Latest news
ਅਕਾਲੀ ਦਲ ਵੱਲੋਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ 5 ਜਨਵਰੀ ਨਿਯਤ ਕਰਨ ਦੀ ਮੰਗ ’ਤੇ ਸੁਖਬੀਰ ਬਾਦਲ ਨੂੰ ਘੇਰਿਆ *ਪੱਤਰਕਾਰ ਅਜੀਤ ਸਿੰਘ ਬੁਲੰਦ ਡਿਜੀਟਲ ਮੀਡੀਆ ਐਸੋਸੀਏਸ਼ਨ ਦੇ ਜਨਰਲ ਸਕੱਤਰ ਬਣੇ, ਪ੍ਰਧਾਨ ਅਮਨ ਬੱਗਾ ਅਤੇ ਚੇਅਰਮੈਨ ਪ੍ਰਦੀ... ਸਾਂਝੀਵਾਲਤਾ ਯਾਤਰਾ-2022 ਦਾ ਡੇਰਾ ਸੰਤ ਗੋਪਾਲ ਨੰਦ ਜੀ ਅਗੰਮ ਪੁਰ ਵਿਖੇ ਭਰਵਾਂ ਸਵਾਗਤ ਸਾਂਝੀਵਾਲਤਾ ਯਾਤਰਾ-2022 ਦਾ ਭੀਖੀ ਵਿੱਚ ਭਰਵਾਂ ਸਵਾਗਤ, ਅੱਜ ਪੁੱਜੇਗੀ ਸੰਗਰੂਰ ਐਨ ਆਰ ਆਈ ਸਭਾ ਦੀ ਕਾਰਗੁਜ਼ਾਰੀ ਤੋਂ ਅਸੰਤੁਸ਼ਟ ਪ੍ਰਵਾਸੀ ਭਾਰਤੀ: ਨਾਪਾ ਡੀਏਵੀ ਯੂਨੀਵਰਸਿਟੀ ਦੇ ਪੱਤਰਕਾਰੀ ਅਤੇ ਜਨ ਸੰਚਾਰ ਵਿਭਾਗ ਵਿੱਚ ਸੁਰਿੰਦਰ ਪਾਲ ਵਲੋਂ ਗੈਸਟ ਲੈਕਚਰ ਬਾਦਲਕਿਆਂ ਨੂੰ ਆਕਸੀਜਨ ਦੇਣ ਲਈ ਹੈ ਗੱਠਜੋੜ ਦਾ ਖ਼ਿਆਲੀ ਪਲਾਉ : ਪ੍ਰੋ: ਸਰਚਾਂਦ ਸਿੰਘ ਖਿਆਲਾ ਭਾਜਪਾ ਨੂੰ ਬਦਨਾਮ ਕਰਨ ਦੀ ਥਾਂ ਬਾਦਲਕੇ ਸਵੈ-ਪੜਚੋਲ ਕਰਨ : ਪ੍ਰੋ: ਸਰਚਾਂਦ ਸਿੰਘ ਖਿਆਲਾ ਸ਼ਹਿਰ ਦੇ ਰੇਲਵੇ ਸਟੇਸ਼ਨ ਵਿਖੇ ਬੈਗ ਵਿੱਚੋਂ ਮਿਲੀ ਲਾਸ਼ ਫੈਲੀ ਸਨਸਨੀ मुख्यमंत्री मनोहर लाल ने हांसी में बाबा बंदा सिंह बहादुर की स्मृति में आयोजित वार्षिक दीवान में टेका...

ਕੇਸਰੀ ਵਿਰਾਸਤ

‘ਵਿਸਾਖੀ ਮੇਲਾ’ ਐਪੀਜੇ ਸਕੂਲ, ਟਾਂਡਾ ਰੋਡ, ਜਲੰਧਰ ਵਿਖੇ ਲਗਾਇਆ

ਜਲੰਧਰ, 13 ਅਪ੍ਰੈਲ (ਕੇਸਰੀ ਨਿਊਜ਼ ਨੈੱਟਵਰਕ) : ਵਾਢੀ ਦਾ ਤਿਉਹਾਰ ਵਿਸਾਖੀ, ਐਪੀਜੇ ਸਕੂਲ, ਟਾਂਡਾ ਰੋਡ, ਜਲੰਧਰ ਦੇ ਵਿਦਿਆਰਥੀਆਂ ਵੱਲੋਂ ਬੜੇ ਹੀ ਉਤਸ਼ਾਹ ਨਾਲ ਮਨਾਇਆ ਗਿਆ। ਨਰਸਰੀ ਤੋਂ ਤੀਸਰੀ ਜਮਾਤ ਦੇ ਵਿਦਿਆਰਥੀਆਂ ਦੇ ਨਾਲ-ਨਾਲ ਵਿਦਿਆਰਥੀਆਂ ਦੇ ਮਾਪਿਆਂ ਲਈ ‘ਵਿਸਾਖੀ ਮੇਲਾ’ ਦਾ ਆਯੋਜਨ ਕੀਤਾ ਗਿਆ। ਬੱਚਿਆਂ ਨੇ ਵੱਖ-ਵੱਖ ਸਵਾਰੀਆਂ ਦਾ ਖੂਬ ਆਨੰਦ ਮਾਣਿਆ। ਢੋਲ ਦੀ ਧੁਨ ਅਤੇ ਪੰਜਾਬੀ ਲੋਕ ਸੰਗੀਤ ਨੇ ਜੋਸ਼ ਵਿੱਚ ਵਾਧਾ ਕੀਤਾ। ਕਿੰਡਰਗਾਰਟਨ ਦੇ ਬੱਚਿਆਂ ਨੇ ਰੰਗ-ਬਿਰੰਗੇ ਪੰਜਾਬੀ ਪਰੰਪਰਾਗਤ ਏ+ਰੇਸ ਪਹਿਨੇ ਹੋਏ ਸਨ। ਸਾਰਿਆਂ ਲਈ ਖਾਣ-ਪੀਣ ਦੇ ਵੱਖ-ਵੱਖ ਸਟਾਲ ਲਗਾਏ ਗਏ।

 

 

 

Leave a Reply

Your email address will not be published.