KESARI VIRASAT

Latest news
ਆਪ੍ਰੇਸ਼ਨ ਸਿੰਦੂਰ ਵਿੱਚ 40 ਪਾਕਿ ਸੈਨਿਕ ਅਧਿਕਾਰੀ ਅਤੇ 100 ਅੱਤਵਾਦੀ ਮਾਰੇ ਗਏ; ਪਾਕਿਸਤਾਨ ਜੰਗਬੰਦੀ ਤੋੜਦਾ ਹੈ ਤਾਂ ਫੌ... ਪੰਜਾਬ ਵਿੱਚ 2 ਜਾਸੂਸ ਗ੍ਰਿਫਤਾਰ: ਪਾਕਿਸਤਾਨ ਨੂੰ ਭੇਜ ਰਹੇ ਸੀ ਜਾਣਕਾਰੀ ਐਲਾਨ ਦੇ 3 ਘੰਟੇ ਬਾਅਦ ਪਾਕਿਸਤਾਨ ਨੇ ਕੀਤੀ ਜੰਗਬੰਦੀ ਦੀ ਉਲੰਘਣਾ: ਜੰਮੂ-ਕਸ਼ਮੀਰ ਵਿੱਚ ਗੋਲੀਬਾਰੀ, ਡਰੋਨ ਹਮਲੇ ਸਿੱਖਾਂ ਦੀ ਦੇਸ਼ ਭਗਤੀ ਦੇ ਜਜ਼ਬੇ ਸਾਹਮਣੇ ਫੇਲ ਹੋ ਰਿਹਾ ਭੜਕਾਹਟ ਪੈਦਾ ਕਰਨ ਦਾ ਆਈਐਸਆਈ ਦਾ ਏਜੰਡਾ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਬਰਸਟ ਨੇ ਲੋਕਾਂ ਨੂੰ ਫੌਜ ਅਤੇ ਸਰਕਾਰ ਦਾ ਸਾਥ ਦੇਣ ਦੀ ਕੀਤੀ ਅਪੀਲ ਭਾਰਤ ਦੇ ਓਪਰੇਸ਼ਨ ਸਿੰਦੂਰ ਤੋਂ ਬੌਖਲਾਏ ਪਾਕਿਸਤਾਨ ਦਾ ਭਾਰਤ ਦੇ 15 ਫੌਜੀ ਟਿਕਾਣਿਆਂ ਤੇ ਹਮਲਾ: ਭਾਰਤ ਨੇ ਕੀਤਾ ਨਾਕਾਮ; ... Operation Sindoor: - ਭਾਰਤ ਵਲੋਂ ਪਾਕਿਸਤਾਨ ਵਿਚ 9 ਅੱਤਵਾਦੀ ਕੈਂਪਾਂ 'ਤੇ ਹਮਲਾ: 30 ਮਾਰੇ ਗਏ; ਜੈਸ਼-ਲਸ਼ਕਰ ਦਾ ਮੁੱ... ਮੋਦੀ ਦਾ ਪ੍ਰੋਗਰਾਮ ਰੱਦ ਹੋਣਾ ਬਣਿਆ ਪਹਲਗਾਮ ਅੱਤਵਾਦੀ ਘਟਨਾ ਦਾ ਆਧਾਰ: ਵਾਰਦਾਤ ਲਈ ਪਾਬੰਦੀਸ਼ੁਦਾ ਚੀਨੀ ਮੋਬਾਈਲ ਫੋਨ ਦੀ ... ਭਾਰਤ ਨੇ ਚਨਾਬ ਨਦੀ ਦਾ ਪਾਣੀ ਰੋਕਿਆ: ਜੇਹਲਮ ਨੂੰ ਰੋਕਣ ਦੀ ਯੋਜਨਾ; ਹਵਾਈ ਸੈਨਾ ਮੁਖੀ ਨੇ ਪ੍ਰਧਾਨ ਮੰਤਰੀ ਨਾਲ ਕੀਤੀ ਮੁਲ... ਪਾਕਿਸਤਾਨ ਦੇ ਅੱਤਵਾਦੀ ਸੰਗਠਨਾਂ ਨਾਲ ਸਬੰਧਾਂ ਨੂੰ ਲੈ ਕੇ ਹੁਣ ਬਿਲਾਵਲ ਭੁੱਟੋ ਦਾ ਵੱਡਾ ਕਬੂਲਨਾਮਾ
You are currently viewing Big Breaking LIVE: ਬਲੋਚ ਆਤਮਘਾਤੀ ਹਮਲਾਵਰ ਨੇ ਕੀਤਾ ਪਾਕਿਸਤਾਨ ਵਿਚ ਵੱਡਾ ਧਮਾਕਾ, ਚੀਨੀ ਨਾਗਰਿਕ ਮਰੇ

Big Breaking LIVE: ਬਲੋਚ ਆਤਮਘਾਤੀ ਹਮਲਾਵਰ ਨੇ ਕੀਤਾ ਪਾਕਿਸਤਾਨ ਵਿਚ ਵੱਡਾ ਧਮਾਕਾ, ਚੀਨੀ ਨਾਗਰਿਕ ਮਰੇ


ਕੇਸਰੀ ਨਿਊਜ਼ ਨੈੱਵਰਕ- ਪਾਕਿਸਤਾਨ ਦੀ ਕਰਾਚੀ ਯੂਨੀਵਰਸਿਟੀ ਵਿੱਚ ਹੋਏ ਬੰਬ ਧਮਾਕੇ ਵਿੱਚ ਤਿੰਨ ਚੀਨੀ ਨਾਗਰਿਕਾਂ ਸਮੇਤ ਪੰਜ ਦੀ ਮੌਤ ਹੋ ਗਈ ਹੈ। ਬਲੋਚ ਲਿਬਰੇਸ਼ਨ ਆਰਮੀ ਨੇ ਇਸ ਧਮਾਕੇ ਦੀ ਜ਼ਿੰਮੇਵਾਰੀ ਲਈ ਹੈ। ਬਲੋਚ ਬਾਗੀ ਸਮੂਹ ਦਾ ਦਾਅਵਾ ਹੈ ਕਿ ਮਰਨ ਵਾਲਿਆਂ ਵਿੱਚ ਕਨਫਿਊਸ਼ੀਅਸ ਇੰਸਟੀਚਿਊਟ ਦਾ ਡਾਇਰੈਕਟਰ ਹੁਆਂਗ ਗੁਇਪਿੰਗ ਵੀ ਸ਼ਾਮਲ ਹੈ।

ਬਲੋਚ ਲਿਬਰੇਸ਼ਨ ਆਰਮੀ (ਬੀਐਲਏ) ਨੇ ਕਰਾਚੀ ਵਿੱਚ ਚੀਨੀ ਨਾਗਰਿਕਾਂ ਨੂੰ ਨਿਸ਼ਾਨਾ ਬਣਾ ਕੇ ਕੀਤੇ ਗਏ ਆਤਮਘਾਤੀ ਹਮਲੇ ਦੀ ਜ਼ਿੰਮੇਵਾਰੀ ਲਈ ਹੈ। ਉਸਦਾ ਕਹਿਣਾ ਹੈ ਕਿ ਇਸ ਨੂੰ ਸਮੂਹ ਦੀ ਪਹਿਲੀ ਮਹਿਲਾ ਹਮਲਾਵਰ ਨੇ ਅੰਜਾਮ ਦਿੱਤਾ ਹੈ।

ਬੰਬ ਧਮਾਕੇ ਦਾ ਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ ਉੱਪਰ ਕਲਿੱਕ ਕਰੋ ਜੀ।

Leave a Reply