ਟਰਾਂਸਪੋਰਟਰਾਂ ਲਈ ਵੱਡੀ ਰਾਹਤ ਏਨੇ ਦਿਨਾਂ ਅੰਦਰ ਬਿਨਾਂ ਕਿਸੇ ਜੁਰਮਾਨੇ ਜਾਂ ਬਕਾਏ ਦੇ ਮੋਟਰ ਟੈਕਸ ਕਰਵਾਇਆ ਜਾ ਸਕਦੈ ਜਮ੍ਹਾਂ
ਚੰਡੀਗੜ੍ਹ, 23 ਅਪ੍ਰੈਲ (ਕੇਸਰੀ ਨਿਊਜ਼ ਨੈੱਟਵਰਕ)-ਸੂਬੇ ਦੇ ਟਰਾਂਸਪੋਰਟਰਾਂ ਨੂੰ ਵੱਡੀ ਰਾਹਤ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਐਲਾਨ ਕੀਤਾ ਹੈ ਕਿ ਟਰਾਂਸਪੋਰਟਰ ਅਗਲੇ ਤਿੰਨ ਮਹੀਨਿਆਂ ਵਿੱਚ ਬਿਨਾਂ…