KESARI VIRASAT

Latest news
ਪੰਜਾਬ ਦੇ ਕਿਸਾਨਾਂ ਜਾਂ ਪੰਜਾਬ ਦਾ ਧਰਨੇ,ਭੁਖ ਹੜਤਾਲ ਜਾਂ ਮਰਨ ਵਰਤ ਕਰਨ ਨਾਲ ਸੁਧਾਰ ਜਾਂ ਭਲਾ ਨਹੀਂ ਹੋ ਸਕਦਾ  ਮਹਾਕੁੰਭ ਵਿੱਚ ਸਿਹਤ ਤੋਂ ਇਲਾਵਾ ਮੁਫਤ ਭੋਜਨ ਅਤੇ ਵਾਈ-ਫਾਈ ਦੀ ਸੁਵਿਧਾ: ਸ਼ਰਧਾਲੂਆਂ ਲਈ ਕੁੰਭ ਨਾਲ ਜੁੜੀ ਵਿਸ਼ੇਸ਼ ਜਾਣਕਾਰੀ ਸੈਫ ਅਲੀ ਖਾਨ ਉੱਪਰ ਹਮਲੇ ਦੇ ਦੋਸ਼ ਵਿੱਚ ਬੰਗਲਾਦੇਸ਼ੀ ਗ੍ਰਿਫਤਾਰ ; ਅਦਾਲਤ ਨੇ 5 ਦਿਨ ਦਾ ਪੁਲਿਸ ਰਿਮਾਂਡ ਦਿੱਤਾ ਨਿਰਜਾਨ ਅਤੇ ਚਿਰਾਗ ਕਲੋਈਆ ਵਲੋਂ ਰਿਕਾਰਡ ਲੇਬਲ 'Jazzbaat Melodies' ਅਤੇ ਯੂਟਿਊਬ ਚੈਨਲ ਉੱਪਰ ਪਹਿਲਾ ਗਾਣਾ 'Feeling... ਅੰਮ੍ਰਿਤਪਾਲ ਸਿੰਘ ਦੀ ਪਾਰਟੀ ਦੇ ਮੈਂਬਰ ਪੁੱਜੇ ਸ੍ਰੀ ਅਕਾਲ ਤਖ਼ਤ ਸਾਹਿਬ:  ਪਿਤਾ ਨੇ ਕਿਹਾ- ਜਲਦੀ ਸ਼ੁਰੂ ਹੋਵੇਗੀ ਮੈਂਬਰ... ਪਾਦਰੀਆਂ ਵਲੋਂ ਦਸਤਾਰਧਾਰੀਆਂ ਦਾ ਧਰਮ ਪਰਿਵਰਤਨ ਕਰਨ ਦੀ ਵੱਡੀ ਸਾਜਿਸ਼: ਪੰਜਾਬ 'ਚ 2 ਸਾਲਾਂ 'ਚ 3.5 ਲੱਖ ਲੋਕ ਬਣੇ ਇਸਾਈ... ਛਲ ਫਰੇਬ ਅਤੇ ਲਾਲਚ ਰਾਹੀਂ ਧਰਮ ਤਬਦੀਲੀ ਦੀ ਕਹਾਣੀ ਸਾਬਕਾ ਪਾਸਟਰ ਅਸ਼ੋਕ ਕੁਮਾਰ ਦੀ ਜੁਬਾਨੀ ਫਿਲਮ ਅਭਿਨੇਤਾ ਸੈਫ ਅਲੀ ਖਾਨ 'ਤੇ ਘਰ ਵੜ ਕੇ ਹਮਲਾ ਅਕਾਲੀ ਦਲ ਵਾਰਸ ਪੰਜਾਬ ਦੇ’ ਨਾਲ ਪੰਥਕ ਰਾਜਨੀਤੀ ਵਿਚ ਸ਼ੁਰੂ ਹੋਈ ਨਵੀਂ ਸਫ਼ਬੰਦੀ  ਫੋਰਟਿਸ ਮੋਹਾਲੀ ਵਿੱਚ ਰੋਬੋਟਿਕ ਏਡਿਡ ਸਰਜਰੀ ਰਾਹੀਂ 79 ਸਾਲਾ ਔਰਤ ਦਾ ਸਟੇਜ 3 ਟੌਨਸਿਲ ਕੈਂਸਰ ਦਾ ਸਫਲਤਾਪੂਰਵਕ ਇਲਾਜ 
You are currently viewing ਰਾਜਾ ਵੜਿੰਗ ਦੀ ਮੁਖਾਲਫਿਤ ਕਾਰਨ ਕਾਂਗਰਸ ਚੋਂ ਕੱਢੇ ਗਏ ਸਾਬਕਾ ਵਿਧਾਇਕ ਧੀਮਾਨ ਨੇ ਆਖੀ ਵੱਡੀ ਗੱਲ
CONGRESS-EX-MLA-DHIMAN-REACTS

ਰਾਜਾ ਵੜਿੰਗ ਦੀ ਮੁਖਾਲਫਿਤ ਕਾਰਨ ਕਾਂਗਰਸ ਚੋਂ ਕੱਢੇ ਗਏ ਸਾਬਕਾ ਵਿਧਾਇਕ ਧੀਮਾਨ ਨੇ ਆਖੀ ਵੱਡੀ ਗੱਲ

आयुर्वेद पांच महाभूतों चिकित्सा प्रणाली

केसरी विरासत के इस मंच आयुर्वेदिक दवाई को बेचने के लिए संपर्क करे - 9592306823


Former MLA Dhiman, who was expelled from the Congress for opposing Raja Waring, said a big thing

KESARI NEWS NETWORK-ਕਾਂਗਰਸ ਦੇ ਨਵ- ਨਿਯੁਕਤ ਸੂਬਾ ਪ੍ਰਧਾਨ ਅਮਰਿੰਦਰ ਸਿੰਘ (ਰਾਜਾ ਵੜਿੰਗ) ਖ਼ਿਲਾਫ਼ ਬਿਆਨਬਾਜ਼ੀ ਕਰਨ ਕਾਰਨ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋ ਖਾਰਿਜ ਕੀਤੇ ਸਾਬਕਾ ਵਿਧਾਇਕ ਸੁਰਜੀਤ ਸਿੰਘ ਧੀਮਾਨ ਨੇ ਕਿਹਾ ਹੈ ਕਿ ਉਹ ਸਚਾਈ ਕਹਿਣ ਤੋਂ ਕਦੇ ਪਿੱਛੇ ਨਹੀਂ ਮੁੜਨਗੇ।

ਧੀਮਾਨ ਨੇ ਕੇਸਰੀ ਨਿਊਜ਼ ਨੈੱਟਵਰਕ ਨਾਲ ਉਚੇਚੀ ਗੱਲਬਾਤ ਦੌਰਾਨ ਹੋਰ ਕਿਹਾ ਕਿ ਮੈਨੂੰ ਪਾਰਟੀ ‘ਚੋਂ ਕੱਢ ਦਿੱਤਾ ਗਿਆ ਹੈ ਤਾਂ ਕੋਈ ਗੱਲ ਨਹੀਂ। ਇਸਦੇ ਮੁਕਾਬਲੇ ਜੇਕਰ ਪਾਰਟੀ ਛੱਡਦਾ ਤਾਂ ਕਹਿੰਦੇ ਵਿਚਕਾਰ ਛੱਡ ਗਿਆ।

ਇਕ ਸਵਾਲ ਦੇ ਜਵਾਬ ਵਿਚ ਉਹਨਾ ਕਿਹਾ ਕਿ ਉਹ ਹੋਰ ਕਿਸੇ ਪਾਰਟੀ ‘ਚ ਵੀ ਸ਼ਾਮਿਲ ਨਹੀਂ ਹੋਣਗੇ। ਲੋਕਾਂ ਦੀ ਸੇਵਾ ਇਮਾਨਦਾਰੀ ਨਾਲ ਕੀਤੀ ਹੈ ਅਤੇ ਆਉਣ ਵਾਲੇ ਸਮੇਂ ‘ਚ ਵੀ ਲੋਕਾਂ ਦੀ ਸੇਵਾ ਕਰਦਾ ਰਹਾਂਗਾ। ਲੋਕਾਂ ਦੀ ਸੇਵਾ ਕਰਨ ਲਈ ਪਾਰਟੀ ਦੀ ਕੋਈ ਲੋੜ ਨਹੀਂ। ਸਿਆਸਤ ਤੋਂ ਸੰਨਿਆਸ ਵੀ ਨਹੀਂ ਲਵਾਂਗਾ। ਕਾਂਗਰਸ ਦੇ ਸਾਬਕਾ ਵਿਧਾਇਕ ਸੁਰਜੀਤ ਸਿੰਘ ਧੀਮਾਨ ਨੇ ਡਟ ਕੇ ਵਿਰੋਧ ਕਰਦਿਆਂ ਕਿਹਾ ਸੀ ਕਿ ਰਾਜਾ ਵੜਿੰਗ ਸੂਬਾ ਕਾਂਗਰਸ ਦੀ ਕਮਾਂਡ ਕਰਨ ਦੇ ਯੋਗ ਨਹੀਂ ਹੈ। ਧੀਮਾਨ ਨੇ ਇਹ ਵੀ ਕਿਹਾ ਕਿ ਰਾਜਾ ਵੜਿੰਗ ਡਰੱਗ ਅਤੇ ਪੈਸੇ ਕੇ ਲੈਣ-ਦੇਣ ਦੇ ਮਾਮਲੇ ‘ਚ ਸੁਰਖ਼ੀਆਂ ‘ਚ ਰਿਹਾ ਹੈ, ਜਿਸ ਕਰਕੇ ਉਹ ਬਾਦਲ ਪਰਿਵਾਰ ਅੱਗੇ ਝੁਕ ਗਿਆ ਸੀ।

Leave a Reply