ਆਪ’ ਸਰਕਾਰ ਪ੍ਰਾਈਵੇਟ ਸਕੂਲਾਂ ਖਿਲਾਫ ਸ਼ਿਕੰਜਾ ਕੱਸ ਰਹੀ’ ਸਕੂਲਾਂ ਦੀ ਅਚਾਨਕ ਚੈਕਿੰਗ Post author:Gurpreet Singh Sandhu Post published:April 16, 2022 Post category:Business / Education / Punjab / Top Issues / World Post comments:0 Comments आयुर्वेद पांच महाभूतों चिकित्सा प्रणाली केसरी विरासत के इस मंच आयुर्वेदिक दवाई को बेचने के लिए संपर्क करे - 9592306823 ਜਲੰਧਰ (ਕੇਸਰੀ ਨਿਊਜ਼ ਨੈੱਟਵਰਕ) : ‘ਆਪ’ ਸਰਕਾਰ ਪ੍ਰਾਈਵੇਟ ਸਕੂਲਾਂ ਖਿਲਾਫ ਸ਼ਿਕੰਜਾ ਕੱਸ ਰਹੀ ਹੈ। ਹਾਲ ਹੀ ਵਿੱਚ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਨੂੰ ਫੀਸਾਂ ਨਾ ਵਧਾਉਣ ਦੀਆਂ ਹਦਾਇਤਾਂ ਜਾਰੀ ਕੀਤੀਆਂ ਸਨ। ਇਸ ਦੇ ਨਾਲ ਹੀ ਇੱਕ ਹੋਰ ਵੱਡਾ ਫੈਸਲਾ ਲੈਂਦੇ ਹੋਏ ਸਰਕਾਰ ਨੇ ਕਿਹਾ ਕਿ ਹੁਣ ਸਕੂਲਾਂ ਦੀ ਅਚਾਨਕ ਚੈਕਿੰਗ ਕੀਤੀ ਜਾਵੇਗੀ। ਚੈਕਿੰਗ ਦੌਰਾਨ ਦੇਖਿਆ ਜਾਵੇਗਾ ਕਿ ਸਾਰੇ ਸਕੂਲ ਹਦਾਇਤਾਂ ਦੀ ਪਾਲਣਾ ਕਰ ਰਹੇ ਹਨ ਜਾਂ ਨਹੀਂ। ਪ੍ਰਾਪਤ ਜਾਣਕਾਰੀ ਅਨੁਸਾਰ ਪਟਿਆਲਾ ਦੇ ਡੀਈਓ ਨੇ ਸਮੂਹ ਸਕੂਲ ਮੁਖੀਆਂ ਨੂੰ ਹਦਾਇਤਾਂ ਜਾਰੀ ਕੀਤੀਆਂ ਹਨ ਕਿ ਸਾਰਿਆਂ ਨੂੰ ਦਿ ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਨਏਡਿਡ ਐਜੂਕੇਸ਼ਨਲ ਐਕਟ 2016 ਦੀ ਪਾਲਣਾ ਕਰਨੀ ਪਵੇਗੀ। ਉਨ੍ਹਾਂ ਨੇ ਇੱਕ ਸੂਚੀ ਬਣਾਈ ਹੈ ਜਿਸ ਅਨੁਸਾਰ ਸਰਕਾਰੀ ਸਕੂਲਾਂ ਦੁਆਰਾ ਵੱਖ-ਵੱਖ ਪ੍ਰਾਈਵੇਟ ਸਕੂਲਾਂ ਦੀ ਜਾਂਚ ਕੀਤੀ ਜਾਵੇਗੀ। Tags: ‘ਆਪ’ ਸਰਕਾਰ, AAP, AAp goverment in action, Private school, The AAP government is cracking down on private schools, ਪ੍ਰਾਈਵੇਟ ਸਕੂਲਾ Read more articles Previous Postਮੁੜ ਭਖਿਆ ਬਹਿਬਲ ਕਲਾਂ ਗੋਲੀਕਾਂਡ ਦਾ ਮਸਲਾ: ਪੀੜਤਾਂ ਨੇ ਨੈਸ਼ਨਲ ਹਾਈਵੇਅ ਕੀਤਾ ਜਾਮ, ਨਵਜੋਤ ਸਿੱਧੂ ਵੀ ਪਹੁੰਚੇ !! Next Post*ਵੱਡੀ ਖ਼ਬਰ: ਪੁਲਿਸ ਦੇ ਡਿਪਟੀ ਕਮਿਸ਼ਨਰ ਖ਼ਿਲਾਫ਼ ਹੋਇਆ ਮੁਕੱਦਮਾ ਦਰਜ਼* You Might Also Like ਐਚ.ਐਮ.ਵੀ. ਕਾਲਜੀਏਟ ਸਕੂਲ ਦੀਆਂ ਵਿਦਿਆਰਥਣਾਂ ਨੇ ਕਲਾ ਉਤਸਵ ਵਿੱਚ ਨਾਮ ਕੀਤਾ ਰੌਸ਼ਨ October 7, 2023 ਅਦਾਲਤ ਤੈਅ ਕਰੇਗੀ ਕਿ ਦਿੱਲੀ ਚ ਪ੍ਰਸ਼ਾਸਨਿਕ ਫੇਰਬਦਲ ਵਰਗੇ ਫੈਸਲੇ ਲੈਣ ਦਾ ਅਧਿਕਾਰ ਕਿਸ ਕੋਲ ‘ਕੇਜਰੀਵਾਲ ਜਾਂ ਕੇਂਦਰ ਸਰਕਾਰ’? May 11, 2023 ਅਪ੍ਰੈਲ ਤੋਂ ਕੱਚੇ ਤੇਲ ਦੀਆਂ ਕੀਮਤਾਂ ਚ ਵਾਧਾ ਇਸ ਦਾ ਅਸਰ ਸਿੱਧਾ ਮਹਿੰਗਾਈ ਤੇ! March 8, 2022 Leave a Reply Cancel replyCommentEnter your name or username to comment Enter your email address to comment Enter your website URL (optional) Save my name, email, and website in this browser for the next time I comment.
ਅਦਾਲਤ ਤੈਅ ਕਰੇਗੀ ਕਿ ਦਿੱਲੀ ਚ ਪ੍ਰਸ਼ਾਸਨਿਕ ਫੇਰਬਦਲ ਵਰਗੇ ਫੈਸਲੇ ਲੈਣ ਦਾ ਅਧਿਕਾਰ ਕਿਸ ਕੋਲ ‘ਕੇਜਰੀਵਾਲ ਜਾਂ ਕੇਂਦਰ ਸਰਕਾਰ’? May 11, 2023