ ਮੈਂਬਰ ਪੁੱਜੇ ਸ੍ਰੀ ਅਕਾਲ ਤਖ਼ਤ ਸਾਹਿਬ:  ਪਿਤਾ ਨੇ ਕਿਹਾ- ਜਲਦੀ ਸ਼ੁਰੂ ਹੋਵੇਗੀ ਮੈਂਬਰ... ਪਾਦਰੀਆਂ ਵਲੋਂ ਦਸਤਾਰਧਾਰੀਆਂ ਦਾ ਧਰਮ ਪਰਿਵਰਤਨ ਕਰਨ ਦੀ ਵੱਡੀ ਸਾਜਿਸ਼: ਪੰਜਾਬ 'ਚ 2 ਸਾਲਾਂ 'ਚ 3.5 ਲੱਖ ਲੋਕ ਬਣੇ ਇਸਾਈ... ਛਲ ਫਰੇਬ ਅਤੇ ਲਾਲਚ ਰਾਹੀਂ ਧਰਮ ਤਬਦੀਲੀ ਦੀ ਕਹਾਣੀ ਸਾਬਕਾ ਪਾਸਟਰ ਅਸ਼ੋਕ ਕੁਮਾਰ ਦੀ ਜੁਬਾਨੀ ਫਿਲਮ ਅਭਿਨੇਤਾ ਸੈਫ ਅਲੀ ਖਾਨ 'ਤੇ ਘਰ ਵੜ ਕੇ ਹਮਲਾ ਅਕਾਲੀ ਦਲ ਵਾਰਸ ਪੰਜਾਬ ਦੇ’ ਨਾਲ ਪੰਥਕ ਰਾਜਨੀਤੀ ਵਿਚ ਸ਼ੁਰੂ ਹੋਈ ਨਵੀਂ ਸਫ਼ਬੰਦੀ  ਫੋਰਟਿਸ ਮੋਹਾਲੀ ਵਿੱਚ ਰੋਬੋਟਿਕ ਏਡਿਡ ਸਰਜਰੀ ਰਾਹੀਂ 79 ਸਾਲਾ ਔਰਤ ਦਾ ਸਟੇਜ 3 ਟੌਨਸਿਲ ਕੈਂਸਰ ਦਾ ਸਫਲਤਾਪੂਰਵਕ ਇਲਾਜ 
You are currently viewing ਮੁੜ ਭਖਿਆ ਬਹਿਬਲ ਕਲਾਂ ਗੋਲੀਕਾਂਡ ਦਾ ਮਸਲਾ: ਪੀੜਤਾਂ ਨੇ ਨੈਸ਼ਨਲ ਹਾਈਵੇਅ ਕੀਤਾ ਜਾਮ, ਨਵਜੋਤ ਸਿੱਧੂ ਵੀ ਪਹੁੰਚੇ !!
Behbal Kalan Golikand issue again: Victims block National Highway, Navjot Sidhu arrives

ਮੁੜ ਭਖਿਆ ਬਹਿਬਲ ਕਲਾਂ ਗੋਲੀਕਾਂਡ ਦਾ ਮਸਲਾ: ਪੀੜਤਾਂ ਨੇ ਨੈਸ਼ਨਲ ਹਾਈਵੇਅ ਕੀਤਾ ਜਾਮ, ਨਵਜੋਤ ਸਿੱਧੂ ਵੀ ਪਹੁੰਚੇ !!

आयुर्वेद पांच महाभूतों चिकित्सा प्रणाली

केसरी विरासत के इस मंच आयुर्वेदिक दवाई को बेचने के लिए संपर्क करे - 9592306823


ਕੇਸਰੀ ਨਿਊਜ਼ ਨੈੱਟਵਰਕ: ਬਹਿਬਲ ਕਲਾਂ ਗੋਲੀਕਾਂਡ ਨੇ ਹੁਣ ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ‘AAP’ ਸਰਕਾਰ ਲਈ ਮੁਸੀਬਤ ਵਧਾ ਦਿੱਤੀ ਹੈ। ਇਨਸਾਫ਼ ਦੀ ਮੰਗ ਨੂੰ ਲੈ ਕੇ ਪੀੜਤਾਂ ਨੇ ਅੱਜ ਬਠਿੰਡਾ-ਕੋਟਕਪੂਰਾ ਨੈਸ਼ਨਲ ਹਾਈਵੇਅ ਜਾਮ ਕਰ ਦਿੱਤਾ ਹੈ। ਪੀੜਤਾਂ ਨੇ ਅਣਮਿੱਥੇ ਸਮੇਂ ਲਈ ਜਾਮ ਦਾ ਐਲਾਨ ਕੀਤਾ ਹੈ।

ਪੀੜਤਾਂ ਦਾ ਇਲਜ਼ਾਮ ਹੈ ਕਿ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਗੋਲੀ ਕਾਂਡ ਦੇ ਸਾਜ਼ਿਸ਼ਕਰਤਾ ਹਨ। ਇਸ ਤੋਂ ਇਲਾਵਾ ਉਨ੍ਹਾਂ ਦੀ ਮੰਗ ਹੈ ਕਿ ਬੇਅਦਬੀ ਦੇ ਦੋਸ਼ੀਆਂ ਦੀ ਸੁਰੱਖਿਆ ਵੀ ਵਾਪਸ ਲਈ ਜਾਵੇ।

ਇਸ ਮਾਮਲੇ ਵਿੱਚ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੱਧੂ ਵੀ ਧਰਨੇ ਵਿੱਚ ਸ਼ਾਮਲ ਹੋਣ ਲਈ ਪਹੁੰਚ ਗਏ। ਨਵਜੋਤ ਸਿੱਧੂ ਇਸ ਮਾਮਲੇ ਉੱਪਰ ਪੰਜਾਬ ਸਰਕਾਰ ਨੂੰ ਲਗਾਤਾਰ ਘੇਰ ਰਹੇ ਹਨ।

Leave a Reply