ਸਰਕਾਰੀ ਸਿੱਖਿਆ ਢਾਂਚੇ ਵਿੱਚ ਸਿਹਤਮੰਦ ਤੇ ਉਸਾਰੂ ਢਾਂਚਾ ਸਿਰਜਣ ਲਈ ਸੂਬਾ ਸਰਕਾਰ ਵਚਨਬੱਧ: ਮੀਤ ਹੇਅਰ
ਚੰਡੀਗੜ੍ਹ, 20 ਅਪ੍ਰੈਲ (ਕੇਸਰੀ ਨਿਊਜ਼ ਨੈੱਟਵਰਕ) : ਪੰਜਾਬ ਦੇ ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਵੱਲੋਂ ਅੱਜ ਸੂਬੇ ਦੀਆਂ ਵੱਖ-ਵੱਖ ਅਧਿਆਪਕ ਜਥੇਬੰਦੀਆਂ ਨਾਲ ਮੀਟਿੰਗਾਂ ਕੀਤੀਆਂ ਗਈਆਂ। ਮੀਟਿੰਗ ਦੌਰਾਨ ਸਿੱਖਿਆ ਮੰਤਰੀ…