KESARI VIRASAT

Latest news
ਮੋਰਾਰੀ ਬਾਪੂ ਨੇ ਧਰਮ ਪਰਿਵਰਤਨ ਦੀਆਂ ਸਾਜ਼ਿਸ਼ਾਂ ਦਾ ਕੀਤਾ ਪਰਦਾਫਾਸ਼: ਮੁਫਤ ਸਿੱਖਿਆ ਦੇ ਨਾਂ 'ਤੇ ਹਰ ਪਿੰਡ 'ਚ ਹੋ ਰਿਹ... ਜਲੰਧਰ 'ਚ ਯੂਟਿਊਬਰ ਦੇ ਘਰ 'ਤੇ ਗ੍ਰੇਨੇਡ ਹਮਲਾ: ਪਹਿਲੀ ਵਾਰ ਪਾਕਿਸਤਾਨੀ ਕੁਨੈਕਸ਼ਨ ਆਇਆ ਸਾਹਮਣੇ ਜ਼ੁਲਫਾਨ ਨੇ ਕੀਤਾ ਹਰਿਮੰਦਰ ਸਾਹਿਬ ਕੰਪਲੈਕਸ 'ਚ ਸ਼ਰਧਾਲੂਆਂ 'ਤੇ ਹਮਲਾ: 4 ਸੇਵਾਦਾਰ ਵੀ ਜ਼ਖਮੀ; ਮੁਲਜ਼ਮ ਦੀ ਬੁਰੀ ਤਰ੍ਹ... ਹੋਲੀ ਮੌਕੇ ਲਗਾਏ ਨਾਕੇ 'ਤੇ ਕਾਰ ਨੇ ਪੁਲਿਸ ਮੁਲਾਜ਼ਮਾਂ ਨੂੰ ਕੁਚਲਿਆ ਚੰਡੀਗੜ੍ਹ 'ਚ ਕਾਂਸਟੇਬਲ-ਹੋਮ ਗਾਰਡ ਸਮੇਤ 3 ਲੋਕਾਂ... ਸ੍ਰੀ ਹੇਮਕੁੰਟ ਸਾਹਿਬ ਰੋਪਵੇਅ ਅਤੇ ਮਹਾਰਾਸ਼ਟਰ ‘ਚ ਸਿੱਖ ਆਨੰਦਕਾਰਜ ਮੈਰਿਜ ਐਕਟ ਲਾਗੂ ਕਰਨ ਲਈ ਸੰਤ ਗਿਆਨੀ ਹਰਨਾਮ ਸਿੰਘ ... SGPC ਪ੍ਰਧਾਨ ਹਰਜਿੰਦਰ ਧਾਮੀ ਅਸਤੀਫਾ ਵਾਪਸ ਨਾ ਲੈਣ ਦੀ ਗੱਲ 'ਤੇ ਅੜੇ: ਹਰਿਮੰਦਰ ਸਾਹਿਬ ਪਹੁੰਚੇ ਕਰਨਾਟਕ ਦੇ ਡੀਜੀਪੀ ਦੀ ਫਿਲਮੀ ਹੀਰੋਇਨ ਧੀ ਲਿਆਉਂਦੀ ਸੀ ਸਰੀਰ 'ਤੇ ਸੋਨਾ ਲਪੇਟ ਕੇ : ਸਾਲ 'ਚ 30 ਵਾਰ ਦੁਬਈ ਗਈ : ਇੱਕ ਸ... ਭੰਗ ਵਰਗੇ ਨਸ਼ੇ ਨਾਲ ਭਗਵਾਨ ਸ਼ਿਵ ਨੂੰ ਜੋੜਨਾ ਮਹਾ ਪਾਪ ਅਤੇ ਸਮਾਜ ਲਈ ਹਾਨੀਕਾਰਕ- ਅਮਰ ਸ੍ਰੀਵਾਸਤਵ ਹੁਣ 22 ਸਾਲਾ ਕੁੜੀ ਨੇ ਪਾਦਰੀ ਬਜਿੰਦਰ 'ਤੇ ਲਗਾਇਆ ਜਿਨਸੀ ਸ਼ੋਸ਼ਣ ਦਾ ਦੋਸ਼  ਜ਼ੇਲੇਂਸਕੀ ਨੂੰ ਬਹਿਸ ਤੋਂ ਬਾਅਦ ਵ੍ਹਾਈਟ ਹਾਊਸ ਤੋਂ ਕੱਢਿਆ : ਟਰੰਪ ਨਾਲ ਸਾਂਝੀ ਪ੍ਰੈਸ ਕਾਨਫਰੰਸ ਰੱਦ
You are currently viewing ਭਾਰਤੀਯ ਜਨਤਾ ਪਾਰਟੀ ਦਾ 42ਵਾਂ ਸਥਾਪਨਾ ਦਿਵਸ਼ ਕਪੂਰਥਲਾ ਵਿਖੇ ਕਾਰਕਾਰਤਾ ਨੇ ਮਨਾਇਆ

ਭਾਰਤੀਯ ਜਨਤਾ ਪਾਰਟੀ ਦਾ 42ਵਾਂ ਸਥਾਪਨਾ ਦਿਵਸ਼ ਕਪੂਰਥਲਾ ਵਿਖੇ ਕਾਰਕਾਰਤਾ ਨੇ ਮਨਾਇਆ


ਕਪੂਰਥਲਾ, 6 ਅਪ੍ਰੈਲ (ਕੇਸਰੀ ਨਿਊਜ਼ ਨੈੱਟਵਰਕ): ਅੱਜ ਕਪੂਰਥਲਾ ਵਿੱਖੇ ਸਨਾਤਨ ਧਰਮ ਸੱਭਾ ‘ਚ ਭਾਰਤੀਯ ਜਨਤਾ ਪਾਰਟੀ ਦਾ 42ਵਾਂ ਸਥਾਪਨਾ ਭਾਜਪਾ ਕਾਰਕਾਰਤਾ ਵਲੋਂ ਬੜੇ ਹੀ ਹਰਸ਼ੋ ਉਲਾਸ ਨਾਲ ਮਨਾਇਆ ਗਿਆ। ਇਸ ਮੌਕੇ ਸਕਰੀਨ ਲਗਾ ਕੇ ਮਾਨਯੋਗ ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਜੀ ਦਾ ਭਾਸ਼ਣ ਸੁਣਿਆ ਗਿਆ।

ਇਸ ਅਗਵਾਈ ਜ਼ਿਲਾ ਪ੍ਰਧਾਨ ਸ਼੍ਰੀ ਰਾਜੇਸ਼ ਪਾਸੀਂ ਕਪੂਰਥਲਾ, ਸ ਰਣਜੀਤ ਸਿੰਘ ਖੋਜੇਵਾਲ, ਜ਼ਿਲਾ ਉਪ ਪ੍ਰਧਾਨ ਭਾਜਪਾ ਕਪੂਰਥਲਾ, ਸ਼੍ਰੀ ਚੇਤਨ ਸੂਰੀ ਮੰਡਲ ਪ੍ਰਧਾਨ ਕਪੂਰਥਲਾ ਜੀ ਨੇ ਸਾਂਝੇ ਤੌਰ ਤੇ ਕੀਤੀ,ਇਸ ਮੌਕੇ ਯੱਗ ਦੱਤ ਐਰੀ, ਡਾ ਰਣਵੀਰ ਕੌਸ਼ਲ, ਅਕਾਸ਼ ਕਾਲੀਆ, ਸ਼ਾਮ ਸੁੰਦਰ ਅੱਗਰਵਾਲ, ਓਮ ਪ੍ਰਕਾਸ਼ ਬਹਿਲ, ਕਪੂਰ ਚੰਦ ਥਾਪਰ, ਪਵਨ ਧੀਰ, ਬਲਵਿੰਦਰ ਸਿੰਘ, ਐਡਵੋਕੇਟ ਪਿਯੂਸ਼ ਮਨਚੰਦਾ,ਅਸ਼ੋਕ ਮਾਹਲਾ, ਜਗਦੀਸ਼ ਸ਼ਰਮਾ, ਅਸ਼ਵਨੀ ਤੁਲੀ, ਸ਼ਾਮ ਭੂਟਾਣੀ, ਸੰਨੀ ਬੈਂਸ, ਪ੍ਰਦੀਪ ਕੁਲਾਰ, ਸੁਖਜਿੰਦਰ ਸਿੰਘ, ਧਰਮਪਾਲ ਮਹਾਜਨ, ਸਾਹਿਲ ਸ਼ਰਮਾ, ਰਵਿੰਦਰ ਸ਼ਰਮਾ, ਕਪਿਲ ਧੀਰ, ਗੌਰਵ ਮਹਾਜਨ, ਵਿਸ਼ਾਲ ਸੋਂਧੀ, ਅਭਾ ਆਨੰਦ, ਰਿਮਪੀ ਸ਼ਰਮਾ, ਨੀਰੂ ਸ਼ਰਮਾ, ਹਰਜਿੰਦਰ ਕੌਰ, ਯਾਦਵਿੰਦਰ ਪਾਸੀਂ ਆਸ਼ੀਸ਼ ਮਹਿਤਾ ਆਦਿ ਮਜ਼ੂਦ ਸਨ

Leave a Reply