KESARI VIRASAT

ਕੇਸਰੀ ਵਿਰਾਸਤ

Latest news
ਹਾਕੀ 'ਚ ਪਾਕਿਸਤਾਨ 'ਤੇ ਭਾਰਤ ਦੀ ਸਭ ਤੋਂ ਵੱਡੀ ਜਿੱਤ ਏਸ਼ੀਆਡ ਗਰੁੱਪ ਪੜਾਅ ਵਿੱਚ 10-2 ਨਾਲ ਹਰਾਇਆ ਅਭਿਨੇਤਾ ਵਿਸ਼ਾਲ ਦਾ ਸੈਂਸਰ ਬੋਰਡ ਉੱਪਰ ਗੰਭੀਰ ਇਲਜ਼ਾਮ: ਫਿਲਮ ਨੂੰ ਪਾਸ ਕਰਨ ਲਈ 6.5 ਲੱਖ ਰੁਪਏ ਲਏ ਵਿਜੀਲੈਂਸ ਨੇ ਸੀਨੀਅਰ ਅਕਾਲੀ ਆਗੂ ਜਰਨੈਲ ਵਾਹਿਦ ਨੂੰ ਕੀਤਾ ਗ੍ਰਿਫਤਾਰ: ਪਤਨੀ ਤੇ ਪੁੱਤਰ ਨੂੰ ਵੀ ਨਾਲ ਲੈ ਗਏ ਬੋਲਣ ਦੀ ਆਜ਼ਾਦੀ ਦੀ ਵਰਤੋਂ ਹਿੰਸਾ ਭੜਕਾਉਣ ਲਈ ਕਰਨਾ ਬਰਦਾਸ਼ਤ ਨਹੀਂ-ਐਸ. ਜੈਸ਼ੰਕਰ ਧੀ ਨੇ ਧੋਖੇ ਨਾਲ ਜ਼ਮੀਨ ਤੇ ਮਕਾਨ ਹੜੱਪੇ ਤਾਂ ਪਿਤਾ ਨੇ ਦੇ ਦਿੱਤੀ ਜਾਨ ਪਾਕਿਸਤਾਨ ਵਿਚਲੇ ਆਤਮਘਾਤੀ ਹਮਲਾਵਰਾਂ ਅਤੇ ਵਰਤੇ ਜਾਣ ਵਾਲੇ ਵਿਸਫੋਟਕਾਂ ਬਾਰੇ ਅੰਦਰੂਨੀ ਜਾਣਕਾਰੀ ਆਈ ਸਾਹਮਣੇ ਪਾਕਿਸਤਾਨ ਆਤਮਘਾਤੀ ਧਮਾਕਾ : ਈਦ-ਏ-ਮਿਲਾਦ ਦੇ ਜਲੂਸ ਲਈ ਇਕੱਠੇ ਹੋਏ 58 ਲੋਕਾਂ ਦੀ ਮੌਤ ਕੇ.ਐਮ.ਵੀ. ਕਾਲਜੀਏਟ ਸਕੂਲ ਦੀ ਸਾਫਟਬਾਲ ਟੀਮ ਬਣੀ ਚੈਂਪੀਅਨ ਪੀ.ਪੀ.ਐਸ.ਸੀ.ਐਲ. ਦਾ ਸੀਨੀਅਰ ਐਕਸੀਅਨ 45000 ਰੁਪਏ ਦੀ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ Ayushman Card : ਹੁਣ ਘਰ ਬੈਠੇ Ayushman Card online Apply ਕਰੋ ਇਸਦੀ ਪੂਰੀ ਜਾਣਕਾਰੀ ਪੜਾਅ ਦਰ ਪੜਾਅ
You are currently viewing ਪੀਐੱਮ ਕਿਸਾਨ ਸਨਮਾਨ ਨਿਧੀ ਯੋਜਨਾ ਦਾ ਇਨ੍ਹਾਂ ਲੋਕਾਂ ਨੂੰ ਲਾਭ ਨਹੀਂ ਮਿਲਣਗੇ 2000 ਰੁਪਏ
PM-KISAN ਯੋਜਨਾ ਦੇ ਤਹਿਤ 2.2 ਲੱਖ ਕਰੋੜ ਰੁਪਏ ਦਾ ਨਿਵੇਸ਼, ਪੇਂਡੂ ਵਿਕਾਸ 'ਤੇ ਧਿਆਨ ਕੇਂਦਰਿਤ

ਪੀਐੱਮ ਕਿਸਾਨ ਸਨਮਾਨ ਨਿਧੀ ਯੋਜਨਾ ਦਾ ਇਨ੍ਹਾਂ ਲੋਕਾਂ ਨੂੰ ਲਾਭ ਨਹੀਂ ਮਿਲਣਗੇ 2000 ਰੁਪਏ

आयुर्वेद पांच महाभूतों चिकित्सा प्रणाली

केसरी विरासत के इस मंच आयुर्वेदिक दवाई को बेचने के लिए संपर्क करे - 9592306823


ਨਵੀਂ ਦਿੱਲੀ, 25 ਅਪ੍ਰੈਲ (ਕੇਸਰੀ ਨਿਊਜ਼ ਨੈੱਟਵਰਕ) :  ਪੀਐੱਮ ਕਿਸਾਨ ਸਨਮਾਨ ਨਿਧੀ ਯੋਜਨਾ (PM Kisan) ਦੇ 12.50 ਕਰੋੜ ਲਾਭਪਾਤਰੀ 11ਵੀਂ ਕਿਸ਼ਤ ਦਾ ਇੰਤਜ਼ਾਰ ਕਰ ਰਹੇ ਹਨ। 11ਵੀਂ ਕਿਸ਼ਤ ਕਦੋਂ ਆਵੇਗੀ, ਇਸ ਬਾਰੇ ਸਰਕਾਰ ਵੱਲੋਂ ਕੋਈ ਅਧਿਕਾਰਤ ਜਾਣਕਾਰੀ ਨਹੀਂ ਦਿੱਤੀ ਗਈ ਹੈ, ਪਰ ਉਮੀਦ ਹੈ ਕਿ 11ਵੀਂ ਕਿਸ਼ਤ ਅਪ੍ਰੈਲ ਤੋਂ ਜੁਲਾਈ ਦੇ ਵਿਚਕਾਰ ਆ ਸਕਦੀ ਹੈ। ਦਰਅਸਲ ਸਰਕਾਰ ਨੂੰ ਜਾਣਕਾਰੀ ਮਿਲੀ ਹੈ ਕਿ ਕਈ ਅਯੋਗ ਲੋਕ ਵੀ ਕਿਸਾਨ ਸਨਮਾਨ ਨਿਧੀ (Kisan Samman Nidhi) ਦਾ ਫਾਇਦਾ ਉਠਾ ਰਹੇ ਹਨ। ਅਜਿਹੇ ਵਿਚ ਯੋਜਨਾ ਦਾ ਲਾਭ ਲੈਣ ਵਾਲੇ ਸਾਰੇ ਲੋਕਾਂ ਦੀ ਵੈਰੀਫਿਕੇਸ਼ਨ ਕਰਵਾਈ ਜਾਵੇਗੀ।

1 ਮਈ ਤੋਂ 30 ਜੂਨ ਦੇ ਵਿਚਕਾਰ ਬਾਕਾਇਦਾ ਸੋਸ਼ਲ ਆਡਿਟ ਕਰਵਾਇਆ ਜਾ ਰਿਹਾ ਹੈ। ਇਸ ਆਡਿਟ ‘ਚ ਗ੍ਰਾਮ ਸਭਾ ਜ਼ਰੀਏ ਯੋਗ ਤੇ ਅਯੋਗ ਲੋਕਾਂ ਬਾਰੇ ਜਾਣਕਾਰੀ ਇਕੱਤਰ ਕੀਤੀ ਜਾਵੇਗੀ। ਖੇਤੀਬਾੜੀ ਵਿਭਾਗ ਦੇ ਅਪਰ ਮੁੱਖ ਸਕੱਤਰ ਡਾ. ਦੇਵੇਸ਼ ਚਤੁਰਵੇਦੀ ਵੱਲੋਂ ਇਸ ਸਬੰਧੀ ਹੁਕਮ ਜਾਰੀ ਕੀਤਾ ਗਿਆ ਹੈ।

ਅਯੋਗ ਕਿਸਾਨਾਂ ਦੇ ਨਾਂ ਹਟਾ ਕੇ ਯੋਗ ਲੋਕਾਂ ਦੇ ਨਾਲ ਜੋੜ ਜਾਣਗੇ। ਲਾਭਪਾਤਰੀਆਂ ਦੀ ਸੂਚੀ ‘ਚ ਮ੍ਰਿਤਕਾਂ, ਇਕ ਪਰਿਵਾਰ ਵੱਲੋਂ ਦੋਹਰਾ ਲਾਭ ਲਾਭ ਲੈਣ ਵਾਲਿਆਂ ਦੇ ਨਾਂ ਵੀ ਹਟਣਗੇ। ਸੋਸ਼ਲ ਆਡਿਟ ਕਰਵਾਉਣ ਲਈ ਹਰ ਜ਼ਿਲ੍ਹੇ ‘ਚ ਜ਼ਿਲ੍ਹਾ ਅਧਇਕਾਰੀ ਦੀ ਪ੍ਰਧਾਨਗੀ ‘ਚ ਛੇ ਮੈਂਬਰੀ ਕਮੇਟੀ ਬਣਾਉਣ ਦੇ ਨਿਰਦੇਸ਼ ਦਿੱਤੇ ਗਏ ਹਨ। ਇਸ ਕਮੇਟੀ ‘ਚ ਮੁੱਖ ਵਿਕਾਸ ਅਧਿਕਾਰੀ, ਡਿਪਟੀ ਖੇਤੀਬਾੜੀ ਡਾਇਰੈਕਟਰ, ਜ਼ਿਲ੍ਹਾ ਵਿਕਾਸ ਅਧਿਕਾਰੀ, ਐੱਸਡੀਐੱਮ ਤੇ ਜ਼ਿਲ੍ਹਾ ਖੇਤੀਬਾੜੀ ਅਧਿਕਾਰੀ ਮੈਂਬਰ ਹੋਣਗੇ।

 

Leave a Reply