Latest news
ਅਕਾਲੀ ਦਲ ਵੱਲੋਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ 5 ਜਨਵਰੀ ਨਿਯਤ ਕਰਨ ਦੀ ਮੰਗ ’ਤੇ ਸੁਖਬੀਰ ਬਾਦਲ ਨੂੰ ਘੇਰਿਆ *ਪੱਤਰਕਾਰ ਅਜੀਤ ਸਿੰਘ ਬੁਲੰਦ ਡਿਜੀਟਲ ਮੀਡੀਆ ਐਸੋਸੀਏਸ਼ਨ ਦੇ ਜਨਰਲ ਸਕੱਤਰ ਬਣੇ, ਪ੍ਰਧਾਨ ਅਮਨ ਬੱਗਾ ਅਤੇ ਚੇਅਰਮੈਨ ਪ੍ਰਦੀ... ਸਾਂਝੀਵਾਲਤਾ ਯਾਤਰਾ-2022 ਦਾ ਡੇਰਾ ਸੰਤ ਗੋਪਾਲ ਨੰਦ ਜੀ ਅਗੰਮ ਪੁਰ ਵਿਖੇ ਭਰਵਾਂ ਸਵਾਗਤ ਸਾਂਝੀਵਾਲਤਾ ਯਾਤਰਾ-2022 ਦਾ ਭੀਖੀ ਵਿੱਚ ਭਰਵਾਂ ਸਵਾਗਤ, ਅੱਜ ਪੁੱਜੇਗੀ ਸੰਗਰੂਰ ਐਨ ਆਰ ਆਈ ਸਭਾ ਦੀ ਕਾਰਗੁਜ਼ਾਰੀ ਤੋਂ ਅਸੰਤੁਸ਼ਟ ਪ੍ਰਵਾਸੀ ਭਾਰਤੀ: ਨਾਪਾ ਡੀਏਵੀ ਯੂਨੀਵਰਸਿਟੀ ਦੇ ਪੱਤਰਕਾਰੀ ਅਤੇ ਜਨ ਸੰਚਾਰ ਵਿਭਾਗ ਵਿੱਚ ਸੁਰਿੰਦਰ ਪਾਲ ਵਲੋਂ ਗੈਸਟ ਲੈਕਚਰ ਬਾਦਲਕਿਆਂ ਨੂੰ ਆਕਸੀਜਨ ਦੇਣ ਲਈ ਹੈ ਗੱਠਜੋੜ ਦਾ ਖ਼ਿਆਲੀ ਪਲਾਉ : ਪ੍ਰੋ: ਸਰਚਾਂਦ ਸਿੰਘ ਖਿਆਲਾ ਭਾਜਪਾ ਨੂੰ ਬਦਨਾਮ ਕਰਨ ਦੀ ਥਾਂ ਬਾਦਲਕੇ ਸਵੈ-ਪੜਚੋਲ ਕਰਨ : ਪ੍ਰੋ: ਸਰਚਾਂਦ ਸਿੰਘ ਖਿਆਲਾ ਸ਼ਹਿਰ ਦੇ ਰੇਲਵੇ ਸਟੇਸ਼ਨ ਵਿਖੇ ਬੈਗ ਵਿੱਚੋਂ ਮਿਲੀ ਲਾਸ਼ ਫੈਲੀ ਸਨਸਨੀ मुख्यमंत्री मनोहर लाल ने हांसी में बाबा बंदा सिंह बहादुर की स्मृति में आयोजित वार्षिक दीवान में टेका...

ਕੇਸਰੀ ਵਿਰਾਸਤ

ਭਾਜਪਾ ਦੇ 42ਵੇਂ ਸਥਾਪਨਾ ਦਿਵਸ ‘ਤੇ ਬੋਲੇ ਪ੍ਰਧਾਨ ਮੰਤਰੀ ਮੋਦੀ

PM Modi speaks on BJP’s 42nd founding day

ਨਵੀਂ ਦਿੱਲੀ, 6 ਅਪ੍ਰੈਲ (ਕੇਸਰੀ ਨਿਊਜ਼ ਨੈੱਟਵਰਕ): ਭਾਜਪਾ ਦੇ 42ਵੇਂ ਸਥਾਪਨਾ ਦਿਵਸ ‘ਤੇ ਪ੍ਰਧਾਨ ਮੰਤਰੀ ਮੋਦੀ ਦਾ ਸੰਬੋਧਨ ਦੌਰਾਨ ਕਹਿਣਾ ਸੀ ਕਿ ਇਸ ਸਾਲ ਸਥਾਪਨਾ ਦਿਵਸ 3 ਕਾਰਨਾਂ ਕਰਕੇ ਬਹੁਤ ਮਹੱਤਵਪੂਰਨ ਹੋ ਗਿਆ ਹੈ। ਪਹਿਲਾਂ, ਅਸੀਂ ਆਜ਼ਾਦੀ ਦੇ 75 ਸਾਲ ਮਨਾ ਰਹੇ ਹਾਂ, ਇਹ ਪ੍ਰੇਰਨਾ ਲਈ ਇਕ ਪ੍ਰਮੁੱਖ ਮੌਕਾ ਹੈ। ਦੂਜਾ, ਤੇਜ਼ੀ ਨਾਲ ਬਦਲ ਰਹੀ ਗਲੋਬਲ ਸਥਿਤੀ ਅਤੇ ਭਾਰਤ ਲਈ ਹੁਣ ਲਗਾਤਾਰ ਨਵੇਂ ਮੌਕੇ ਆ ਰਹੇ ਹਨ | ਤੀਜਾ, ਹਾਲ ਹੀ ਵਿਚ 4 ਰਾਜਾਂ ਵਿਚ ਭਾਜਪਾ ਦੀ ਡਬਲ ਇੰਜਣ ਵਾਲੀ ਸਰਕਾਰ ਇਕ ਵਾਰ ਫਿਰ ਸੱਤਾ ਵਿੱਚ ਆਈ ਹੈ। 3 ਦਹਾਕਿਆਂ ਬਾਅਦ ਕਿਸੇ ਪਾਰਟੀ ਨੇ ਰਾਜ ਸਭਾ ਵਿਚ 100 ਮੈਂਬਰਾਂ ਦਾ ਅੰਕੜਾ ਛੂਹਿਆ ਹੈ |

ਉਨ੍ਹਾਂ ਨੇ ਕੀਹਾ ਕਿ ਇਕ ਸਮਾਂ ਸੀ ਜਦੋਂ ਲੋਕਾਂ ਨੇ ਮੰਨਿਆ ਸੀ ਕਿ ਕਿਸੇ ਵੀ ਪਾਰਟੀ ਦੀ ਸਰਕਾਰ ਹੋਵੇ, ਦੇਸ਼ ਲਈ ਕੁਝ ਨਹੀਂ ਹੋਵੇਗਾ। ਲੋਕ  ਨਿਰਾਸ਼ਾ ਸੀ। ਅੱਜ, ਦੇਸ਼ ਦਾ ਹਰ ਨਾਗਰਿਕ ਮਾਣ ਨਾਲ ਕਹਿ ਰਿਹਾ ਹੈ ਕਿ ਦੇਸ਼ ਬਦਲ ਰਿਹਾ ਹੈ ਅਤੇ ਤੇਜ਼ੀ ਨਾਲ ਅੱਗੇ ਵਧ ਰਿਹਾ ਹੈ |

Leave a Reply

Your email address will not be published.