KESARI VIRASAT

ਕੇਸਰੀ ਵਿਰਾਸਤ

Latest news
ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਜਲੰਧਰ ਵਿਖੇ ਪੀੜਿਤ ਲੜਕੀ ਦਾ ਹਾਲ ਚਾਲ ਜਾਣਿਆ  ਕੈਨੇਡਾ 'ਚ ਚੋਣਾਂ ਤੋਂ ਇਕ ਸਾਲ ਪਹਿਲਾਂ ਡਿੱਗ ਸਕਦੀ ਹੈ ਸਰਕਾਰ : ਖਾਲਿਸਤਾਨ ਪੱਖੀ ਪਾਰਟੀ ਨੇ ਟਰੂਡੋ ਨੂੰ ਛੱਡਿਆ: ਢਾਈ ਸ... ਵਿਨੇਸ਼ ਫੋਗਾਟ-ਬਜਰੰਗ ਪੂਨੀਆ ਅੱਜ ਹੋਣਗੇ ਇਸ ਸਿਆਸੀ ਪਾਰਟੀ 'ਚ ਸ਼ਾਮਲ: ਜੁਲਾਨਾ ਜਾਂ ਦਾਦਰੀ ਤੋਂ ਵਿਨੇਸ਼ ਦੀ ਟਿਕਟ ਪੱਕੀ... ਲੁਧਿਆਣਾ ਪੁਲਿਸ ਨੇ ਬਸਤੀ ਸ਼ੇਖ ਦੇ ਇਲਾਕੇ ਵਿੱਚ ਸੁਸ਼ੀਲ ਮਲਹੋਤਰਾ ਨੂੰ ਕੀਤਾ ਗ੍ਰਿਫਤਾਰ ED ਦੀ ਸਾਬਕਾ ਮੁੱਖ ਮੰਤਰੀ ਖਿਲਾਫ਼ ਵੱਡੀ ਕਾਰਵਾਈ: ਮਨੀ ਲਾਂਡਰਿੰਗ ਮਾਮਲੇ 'ਚ 834 ਕਰੋੜ ਦੀ ਜਾਇਦਾਦ ਕੁਰਕ *ਡ੍ਰੀਮਵਰਕਸ ਐਜੂਕੇਸ਼ਨ ਵਿਖੇ ਪੂਰੇ ਉਤਸਾਹ ਨਾਲ ਮਨਾਈ ਗਈ ਜਨਮ ਅਸ਼ਟਮੀ* ਮੋਦੀ ਨਾਲ ਮੀਟਿੰਗ ਤੋਂ ਪਹਿਲਾਂ ਪੰਜਾਬ ਵਿੱਚ ਪੁਲਿਸ-ਕਿਸਾਨਾਂ ਵਿਚਾਲੇ ਝੜਪ: ਜੰਮੂ-ਕਟੜਾ ਐਕਸਪ੍ਰੈਸਵੇਅ ਲਈ ਜ਼ਮੀਨ ਐਕੁਆਇ... ਫੋਰਟਿਸ ਮੋਹਾਲੀ ਨੇ ਲਿਆਂਦੀ ਖੇਡਾਂ ਨਾਲ ਸਬੰਧਿਤ ਗਿੱਟੇ ਅਤੇ ਪੈਰਾਂ ਦੀਆਂ ਸੱਟਾਂ ਦੇ ਇਲਾਜ ਵਿੱਚ ਕ੍ਰਾਂਤੀ  ਡਿਜੀਟਲ ਮੀਡੀਆ ਐਸੋਸੀਏਸ਼ਨ (ਡੀ.ਐੱਮ.ਏ.) ਦੇ ਨਵੇਂ ਅਹੁਦੇਦਾਰਾਂ ਦਾ ਐਲਾਨ: ਪੱਤਰਕਾਰਾਂ ਨੂੰ ਸੌਂਪੀਆਂ ਵੱਡੀਆਂ ਜ਼ਿੰਮੇਵਾ... ਚਾਰਾ ਮੰਡੀ ਵਿਖੇ ਕਤਲ ਕਰਨ ਦੇ ਦੋਸ਼ ਵਿੱਚ ਕਮਿਸ਼ਨਰੇਟ ਪੁਲਿਸ  ਵਲੋਂ ਚਾਰ ਗ੍ਰਿਫਤਾਰ: ਹਥਿਆਰ ਬਰਾਮਦ 
You are currently viewing CNG ਫਿਰ ਹੋਈ ਮਹਿੰਗੀ, ਅੱਜ ਵੀ ਵਧੀ ਕੀਮਤ; ਜਾਣੋ ਆਪਣੇ ਸ਼ਹਿਰ ਦੀ ਕੀਮਤ

CNG ਫਿਰ ਹੋਈ ਮਹਿੰਗੀ, ਅੱਜ ਵੀ ਵਧੀ ਕੀਮਤ; ਜਾਣੋ ਆਪਣੇ ਸ਼ਹਿਰ ਦੀ ਕੀਮਤ

आयुर्वेद पांच महाभूतों चिकित्सा प्रणाली

केसरी विरासत के इस मंच आयुर्वेदिक दवाई को बेचने के लिए संपर्क करे - 9592306823


ਨਵੀਂ ਦਿੱਲੀ (ਕੇਸਰੀ ਨਿਊਜ਼ ਨੈੱਟਵਰਕ):  ਪਿਛਲੇ ਕੁਝ ਦਿਨਾਂ ਤੋਂ ਪੈਟਰੋਲ ਤੇ ਡੀਜ਼ਲ ਦੀਆਂ ਵਧਦੀਆਂ ਕੀਮਤਾਂ ਨੇ ਵੀਰਵਾਰ ਨੂੰ ਬ੍ਰੇਕ ਲਗਾ ਦਿੱਤੀ ਪਰ CNG ਦੀਆਂ ਕੀਮਤਾਂ ਵਧਣ ਤੋਂ ਨਹੀਂ ਰੁਕੀਆਂ। ਵੀਰਵਾਰ ਨੂੰ ਇੰਦਰਪ੍ਰਸਥ ਗੈਸ ਲਿਮਿਟੇਡ (IGL) ਨੇ CNG ਦੀ ਕੀਮਤ 2.5 ਰੁਪਏ ਵਧਾ ਦਿੱਤੀ ਹੈ। IGL ਨੇ ਹੁਣ ਦਿੱਲੀ ‘ਚ CNG ਦੀ ਕੀਮਤ 2.5 ਰੁਪਏ ਪ੍ਰਤੀ ਕਿਲੋਗ੍ਰਾਮ ਵਧਾ ਕੇ 69.11 ਰੁਪਏ ਪ੍ਰਤੀ ਕਿਲੋਗ੍ਰਾਮ ਕਰ ਦਿੱਤੀ ਹੈ। ਇਸ ਦੇ ਨਾਲ ਹੀ ਗਾਜ਼ੀਆਬਾਦ, ਨੋਇਡਾ ਤੇ ਗ੍ਰੇਟਰ ਨੋਇਡਾ ‘ਚ ਸੀਐਨਜੀ ਦੀ ਕੀਮਤ 71.67 ਰੁਪਏ ਪ੍ਰਤੀ ਕਿਲੋਗ੍ਰਾਮ ਹੋ ਗਈ ਹੈ। ਗੁਰੂਗ੍ਰਾਮ ‘ਚ ਇਸ ਦੀ ਕੀਮਤ 77.44 ਰੁਪਏ ਪ੍ਰਤੀ ਕਿਲੋ ਹੋ ਗਈ ਹੈ।

ਹੋਰ ਸ਼ਹਿਰਾਂ ‘ਚ ਸੀਐਨਜੀ ਦੀਆਂ ਕੀਮਤਾਂ?

ਮੁਜ਼ੱਫਰਨਗਰ, ਮੇਰਠ ਤੇ ਸ਼ਾਮਲੀ – 76.34 ਰੁਪਏ ਪ੍ਰਤੀ ਕਿਲੋਗ੍ਰਾਮ

ਰੇਵਾੜੀ – 79.57 ਰੁਪਏ ਪ੍ਰਤੀ ਕਿਲੋਗ੍ਰਾਮ

ਕਰਨਾਲ ਤੇ ਕੈਥਲ – 77.77 ਰੁਪਏ ਪ੍ਰਤੀ ਕਿਲੋਗ੍ਰਾਮ

ਕਾਨਪੁਰ, ਹਮੀਰਪੁਰ ਅਤੇ ਫਤਿਹਪੁਰ – 80.90 ਰੁਪਏ ਪ੍ਰਤੀ ਕਿਲੋਗ੍ਰਾਮ

ਅਜਮੇਰ, ਪਾਲੀ ਤੇ ਰਾਜਸਮੰਦ – 79.38 ਰੁਪਏ ਪ੍ਰਤੀ ਕਿਲੋਗ੍ਰਾਮ

ਜੇਕਰ ਧਿਆਨ ਦਿਓ ਤਾਂ ਇਨ੍ਹਾਂ ਸ਼ਹਿਰਾਂ ‘ਚ ਸਭ ਤੋਂ ਸਸਤੀ CNG ਦਿੱਲੀ ‘ਚ ਹੈ ਜਦਕਿ ਸਭ ਤੋਂ ਮਹਿੰਗੀ CNG ਕਾਨਪੁਰ, ਹਮੀਰਪੁਰ ਤੇ ਫਤਿਹਪੁਰ ‘ਚ ਹੈ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ਬੁੱਧਵਾਰ ਨੂੰ ਵੀ ਸੀਐਨਜੀ ਦੀਆਂ ਕੀਮਤਾਂ ਵਿੱਚ 2.5 ਰੁਪਏ ਦਾ ਵਾਧਾ ਕੀਤਾ ਗਿਆ ਸੀ। ਇਸ ਮਹੀਨੇ ਦੇ ਸ਼ੁਰੂ ‘ਚ ਵੀ ਕੀਮਤਾਂ ‘ਚ ਵਾਧਾ ਕੀਤਾ ਗਿਆ ਸੀ। ਅਜਿਹੇ ‘ਚ ਮਾਰਚ ਮਹੀਨੇ ‘ਚ CNG ਦੀ ਕੀਮਤ ‘ਚ ਕੁੱਲ 9.1 ਰੁਪਏ ਦਾ ਵਾਧਾ ਹੋਇਆ ਹੈ।

Leave a Reply