KESARI VIRASAT

ਕੇਸਰੀ ਵਿਰਾਸਤ

Latest news
ਪੰਜਾਬ 'ਚ ਬੱਚੀ ਨੂੰ ਜ਼ਿੰਦਾ ਦਫ਼ਨਾਉਣ 'ਤੇ ਔਰਤ ਨੂੰ ਫਾਂਸੀ ਦੀ ਸਜ਼ਾ: ਉਸ ਨੇ ਰੋਂਦੇ ਹੋਏ ਕਿਹਾ-ਮੇਰੇ 2 ਬੱਚੇ, ਰਹਿਮ ਕ... ਸ਼ਰਮਾਅ ਗਿਆ ਸ਼ੈਤਾਨ! ਈਡੀ ਦਾ ਇਲਜ਼ਾਮ - ਕੇਜਰੀਵਾਲ ਜਾਣਬੁੱਝ ਕੇ ਅੰਬ, ਮਠਿਆਈਆਂ ਖਾ ਰਿਹਾ ਹੈ ਤਾਂ ਜੋ ਬਲੱਡ ਸ਼ੂਗਰ ਵਧੇ ਅ... ਈਡੀ ਨੇ ਮਨੀ ਲਾਂਡਰਿੰਗ ਮਾਮਲੇ 'ਚ 97 ਕਰੋੜ ਰੁਪਏ ਦੀ ਜਾਇਦਾਦ ਕੀਤੀ ਕੁਰਕ: ਸ਼ਿਲਪਾ ਸ਼ੈੱਟੀ ਦਾ ਫਲੈਟ ਅਟੈਚ; ਰਾਜ ਕੁੰਦਰ... ਸੁਰੱਖਿਆ ਬਲਾਂ ਨੇ ਛੱਤੀਸਗੜ੍ਹ ਵਿੱਚ 29 ਨਕਸਲੀ ਮਾਰੇ: 27-27 ਲੱਖ ਰੁਪਏ ਦੇ ਇਨਾਮ ਵਾਲੇ ਦੋ ਮਾਰੇ ਗਏ, 3 ਸਿਪਾਹੀ ਜ਼ਖ਼ਮ... ਹੇਮਾ ਮਾਲਿਨੀ 'ਤੇ ਕੀਤੀ ਵਿਵਾਦਿਤ ਟਿੱਪਣੀ : ਰਣਦੀਪ ਸੁਰਜੇਵਾਲਾ ਦੀ ਚੋਣ ਮੁਹਿੰਮ 'ਤੇ ਪਾਬੰਦੀ ਸ਼੍ਰੀ ਦੇਵੀ ਤਾਲਾਬ ਮੰਦਿਰ ਕੰਪਲੈਕਸ ਵਿਖੇ ਵਿਸ਼ੇਸ਼ ਧਿਆਨ ਅਤੇ ਯੋਗਾ ਵਰਕਸ਼ਾਪ 22 ਤੋਂ  ਪੰਜਾਬ 'ਚ ਭਾਜਪਾ ਦੇ 3 ਉਮੀਦਵਾਰਾਂ ਦਾ ਐਲਾਨ: ਸਾਬਕਾ ਅਕਾਲੀ ਮੰਤਰੀ ਦੀ IAS ਨੂੰਹ ਨੂੰ ਬਠਿੰਡਾ ਤੋਂ ਟਿਕਟ; ਕੇਂਦਰੀ ਮੰਤ... ਪਾਕਿਸਤਾਨ 'ਚ ਸਿੱਖ ਨੂੰ ਨੰਗਾ ਕਰਕੇ ਕੁੱਟਿਆ, ਵੀਡੀਓ ਹੋਈ ਵਾਇਰਲ; ਭਾਜਪਾ ਨੇਤਾ ਨੇ ਕਿਹਾ- ਕੱਟੜਪੰਥੀ ਸੰਗਠਨ TLP ਜ਼ਿੰਮ... ਭਾਜਪਾ ਦਾ ਚੋਣ ਮਨੋਰਥ ਪੱਤਰ ਕਿਸਾਨਾਂ ਦੇ ਸੁਨਹਿਰੇ ਭਵਿੱਖ ਦਾ ਵਾਅਦਾ ਕਰਦਾ ਹੈ: ਚੁੱਘ ਪੰਜਾਬ 'ਚ ਮਰੀਜ਼ ਨਾਲ ਬੈੱਡ 'ਤੇ ਪਈ ਰਹੀ ਲਾਸ਼: ਬਜ਼ੁਰਗ ਵਿਅਕਤੀ ਗੰਭੀਰ ਹਾਲਤ 'ਚ ਦਾਖਲ; ਮੌਤ ਤੋਂ ਬਾਅਦ ਵੀ ਕੋਈ ਸਿਹਤ ...
You are currently viewing ਵਿਧਾਇਕ ਕਟਾਰੀਆ ਨੇ ਜ਼ੀਰਾ ਅਨਾਜ ਮੰਡੀ ਵਿਚ ਕਣਕ ਦੀ ਖਰੀਦ ਕਰਵਾਈ ਸ਼ੁਰੂ
MLA Kataria starts procurement of wheat in Zira Grain Mandi

ਵਿਧਾਇਕ ਕਟਾਰੀਆ ਨੇ ਜ਼ੀਰਾ ਅਨਾਜ ਮੰਡੀ ਵਿਚ ਕਣਕ ਦੀ ਖਰੀਦ ਕਰਵਾਈ ਸ਼ੁਰੂ

आयुर्वेद पांच महाभूतों चिकित्सा प्रणाली

केसरी विरासत के इस मंच आयुर्वेदिक दवाई को बेचने के लिए संपर्क करे - 9592306823


ਫਿਰੋਜ਼ਪੁਰ, (ਕੇਸਰੀ ਨਿਊਜ਼ ਨੈੱਟਵਰਕ): ਅਨਾਜ ਮੰਡੀਆਂ ‘ਚ ਕਣਕ ਦੇ ਖਰੀਦ ਪ੍ਰਬੰਧਾਂ ਸਬੰਧੀ ਜਾਇਜ਼ਾ ਲੈਣ ਪੁੱਜੇ ਹਲਕਾ ਵਿਧਾਇਕ ਨਰੇਸ਼ ਕਟਾਰੀਆ ਨੇ ਜ਼ੀਰਾ ਅਨਾਜ ਮੰਡੀ ਵਿਚ ਕਣਕ ਦੀ ਰਸਮੀ ਖਰੀਦ ਸ਼ੁਰੂ ਕਰਵਾਈ। ਇਸ ਮੌਕੇ ਵਿਧਾਇਕ ਨਰੇਸ਼ ਕਟਾਰੀਆ ਨੇ ਕਿਹਾ ਕਿ ਫਸਲਾਂ ਦੀ ਖਰੀਦ ਸਬੰਧੀ ਕਿਸਾਨਾਂ ਨੂੰ ਕੋਈ ਸਮੱਸਿਆ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਖਰੀਦ ਤੋਂ ਬਾਅਦ ਅਦਾਇਗੀ ਵੀ ਨਿਰਧਾਰਿਤ ਸਮੇਂ ਸਿਰ ਹੋਵੇਗੀ। ਇਸ ਮੌਕੇ ਉਨ੍ਹਾਂ ਨਾਲ ਆੜ੍ਹਤੀਆ ਐਸੋਸੀਏਸ਼ਨ ਜ਼ੀਰਾ ਦੇ ਪ੍ਰਧਾਨ ਗੁਰਚਰਨ ਸਿੰਘ ਬਾਵਾ ਿਢੱਲੋਂ, ਬਲਵੰਤ ਸਿੰਘ ਿਢੱਲੋਂ ਸਾਬਕਾ ਪ੍ਰਧਾਨ ਨਗਰ ਕੌਂਸਲ, ਸਾਹਿਲ ਭੂਸ਼ਨ ਪ੍ਰਧਾਨ ਟਰੱਕ ਯੂਨੀਅਨ, ਹਰਪਾਲ ਸਿੰਘ ਪੰਡੋਰੀ ਪ੍ਰਧਾਨ ਟਰੱਕ ਯੂਨੀਅਨ, ਵੀਰ ਸਿੰਘ ਚਾਵਲਾ ਸੈਕਟਰੀ ਟਰੱਕ ਯੂਨੀਅਨ, ਭਗਵੰਤ ਸ਼ਰਮਾ ਸੈਕਟਰੀ ਟਰੱਕ ਯੂਨੀਅਨ, ਗਗਨਦੀਪ ਸਿੰਘ ਗਿੱਲ ਸਰਪੰਚ ਮਨਸੂਰਦੇਵਾ, ਗੁਰਪ੍ਰਰੀਤ ਸਿੰਘ ਗੋਪੀ ਐੱਮਸੀ, ਕਸ਼ਮੀਰ ਸਿੰਘ ਭੁੱਲਰ, ਲੱਕੀ ਪਾਸੀ, ਸਰਬਜੀਤ ਸ਼ਰਮਾ, ਗੁਰਪ੍ਰਰੀਤ ਸਿੰਘ ਨਾਮਦੇਵ, ਤੀਰਥ ਸਿੰਘ ਬਰਾੜ ਫੇਰੋਕੇ, ਡਾ. ਜਸਪਾਲ ਸਿੰਘ ਵਿਰਕ, ਬਲਜਿੰਦਰ ਸਿੰਘ ਗਿੱਲ, ਹਰਭਗਵਾਨ ਸਿੰਘ ਭੋਲਾ, ਗੁਰਪ੍ਰਰੀਤ ਸਿੰਘ ਨਾਮਦੇਵ ਆਦਿ ਹਾਜ਼ਰ ਸਨ।

 

 

Leave a Reply