KESARI VIRASAT

Latest news
ਮੋਰਾਰੀ ਬਾਪੂ ਨੇ ਧਰਮ ਪਰਿਵਰਤਨ ਦੀਆਂ ਸਾਜ਼ਿਸ਼ਾਂ ਦਾ ਕੀਤਾ ਪਰਦਾਫਾਸ਼: ਮੁਫਤ ਸਿੱਖਿਆ ਦੇ ਨਾਂ 'ਤੇ ਹਰ ਪਿੰਡ 'ਚ ਹੋ ਰਿਹ... ਜਲੰਧਰ 'ਚ ਯੂਟਿਊਬਰ ਦੇ ਘਰ 'ਤੇ ਗ੍ਰੇਨੇਡ ਹਮਲਾ: ਪਹਿਲੀ ਵਾਰ ਪਾਕਿਸਤਾਨੀ ਕੁਨੈਕਸ਼ਨ ਆਇਆ ਸਾਹਮਣੇ ਜ਼ੁਲਫਾਨ ਨੇ ਕੀਤਾ ਹਰਿਮੰਦਰ ਸਾਹਿਬ ਕੰਪਲੈਕਸ 'ਚ ਸ਼ਰਧਾਲੂਆਂ 'ਤੇ ਹਮਲਾ: 4 ਸੇਵਾਦਾਰ ਵੀ ਜ਼ਖਮੀ; ਮੁਲਜ਼ਮ ਦੀ ਬੁਰੀ ਤਰ੍ਹ... ਹੋਲੀ ਮੌਕੇ ਲਗਾਏ ਨਾਕੇ 'ਤੇ ਕਾਰ ਨੇ ਪੁਲਿਸ ਮੁਲਾਜ਼ਮਾਂ ਨੂੰ ਕੁਚਲਿਆ ਚੰਡੀਗੜ੍ਹ 'ਚ ਕਾਂਸਟੇਬਲ-ਹੋਮ ਗਾਰਡ ਸਮੇਤ 3 ਲੋਕਾਂ... ਸ੍ਰੀ ਹੇਮਕੁੰਟ ਸਾਹਿਬ ਰੋਪਵੇਅ ਅਤੇ ਮਹਾਰਾਸ਼ਟਰ ‘ਚ ਸਿੱਖ ਆਨੰਦਕਾਰਜ ਮੈਰਿਜ ਐਕਟ ਲਾਗੂ ਕਰਨ ਲਈ ਸੰਤ ਗਿਆਨੀ ਹਰਨਾਮ ਸਿੰਘ ... SGPC ਪ੍ਰਧਾਨ ਹਰਜਿੰਦਰ ਧਾਮੀ ਅਸਤੀਫਾ ਵਾਪਸ ਨਾ ਲੈਣ ਦੀ ਗੱਲ 'ਤੇ ਅੜੇ: ਹਰਿਮੰਦਰ ਸਾਹਿਬ ਪਹੁੰਚੇ ਕਰਨਾਟਕ ਦੇ ਡੀਜੀਪੀ ਦੀ ਫਿਲਮੀ ਹੀਰੋਇਨ ਧੀ ਲਿਆਉਂਦੀ ਸੀ ਸਰੀਰ 'ਤੇ ਸੋਨਾ ਲਪੇਟ ਕੇ : ਸਾਲ 'ਚ 30 ਵਾਰ ਦੁਬਈ ਗਈ : ਇੱਕ ਸ... ਭੰਗ ਵਰਗੇ ਨਸ਼ੇ ਨਾਲ ਭਗਵਾਨ ਸ਼ਿਵ ਨੂੰ ਜੋੜਨਾ ਮਹਾ ਪਾਪ ਅਤੇ ਸਮਾਜ ਲਈ ਹਾਨੀਕਾਰਕ- ਅਮਰ ਸ੍ਰੀਵਾਸਤਵ ਹੁਣ 22 ਸਾਲਾ ਕੁੜੀ ਨੇ ਪਾਦਰੀ ਬਜਿੰਦਰ 'ਤੇ ਲਗਾਇਆ ਜਿਨਸੀ ਸ਼ੋਸ਼ਣ ਦਾ ਦੋਸ਼  ਜ਼ੇਲੇਂਸਕੀ ਨੂੰ ਬਹਿਸ ਤੋਂ ਬਾਅਦ ਵ੍ਹਾਈਟ ਹਾਊਸ ਤੋਂ ਕੱਢਿਆ : ਟਰੰਪ ਨਾਲ ਸਾਂਝੀ ਪ੍ਰੈਸ ਕਾਨਫਰੰਸ ਰੱਦ
You are currently viewing ਪੰਜਾਬ ਵਿੱਚ ਤਿੰਨ ਐਸਐਸਪੀ ਦੇ ਤਬਾਦਲੇ
punjab police transfers

ਪੰਜਾਬ ਵਿੱਚ ਤਿੰਨ ਐਸਐਸਪੀ ਦੇ ਤਬਾਦਲੇ


Transfer of three SSPs in Punjab

ਚੰਡੀਗੜ੍ਹ, 22 ਅਪ੍ਰੈਲ(ਕੇਸਰੀ ਨਿਊਜ਼ ਨੈੱਟਵਰਕ)-ਪੰਜਾਬ ਸਰਕਾਰ ਨੇ ਅੱਜ ਇੱਕ ਮਾਮੂਲੀ ਫੇਰਬਦਲ ਕਰਦਿਆਂ ਸੂਬੇ ਵਿੱਚ ਤਿੰਨ ਨਵੇਂ ਸੀਨੀਅਰ ਪੁਲਿਸ ਕਪਤਾਨ (ਐਸ.ਐਸ.ਪੀ.) ਨਿਯੁਕਤ ਕੀਤੇ ਹਨ।

 

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਸਰਕਾਰ ਦੇ ਬੁਲਾਰੇ ਨੇ ਦੱਸਿਆ ਕਿ ਸ੍ਰੀ ਅਰੁਣ ਸੈਣੀ ਨੂੰ ਐਸਐਸਪੀ ਪਠਾਨਕੋਟ, ਸ੍ਰੀ ਸਵਰਨਦੀਪ ਸਿੰਘ ਨੂੰ ਐਸਐਸਪੀ ਅੰਮ੍ਰਿਤਸਰ ਦਿਹਾਤੀ ਅਤੇ ਸ੍ਰੀ ਰਾਜ ਬਚਨ ਸਿੰਘ ਸੰਧੂ ਨੂੰ ਕਪੂਰਥਲਾ ਦਾ ਐਸਐਸਪੀ ਨਿਯੁਕਤ ਕੀਤਾ ਗਿਆ ਹੈ।

Leave a Reply