KESARI VIRASAT

Latest news
ਬ੍ਰਿਟੇਨ ਨੇ 2 ਭਾਰਤੀਆਂ ਕੋਲੋਂ ਵਾਪਸ ਖੋਹਿਆ ਸਨਮਾਨ : ਇੱਕ ਨੇ ਕੀਤਾ ਬੰਗਲਾਦੇਸ਼ ਵਿੱਚ ਹਿੰਦੂ ਵਿਰੋਧੀ ਹਿੰਸਾ ਦਾ ਵਿਰੋਧ... ਅੱਲੂ ਅਰਜੁਨ ਦੀ ਫਿਲਮ ਨੇ ਬਣਾਏ ਕਈ ਨਵੇਂ ਰਿਕਾਰਡ: 'ਪੁਸ਼ਪਾ 2' ਵਿਦੇਸ਼ਾਂ 'ਚ ਵੀ ਧਮਾਲ ਮਚਾ ਰਹੀ ; 2 ਦਿਨਾਂ 'ਚ 400 ਕ... ਭਾਰਤ ਸਰਕਾਰ ਨੇ ਗ੍ਰਹਿ ਯੁੱਧ ਦੇ ਖਤਰਿਆਂ ਨੂੰ ਦੇਖਦੇ ਹੋਏ ਆਪਣੇ ਨਾਗਰਿਕਾਂ ਨੂੰ ਦਿੱਤੀ ਚੇਤਾਵਨੀ: ਸੀਰੀਆਂ ਨਾ ਜਾਣ ਅਤੇ ... ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਵਲੋਂ ਹਿੰਦੂ ਭਾਈਚਾਰੇ ਨੂੰ ਲਵੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਯਾਦ ’ਚ ਘਰਾਂ ਅੰਦਰ ਦ... ਗੱਲ ਪਤੇ ਦੀ... ਛੋਟੇਵਾਲ ਦਾ ਛੋਟੀ ਜੋਤ ਵਾਲਾ ਅਗਾਂਹਵਧੂ ਕਿਸਾਨ ਹਰਭਜਨ ਸਿੰਘ ਅਕਾਲੀ ਦਲ ਨੂੰ ਆਗੂਆਂ ਦੇ ਅਸਤੀਫ਼ੇ ਮਨਜ਼ੂਰ ਕਰਨ ਲਈ ਮਿਲਿਆ ਹੋਰ ਸਮਾਂ ਬਿਕਰਮ ਸਿੰਘ ਮਜੀਠੀਆ ਨੇ ਐਸ.ਪੀ. ਹਰਪਾਲ ਸਿੰਘ ਵਲੋਂ ਨਰਾਇਣ ਸਿੰਘ ਚੌੜਾ ਨਾਲ ਹੱਥ ਮਿਲਾਉਣ ਨੂੰ ਲੈ ਕੇ ਆਪ ਸਰਕਾਰ ਨੂੰ ਘੇ... ਜਦੋਂ ਕੇਸਰੀ ਵਿਰਾਸਤ ਦੀ ਟੀਮ ਪੁੱਜੀ ਨਰਾਇਣ ਸਿੰਘ ਚੌੜਾ ਦੇ ਘਰ ! ਚੌੜਾ ਦੀ ਪਤਨੀ ਜਸਮੀਤ ਕੌਰ ਨੇ ਕੀਤੇ ਵੱਡੇ ਖੁਲਾਸੇ ਸੁਖਬੀਰ ਬਾਦਲ ਉੱਪਰ ਅੱਤਵਾਦੀ ਹਮਲੇ ਕਾਰਨ ਬੰਦੀ ਸਿੰਘਾਂ ਦੀ ਰਿਹਾਈ ਉੱਪਰ ਵੀ ਉੱਠਣ ਲੱਗੇ ਸਵਾਲ
You are currently viewing 15 ਅਪ੍ਰੈਲ ਤੋਂ ਲਾਗੂ ਹੋਵੇਗਾ ਲੋਕ ਪੱਖੀ ਉਪਰਾਲਾ
MOVE AIMED TO BROADCAST GURBANI ACROSS GLOBE TO PROPAGATE UNIVERSAL MESSAGE OF ‘SARBAT DA BHALA’

15 ਅਪ੍ਰੈਲ ਤੋਂ ਲਾਗੂ ਹੋਵੇਗਾ ਲੋਕ ਪੱਖੀ ਉਪਰਾਲਾ

आयुर्वेद पांच महाभूतों चिकित्सा प्रणाली

केसरी विरासत के इस मंच आयुर्वेदिक दवाई को बेचने के लिए संपर्क करे - 9592306823


ON CM’S DIRECTIVE, PUNJAB GOVERNMENT EXTENDS TIMINGS OF SEWA KENDRAS AND SAANJH KENDRAS, ALSO TO NOW REMAIN OPEN ON SUNDAYS
ਦੱਸਣਯੋਗ ਹੈ ਕਿ ਸਾਰੇ ਜ਼ਿਲ੍ਹਾ ਹੈੱਡਕੁਆਰਟਰਜ਼, ਸਬ-ਡਵੀਜ਼ਨ ਅਤੇ ਪੁਲੀਸ ਥਾਣਿਆਂ ਦੇ ਪੱਧਰ ਉਤੇ ਸਾਂਝ ਕੇਂਦਰ ਹਨ।

ਇਕ ਸਰਕਾਰੀ ਬੁਲਾਰੇ ਮੁਤਾਬਕ ਸੂਬੇ ਦੇ ਸੇਵਾ ਕੇਂਦਰਾਂ ਅਤੇ ਸਾਂਝ ਕੇਂਦਰਾਂ ਦਾ ਸਮਾਂ ਸੋਮਵਾਰ ਤੋਂ ਸ਼ੁੱਕਰਵਾਰ ਤੱਕ ਦੋ ਘੰਟੇ ਵਧਾ ਦਿੱਤਾ ਗਿਆ ਅਤੇ ਇਹ ਕੇਂਦਰ ਹੁਣ ਸਵੇਰੇ 8 ਵਜੇ ਤੋਂ ਸ਼ਾਮ 6 ਵਜੇ ਤੱਕ ਖੁੱਲ੍ਹੇ ਰਿਹਾ ਕਰਨਗੇ ਜਦਕਿ ਇਸ ਵੇਲੇ ਇਨ੍ਹਾਂ ਕੇਂਦਰਾਂ ਦਾ ਸਮਾਂ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਹੈ। ਸੇਵਾ ਕੇਂਦਰ ਅਤੇ ਸਾਂਝ ਕੇਂਦਰ ਹੁਣ ਹਰੇਕ ਐਤਵਾਰ ਨੂੰ ਵੀ ਕਾਰਜਸ਼ੀਲ ਹੋਣਗੇ ਅਤੇ ਸੂਬੇ ਦੇ ਨਾਗਰਿਕ ਸ਼ਨਿਚਰਵਾਰ ਅਤੇ ਐਤਵਾਰ ਨੂੰ ਵੀ ਸਵੇਰੇ 8 ਵਜੇ ਤੋਂ ਸ਼ਾਮ 4 ਵਜੇ ਤੱਕ ਸੇਵਾਵਾਂ ਹਾਸਲ ਕਰ ਸਕਣਗੇ।

Leave a Reply