KESARI VIRASAT

ਕੇਸਰੀ ਵਿਰਾਸਤ

Latest news
25 ਜੂਨ ਨੂੰ 'ਸੰਵਿਧਾਨ ਹੱਤਿਆ ਦਿਵਸ' ਐਲਾਨਿਆ: ਕੇਂਦਰ ਸਰਕਾਰ ਨੇ ਨੋਟੀਫਿਕੇਸ਼ਨ ਕੀਤਾ ਜਾਰੀ; ਇਸੇ ਦਿਨ 1975 ਵਿੱਚ ਐਮਰਜ... ਜਲੰਧਰ ਪੁਲਿਸ ਨੇ ਖਾਲਿਸਤਾਨ ਸਮਰਥਕ ਅੰਮ੍ਰਿਤਪਾਲ ਸਿੰਘ ਦੇ ਭਰਾ ਨੂੰ ਕੀਤਾ ਸੰਗੀਨ ਮਾਮਲੇ ਵਿੱਚ ਗ੍ਰਿਫਤਾਰ ਡਿਜੀਟਲ ਮੀਡੀਆ ਨਾਲ ਸਬੰਧਤ ਪੱਤਰਕਾਰਾਂ ਦੀਆਂ ਸਮੱਸਿਆਵਾਂ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੇ ਧਿਆਨ ਵਿੱਚ ਲਿਆ ਕੇ ਹੱਲ ਕਰਵ... ਆਪ' 'ਤੇ ਜਲੰਧਰ 'ਚ ਉਦਯੋਗ ਮਾਲਕਾਂ ਨੂੰ ਧਮਕਾਉਣ ਦਾ ਦੋਸ਼: ਬੀਜੇਪੀ ਨੇਤਾ ਨੇ ਕਿਹਾ- 202 ਫੈਕਟਰੀਆਂ ਦੇ ਕਰਮਚਾਰੀਆਂ ਦੀ ... ਚੋਣਾਂ ਜਿਤਾਉਣ ਅਤੇ ਹਰਾਉਣ ਵਿੱਚ ਅਹਿਮ ਰੋਲ ਅਦਾ ਕਰਨ ਵਾਲਾ ਪਾਰਟੀ ਕੇਡਰ ਨਹੀਂ ਕੋਈ ਹੋਰ* ਜਲੰਧਰ ਉਪ-ਚੋਣ - ਬੀਜੇਪੀ ਮੁੱਖ ਮੰਤਰੀ 'ਤੇ ਗੁੱਸੇ 'ਚ, ਪੰਜਾਬ ਪ੍ਰਧਾਨ ਜਾਖੜ ਨੇ ਕਿਹਾ- ਸੱਤਾ ਦੀ ਦੁਰਵਰਤੋਂ ਨਾ ਕਰੋ; ਬ... ਪ੍ਰੈੱਸ ਕੌਂਸਲ ਆਫ ਇੰਡੀਆ ਨੇ ਦਿੱਤਾ ਵੱਡਾ ਫੈਸਲਾ:ਪੱਤਰਕਾਰਾਂ ਦੇ ਸ਼ਨਾਖਤੀ ਕਾਰਡਾਂ ਲਈ ਡੀਏਵੀਪੀ ਦੀ ਸ਼ਰਤ ਹਟਾਈ  ਸੀਬੀਆਈ ਵਲੋਂ ਭਾਜਪਾ ਸਾਸ਼ਿਤ ਹਰਿਆਣਾ ਦੇ ਸਰਕਾਰੀ ਸਕੂਲਾਂ 'ਚ 4 ਲੱਖ ਫਰਜ਼ੀ ਦਾਖ਼ਲੇ ਅਤੇ ਸਰਕਾਰੀ ਫੰਡਾਂ ਦੀ ਦੁਰਵਰਤੋਂ ਮ... ਜੇਲ 'ਚ ਬੰਦ ਕੇਜਰੀਵਾਲ ਨੂੰ ਕਿਉਂ ਕੀਤਾ ਗਿਆ ਫਿਰ ਗ੍ਰਿਫਤਾਰ: ED ਤੋਂ ਬਾਅਦ CBI ਦੀ ਕਾਰਵਾਈ ਕਿੰਨੀ ਕੁ ਜਾਇਜ਼?  ਪੰਜਾਬ 'ਚ ਅੰਤਰ-ਰਾਜੀ ਅਫੀਮ ਦੀ ਤਸਕਰੀ ਦਾ ਪਰਦਾਫਾਸ਼: ਪੰਜਾਬ ਪੁਲਿਸ ਵੱਲੋਂ 66 ਕਿਲੋ ਅਫੀਮ ਬਰਾਮਦ; 2 ਤਸਕਰ ਗ੍ਰਿਫਤਾਰ ...
You are currently viewing ਕੇ.ਐਮ.ਵੀ. ਦੁਆਰਾ ਏਕ ਭਾਰਤ ਸ੍ਰੇਸ਼ਠ ਭਾਰਤ ਦੇ ਅੰਤਰਗਤ ਦੇਸ਼ ਦੀ ਏਕਤਾ ਅਤੇ ਅਖੰਡਤਾ ਨੂੰ ਦਰਸਾਉਂਦਾ ਫੂਡ ਫੈਸਟੀਵਲ ਦਾ ਆਯੋਜਨ
KMV Organizes a food festival to showcase the unity and integrity of the country under One India Best India

ਕੇ.ਐਮ.ਵੀ. ਦੁਆਰਾ ਏਕ ਭਾਰਤ ਸ੍ਰੇਸ਼ਠ ਭਾਰਤ ਦੇ ਅੰਤਰਗਤ ਦੇਸ਼ ਦੀ ਏਕਤਾ ਅਤੇ ਅਖੰਡਤਾ ਨੂੰ ਦਰਸਾਉਂਦਾ ਫੂਡ ਫੈਸਟੀਵਲ ਦਾ ਆਯੋਜਨ

आयुर्वेद पांच महाभूतों चिकित्सा प्रणाली

केसरी विरासत के इस मंच आयुर्वेदिक दवाई को बेचने के लिए संपर्क करे - 9592306823


ਜਲੰਧਰ, 25 ਅਪ੍ਰੈਲ (ਕੇਸਰੀ ਨਿਊਜ਼ ਨੈੱਟਵਰਕ) : ਭਾਰਤ ਦੀ ਵਿਰਾਸਤ ਅਤੇ ਆਟੋਨਾਮਸ ਸੰਸਥਾ, ਕੰਨਿਆਂ ਮਹਾਂ ਵਿਦਿਆਲਾ, ਜਲੰਧਰ ਦੁਆਰਾ ਮਾਨਵ ਸੰਸਾਧਨ ਵਿਕਾਸ ਮੰਤਰਾਲਾ, ਭਾਰਤ ਸਰਕਾਰ ਦੁਆਰਾ ਆਯੋਜਿਤ ਏਕ ਭਾਰਤ ਸ੍ਰੇਸ਼ਠ ਭਾਰਤ ਦੇ ਅੰਤਰਗਤ ਦੇਸ਼ ਦੀ ਏਕਤਾ ਅਤੇ ਅਖੰਡਤਾ ਨੂੰ ਦਰਸਾਉਣ ਦੇ ਮਕਸਦ ਨਾਲ ਫੂਡ ਫੈਸਟੀਵਲ  ਦਾ ਆਯੋਜਨ ਕਰਵਾਇਆ ਗਿਆ।

ਭਾਰਤ ਦੇ ਵਿਭਿੰਨ ਹਿੱਸਿਆਂ ਵਿੱਚ ਰਹਿਣ ਵਾਲੇ ਲੋਕਾਂ ਦੇ ਸੱਭਿਆਚਾਰ, ਵਿਰਾਸਤ, ਪਰੰਪਰਾਵਾਂ ਆਦਿ ਦੀ ਬਾਤ ਪਾਉਂਦੇ ਇਸ ਫੈਸਟੀਵਲ ਵਿਚ ਵਿਦਿਆਲਾ ਦੇ ਕੌਸ਼ਲ ਕੇਂਦਰ ਦੇ ਅੰਤਰਗਤ ਸਫ਼ਲਤਾਪੂਰਵਕ ਚਲਾਏ ਜਾ ਰਹੇ ਪ੍ਰੋਗਰਾਮ ਹੌਸਪੀਟੈਲਿਟੀ ਐਂਡ ਟੂਰਿਜ਼ਮ ਦੀਆਂ ਵਿਦਿਆਰਥਣਾਂ ਨੇ ਵਿਭਿੰਨ ਪ੍ਰਾਂਤਾਂ ਨਾਲ ਸੰਬੰਧਿਤ ਪ੍ਰਚੱਲਿਤ ਅਤੇ ਸਵਾਦੀ ਵਿਅੰਜਨ ਬਣਾ ਕੇ ਪ੍ਰਦਰਸ਼ਿਤ ਕੀਤੇ ਤਾਂ ਜੋ ਹੋਰਨਾਂ ਵਿਦਿਆਰਥਣਾਂ ਵਿੱਚ ਆਪਸੀ ਪ੍ਰੇਮ ਪਿਆਰ ਅਤੇ ਮਿਲਵਰਤਨ ਦੇ ਭਾਵ ਪੈਦਾ ਕੀਤੇ ਜਾ ਸਕਣ।

ਵਿਦਿਆਲਾ ਪ੍ਰਿੰਸੀਪਲ ਪ੍ਰੋ. ਅਤਿਮਾ ਸ਼ਰਮਾ ਦਿਵੇਦੀ ਨੇ ਇਸ ਪ੍ਰੋਗਰਾਮ ਰਾਹੀਂ ਵਿਦਿਆਰਥਣਾਂ ਦੁਆਰਾ ਕੀਤੇ ਗਏ ਯਤਨਾਂ ਦੀ ਸ਼ਲਾਘਾ ਕਰਦੇ ਹੋਏ ਕਿਹਾ ਕਿ ਅਜਿਹੇ ਆਯੋਜਨ ਜਿਹੇ ਜਿੱਥੇ ਲੋਕ  ਆਪਸੀ ਸਦਭਾਵਨਾ ਅਤੇ ਸਹਿਯੋਗ ਨੂੰ ਪ੍ਰਫੁੱਲਿਤ ਕਰਦੇ ਹਨ ਉਥੇ ਨਾਲ ਹੀ ਦੇਸ਼ ਦੀ ਏਕਤਾ ਨੂੰ ਵੀ ਮਜ਼ਬੂਤ ਕਰਨ ਵਿੱਚ ਸਹਾਇਕ ਸਾਬਿਤ ਹੁੰਦੇ ਹਨ। ਇਸ ਦੇ ਨਾਲ ਹੀ ਇਸ ਸਫਲ ਆਯੋਜਨ ਦੇ ਲਈ ਉਨ੍ਹਾਂ ਨੇ ਡਾ. ਗੋਪੀ ਸ਼ਰਮਾ, ਡਾਇਰੈਕਟਰ, ਕੌਸ਼ਲ ਕੇਂਦਰ, ਡਾ. ਗੁਰਜੋਤ ਕੌਰ, ਕੋਰਸ ਇੰਚਾਰਜ ਅਤੇ ਡਾ. ਅਸ਼ੀਸ਼ ਰੈਣਾ  ਵਲੋਂ ਵਿਦਿਆਰਥਣਾਂ ਨੂੰ ਪ੍ਰਦਾਨ ਕੀਤੇ ਗਏ ਉਚਿਤ ਮਾਰਗਦਰਸ਼ਨ ਦੀ ਵੀ ਪ੍ਰਸ਼ੰਸਾ ਕੀਤੀ ਸ਼ਲਾਘਾ ਕੀਤੀ।

Leave a Reply