ਸੇਵਾ ਦੀ ਮਿਸਾਲ ਹੈ ਹੈਰਿਟੇਜ ਸਿਟੀ ਕਪੂਰਥਲਾ ਦਾ ਸ਼੍ਰੀ ਸਤਿਨਰਾਇਣ ਮੰਦਿਰ: ਰਾਜੇਸ਼ ਪਾਸੀ
ਕਪੂਰਥਲਾ(ਕੇਸਰੀ ਨਿਊਜ਼ ਨੈੱਟਵਰਕ) : ਸਤਿਨਰਾਇਣ ਮੰਦਿਰ ਵਿਖੇ ਸਿਵਲ ਹਸਪਤਾਲ ਦੇ ਸਹਿਯੋਗ ਨਾਲ ਲਗਾਏ ਗਏ ਕੋਵਿਡ ਵੈਕਸੀਨ ਦੇ ਕੈਂਪ ਵਿੱਚ ਮੰਗਲਵਾਰ ਨੂੰ ਭਾਜਪਾ ਜਿਲ੍ਹਾ ਪ੍ਰਧਾਨ ਰਾਜੇਸ਼ ਪਾਸੀ,ਮੈਡੀਕਲ ਸੈੱਲ ਪੰਜਾਬ ਦੇ ਆਗੂ…