KESARI VIRASAT

ਕੇਸਰੀ ਵਿਰਾਸਤ

Latest news
ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਜਲੰਧਰ ਵਿਖੇ ਪੀੜਿਤ ਲੜਕੀ ਦਾ ਹਾਲ ਚਾਲ ਜਾਣਿਆ  ਕੈਨੇਡਾ 'ਚ ਚੋਣਾਂ ਤੋਂ ਇਕ ਸਾਲ ਪਹਿਲਾਂ ਡਿੱਗ ਸਕਦੀ ਹੈ ਸਰਕਾਰ : ਖਾਲਿਸਤਾਨ ਪੱਖੀ ਪਾਰਟੀ ਨੇ ਟਰੂਡੋ ਨੂੰ ਛੱਡਿਆ: ਢਾਈ ਸ... ਵਿਨੇਸ਼ ਫੋਗਾਟ-ਬਜਰੰਗ ਪੂਨੀਆ ਅੱਜ ਹੋਣਗੇ ਇਸ ਸਿਆਸੀ ਪਾਰਟੀ 'ਚ ਸ਼ਾਮਲ: ਜੁਲਾਨਾ ਜਾਂ ਦਾਦਰੀ ਤੋਂ ਵਿਨੇਸ਼ ਦੀ ਟਿਕਟ ਪੱਕੀ... ਲੁਧਿਆਣਾ ਪੁਲਿਸ ਨੇ ਬਸਤੀ ਸ਼ੇਖ ਦੇ ਇਲਾਕੇ ਵਿੱਚ ਸੁਸ਼ੀਲ ਮਲਹੋਤਰਾ ਨੂੰ ਕੀਤਾ ਗ੍ਰਿਫਤਾਰ ED ਦੀ ਸਾਬਕਾ ਮੁੱਖ ਮੰਤਰੀ ਖਿਲਾਫ਼ ਵੱਡੀ ਕਾਰਵਾਈ: ਮਨੀ ਲਾਂਡਰਿੰਗ ਮਾਮਲੇ 'ਚ 834 ਕਰੋੜ ਦੀ ਜਾਇਦਾਦ ਕੁਰਕ *ਡ੍ਰੀਮਵਰਕਸ ਐਜੂਕੇਸ਼ਨ ਵਿਖੇ ਪੂਰੇ ਉਤਸਾਹ ਨਾਲ ਮਨਾਈ ਗਈ ਜਨਮ ਅਸ਼ਟਮੀ* ਮੋਦੀ ਨਾਲ ਮੀਟਿੰਗ ਤੋਂ ਪਹਿਲਾਂ ਪੰਜਾਬ ਵਿੱਚ ਪੁਲਿਸ-ਕਿਸਾਨਾਂ ਵਿਚਾਲੇ ਝੜਪ: ਜੰਮੂ-ਕਟੜਾ ਐਕਸਪ੍ਰੈਸਵੇਅ ਲਈ ਜ਼ਮੀਨ ਐਕੁਆਇ... ਫੋਰਟਿਸ ਮੋਹਾਲੀ ਨੇ ਲਿਆਂਦੀ ਖੇਡਾਂ ਨਾਲ ਸਬੰਧਿਤ ਗਿੱਟੇ ਅਤੇ ਪੈਰਾਂ ਦੀਆਂ ਸੱਟਾਂ ਦੇ ਇਲਾਜ ਵਿੱਚ ਕ੍ਰਾਂਤੀ  ਡਿਜੀਟਲ ਮੀਡੀਆ ਐਸੋਸੀਏਸ਼ਨ (ਡੀ.ਐੱਮ.ਏ.) ਦੇ ਨਵੇਂ ਅਹੁਦੇਦਾਰਾਂ ਦਾ ਐਲਾਨ: ਪੱਤਰਕਾਰਾਂ ਨੂੰ ਸੌਂਪੀਆਂ ਵੱਡੀਆਂ ਜ਼ਿੰਮੇਵਾ... ਚਾਰਾ ਮੰਡੀ ਵਿਖੇ ਕਤਲ ਕਰਨ ਦੇ ਦੋਸ਼ ਵਿੱਚ ਕਮਿਸ਼ਨਰੇਟ ਪੁਲਿਸ  ਵਲੋਂ ਚਾਰ ਗ੍ਰਿਫਤਾਰ: ਹਥਿਆਰ ਬਰਾਮਦ 
You are currently viewing ਕੋਰੋਨਾ ਕਾਲ ਵਿੱਚ ਆਂਗਨਬਾੜੀ ਕਰਮਚਾਰੀਆਂ ਨੇ ਅਹਿਮ ਭੂਮਿਕਾ ਨਿਭਾਈ,ਰਾਜੇਸ਼ ਪਾਸੀ
Anganwadi workers played an important role in the Corona Call, Rajesh Pasi

ਕੋਰੋਨਾ ਕਾਲ ਵਿੱਚ ਆਂਗਨਬਾੜੀ ਕਰਮਚਾਰੀਆਂ ਨੇ ਅਹਿਮ ਭੂਮਿਕਾ ਨਿਭਾਈ,ਰਾਜੇਸ਼ ਪਾਸੀ

आयुर्वेद पांच महाभूतों चिकित्सा प्रणाली

केसरी विरासत के इस मंच आयुर्वेदिक दवाई को बेचने के लिए संपर्क करे - 9592306823


ਕਪੂਰਥਲਾ, 20 ਅਪ੍ਰੈਲ (ਕੇਸਰੀ ਨਿਊਜ਼ ਨੈੱਟਵਰਕ) : ਭਾਜਪਾ ਵਰਕਰਾਂ ਨੇ ਸੇਵਾ ਹਫ਼ਤੇ ਦੇ ਤਹਿਤ ਆਂਗਨਬਾੜੀ ਵਰਕਰਾਂ ਨੂੰ ਸਨਮਾਨਿਤ ਕੀਤਾ। ਇਸ ਦੌਰਾਨ ਬੱਚਿਆਂ ਨੂੰ ਕਾਪੀਆਂ ਵੀ ਵੰਡਿਆ ਗਈਆਂ।ਮੰਗਲਵਾਰ ਨੂੰ ਲਾਹੋਰੀ ਗੇਟ ਸਰਕਾਰੀ ਸਕੂਲ ਵਿੱਚ ਜ਼ਿਲ੍ਹਾ ਪ੍ਰਧਾਨ ਰਾਜੇਸ਼ ਪਾਸੀ ਦੀ ਪ੍ਰਧਾਨਗੀ ਹੇਠ ਆਯੋਜਿਤ ਪ੍ਰੋਗਰਾਮ ਵਿੱਚ ਬੁਲਾਰਿਆਂ ਨੇ ਦੱਸਿਆ ਕਿ ਭਾਜਪਾ ਵਲੋਂ ਚਲਾਏ ਜਾ ਰਹੇ ਸੇਵਾ ਹਫ਼ਤੇ ਦੇ ਤਹਿਤ ਵੱਖ ਵੱਖ ਗਤੀਵਿਧੀਆਂ ਆਯੋਜਿਤ ਕੀਤੀਆਂ ਜਾ ਰਹੀਆਂ ਹਨ।

ਪ੍ਰੋਗਰਾਮ ਵਿੱਚ ਕੋਰੋਨਾ ਕਾਲ ਅਤੇ ਹੋਰ ਦਿਨਾਂ ਵਿੱਚ ਬਿਹਤਰ ਕਾਰਜ ਕਰਣ ਵਾਲੇ ਸਫਾਈ ਸੇਵਕਾਂ ਅਤੇ ਆਂਗਨਬਾੜੀ ਵਰਕਰਾਂ ਨੂੰ ਸਨਮਾਨਿਤ ਕੀਤਾ ਜਾ ਰਿਹਾ ਹੈ। ਰਾਜੇਸ਼ ਪਾਸੀ ਨੇ ਕਿਹਾ ਕਿ ਕੋਰੋਨਾ ਕਾਲ ਵਿੱਚ ਆਂਗਨਬਾੜੀ ਕਰਮਚਾਰੀਆਂ ਨੇ ਲੋਕਾਂ ਨੂੰ ਕੋਵਿਡ ਨਿਯਮਾਂ ਦਾ ਪਾਲਣ ਕਰਣ ਦੇ ਪ੍ਰਤੀ ਜਾਗਰੂਕ ਕਰਣ ਅਤੇ ਕੋਵਿਡ ਟੀਕਾਕਰਣ ਵਿੱਚ ਅਹਿਮ ਭੂਮਿਕਾ ਨਿਭਾਈ।ਭਾਜਪਾ ਜ਼ਿਲ੍ਹਾ ਉਪਪ੍ਰਧਾਨ ਰਣਜੀਤ ਸਿੰਘ ਖੋਜੇਵਾਲ ਨੇ ਕੋਰੋਨਾ ਕਾਲ ਵਿੱਚ ਆਂਗਨਬਾੜੀ ਕਰਮਚਾਰੀਆਂ ਦੁਆਰਾ ਕੀਤੇ ਗਏ ਕੰਮਾਂ ਦੀ ਸ਼ਲਾਂਘਾ ਕਰਦੇ ਹੋਏ ਕਿਹਾ ਕਿ ਪਿੰਡ ਪੱਧਰ ਤੇ ਉਨ੍ਹਾਂ ਦੀ ਭਾਗੀਦਾਰੀ ਸਭਤੋਂ ਅਹਿਮ ਹੈ।

ਇਸ ਮੌਕੇ ਤੇ ਭਾਜਪਾ ਪ੍ਰਦੇਸ਼ ਕਾਰਜਕਾਰਨੀ ਦੇ ਮੈਂਬਰ ਮਨੂੰ ਧੀਰ,ਮੈਡਿਕਲ ਸੈੱਲ ਦੇ ਪ੍ਰਦੇਸ਼ ਕੰਵੀਨਰ ਡਾ.ਰਣਵੀਰ ਕੌਸ਼ਲ,ਜ਼ਿਲ੍ਹਾ ਉਪਪ੍ਰਧਾਨ ਪਵਨ ਧੀਰ,ਜ਼ਿਲ੍ਹਾ ਉਪਪ੍ਰਧਾਨ ਅਸ਼ੋਕ ਮਾਹਲਾ,ਸਾਬਕਾ ਕੌਂਸਲਰ ਰਾਜਿੰਦਰ ਸਿੰਘ ਧੰਜਲ,ਜ਼ਿਲ੍ਹਾ ਸਕੱਤਰ ਅਸ਼ਵਨੀ ਤੁਲੀ, ਕਮਲ ਪ੍ਰਭਾਕਰ,ਸੰਨੀ ਬੈਂਸ ਆਦਿ ਮੌਜੂਦ ਸਨ।

Leave a Reply