KESARI VIRASAT

ਕੇਸਰੀ ਵਿਰਾਸਤ

Latest news
ਰਾਜ ਸਭਾ ਮੈਂਬਰ ਸੰਤ ਸੀਚੇਵਾਲ ਵਲੋਂ ਕੇਂਦਰ ਨੂੰ ਜਲੰਧਰ ਖੇਤਰੀ ਪਾਸਪੋਰਟ ਦਫਤਰ 'ਚ ਭ੍ਰਿਸ਼ਟਾਚਾਰ ਦੀ ਸ਼ਿਕਾਇਤ: ਫਰਵਰੀ ਵ... DMA ਵਲੋਂ ਲਗਾਏ ਗਏ ਅੱਖਾਂ ਦੇ ਮੁਫ਼ਤ ਕੈਂਪ 'ਚ ਲੋਕਾਂ ਨੇ ਵੱਡੀ ਗਿਣਤੀ ਵਿੱਚ ਸ਼ਾਮਲ ਹੋ ਕੇ ਕੈਂਪ ਦਾ ਲਿਆ ਲਾਭ, Eye Drop... ਸਿੱਖਾਂ ਦੀ ਪਗੜੀ ਬਾਰੇ ਕਾਂਗਰਸ ਆਗੂ ਰਾਹੁਲ ਗਾਂਧੀ ਦੀ ਟਿੱਪਣੀ ਇਸ ਸੂਬੇ ਵਿੱਚ ਹੋਈ ਸੱਚ ਸਾਬਤ: ਲੱਗੀ ਪਾਬੰਦੀ ਜਲੰਧਰ ਨਗਰ ਨਿਗਮ ਸੀਵਰੇਜ ਵਿਭਾਗ ਦੇ ਅਧਿਕਾਰੀਆਂ ਦੀ ਗੁੰਡਾਗਰਦੀ!: ਦੁਕਾਨ 'ਚ ਦਾਖਲ ਹੋ ਕੇ ਮਜ਼ਦੂਰ 'ਤੇ ਜਾਨਲੇਵਾ ਹਮਲਾ ਕੇਂਦਰ ਸਰਕਾਰ ਨਹੀਂ ਬਣਾ ਸਕੇਗੀ ਤੱਥ ਜਾਂਚ ਯੂਨਿਟ : ਬੰਬੇ ਹਾਈ ਕੋਰਟ ਨੇ ਲਾਈ ਰੋਕ, ਕਿਹਾ- ਆਈਟੀ ਐਕਟ ਵਿੱਚ ਸੋਧ ਲੋਕਾਂ ... ਕੋਲਕਾਤਾ ਰੇਪ-ਕਤਲ 'ਤੇ  ਮਮਤਾ ਸਰਕਾਰ ਤੋਂ ਨਰਾਜ਼ ਸੈਕਸ ਵਰਕਰ ਦੁਰਗਾ ਦੀ ਮੂਰਤੀ ਲਈ ਮਿੱਟੀ ਨਹੀਂ ਦੇਣਗੇ: ਕਿਹਾ- ਇਨਸਾਫ਼... ਇਜ਼ਰਾਈਲ ਨੇ 15 ਸਾਲਾਂ ਤੋਂ ਪੇਜ਼ਰ ਧਮਾਕੇ ਦੀ ਯੋਜਨਾ ਬਣਾਈ: ਫਰਜ਼ੀ ਕੰਪਨੀ ਬਣਾਈ, ਪੇਜ਼ਰ 'ਚ 50 ਗ੍ਰਾਮ ਵਿਸਫੋਟਕ ਰੱਖਿਆ... HDB ਵਿੱਤੀ IPO ਲਾਂਚ ਕਰਨ ਦੀ ਯੋਜਨਾ: ਕੰਪਨੀ ਨੂੰ IPO ਲਈ ਬੋਰਡ ਤੋਂ ਮਨਜ਼ੂਰੀ ਮਿਲੀ, 2,500 ਕਰੋੜ ਰੁਪਏ ਦੇ ਨਵੇਂ ਸ਼ੇ... ਖਿਲਵਾੜ:  ਤਿਰੂਪਤੀ ਬਾਲਾਜੀ ਦੇ ਲੱਡੂ ਵਿੱਚ ਜਾਨਵਰਾਂ ਦੀ ਚਰਬੀ, ਮੱਛੀ ਦਾ ਤੇਲ: ਲੈਬ ਰਿਪੋਰਟ 24 ਵਾਰ ਨਿਸ਼ਾਨੇ 'ਤੇ ਆਈਆਂ ਭਾਰਤੀ ਰੇਲ ਗੱਡੀਆਂ: ਪਟੜੀ ਤੋਂ ਉਤਰਨ ਪਿੱਛੇ ਆਈਐਸਆਈ ਅਤੇ ਇਸਲਾਮਿਕ ਸਟੇਟ ਦਾ ਹੱਥ, ਐਨਆਈਏ ...
You are currently viewing ਟਰਾਂਸਪੋਰਟਰਾਂ ਲਈ ਵੱਡੀ ਰਾਹਤ ਏਨੇ ਦਿਨਾਂ ਅੰਦਰ ਬਿਨਾਂ ਕਿਸੇ ਜੁਰਮਾਨੇ ਜਾਂ ਬਕਾਏ ਦੇ ਮੋਟਰ ਟੈਕਸ ਕਰਵਾਇਆ ਜਾ ਸਕਦੈ ਜਮ੍ਹਾਂ 
transport

ਟਰਾਂਸਪੋਰਟਰਾਂ ਲਈ ਵੱਡੀ ਰਾਹਤ ਏਨੇ ਦਿਨਾਂ ਅੰਦਰ ਬਿਨਾਂ ਕਿਸੇ ਜੁਰਮਾਨੇ ਜਾਂ ਬਕਾਏ ਦੇ ਮੋਟਰ ਟੈਕਸ ਕਰਵਾਇਆ ਜਾ ਸਕਦੈ ਜਮ੍ਹਾਂ 

आयुर्वेद पांच महाभूतों चिकित्सा प्रणाली

केसरी विरासत के इस मंच आयुर्वेदिक दवाई को बेचने के लिए संपर्क करे - 9592306823



ਚੰਡੀਗੜ੍ਹ, 23 ਅਪ੍ਰੈਲ (ਕੇਸਰੀ ਨਿਊਜ਼ ਨੈੱਟਵਰਕ)-
ਸੂਬੇ ਦੇ ਟਰਾਂਸਪੋਰਟਰਾਂ ਨੂੰ ਵੱਡੀ ਰਾਹਤ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਐਲਾਨ ਕੀਤਾ ਹੈ ਕਿ ਟਰਾਂਸਪੋਰਟਰ ਅਗਲੇ ਤਿੰਨ ਮਹੀਨਿਆਂ ਵਿੱਚ ਬਿਨਾਂ ਕਿਸੇ ਜੁਰਮਾਨੇ ਜਾਂ ਬਕਾਏ ਤੋਂ ਆਪਣਾ ਬਣਦਾ ਟੈਕਸ ਜਮ੍ਹਾਂ ਕਰਵਾ ਸਕਦੇ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਟਰਾਂਸਪੋਰਟਰ ਭਾਈਚਾਰੇ ਨਾਲ ਕੀਤਾ ਗਿਆ ਵਾਅਦਾ ਅੱਜ ਪੂਰਾ ਕੀਤਾ ਜਾ ਰਿਹਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਲੋੜ ਸਮੇਂ ਅਸੀਂ ਟਰਾਂਸਪੋਰਟਰਾਂ ਦੇ ਨਾਲ ਹਮੇਸ਼ਾ ਖੜੇ ਰਹਾਂਗੇ ਕਿਉਂਕਿ ਇਹ ਸੈਕਟਰ ਆਰਥਿਕਤਾ ਦੀ ਰੀੜ੍ਹ ਦੀ ਹੱਡੀ ਹੈ।


ਭਗਵੰਤ ਮਾਨ ਨੇ ਦੱਸਿਆ ਕਿ ਪੰਜਾਬ ਸਰਕਾਰ ਦਾ ਇਹ ਫੈਸਲਾ ਉਨ੍ਹਾਂ ਟਰਾਂਸਪੋਰਟਰਾਂ ਲਈ ਬਹੁਤ ਸਹਾਈ ਸਿੱਧ ਹੋਵੇਗਾ, ਜੋ ਕੋਵਿਡ ਮਹਾਂਮਾਰੀ ਕਾਰਨ ਆਪਣਾ ਮੋਟਰ ਟੈਕਸ ਜਮ੍ਹਾਂ ਨਹੀਂ ਕਰਵਾ ਸਕੇ ਅਤੇ ਹੁਣ ਉਹ ਅਗਲੇ ਤਿੰਨ ਮਹੀਨਿਆਂ ਦੇ ਅੰਦਰ ਬਿਨਾਂ ਕਿਸੇ ਜੁਰਮਾਨੇ ਅਤੇ ਬਕਾਏ ਦੇ ਆਪਣੇ ਬਕਾਏ ਟੈਕਸ ਜਮ੍ਹਾਂ ਕਰਵਾ ਸਕਦੇ ਹਨ।

Leave a Reply