On the orders of the Chief Minister, the Punjab Government appointed IG Patiala. And S.S.P. Transfer ਮੁੱਖ ਮੰਤਰੀ ਦੇ ਹੁਕਮਾਂ ‘ਤੇ ਪੰਜਾਬ ਸਰਕਾਰ ਵੱਲੋਂ ਪਟਿਆਲਾ ਦੇ ਆਈ.ਜੀ. ਅਤੇ ਐਸ.ਐਸ.ਪੀ. ਦਾ ਤਬਾਦਲਾ Post author:Gurpreet Singh Sandhu Post published:April 30, 2022 Post category:Business / Punjab / Top Issues Post comments:0 Comments आयुर्वेद पांच महाभूतों चिकित्सा प्रणाली केसरी विरासत के इस मंच आयुर्वेदिक दवाई को बेचने के लिए संपर्क करे - 9592306823 ਚੰਡੀਗੜ੍ਹ, 30 ਅਪ੍ਰੈਲ (ਕੇਸਰੀ ਨਿਊਜ਼ ਨੈੱਟਵਰਕ) : ਮੁੱਖ ਮੰਤਰੀ ਭਗਵੰਤ ਮਾਨ ਦੇ ਆਦੇਸ਼ਾਂ ‘ਤੇ ਪੰਜਾਬ ਸਰਕਾਰ ਨੇ ਅੱਜ ਪਟਿਆਲਾ ਰੇਂਜ ਦੇ ਇੰਸਪੈਕਟਰ ਜਨਰਲ ਆਫ਼ ਪੁਲਿਸ (ਆਈ.ਜੀ.), ਪਟਿਆਲਾ ਦੇ ਸੀਨੀਅਰ ਪੁਲਿਸ ਕਪਤਾਨ (ਐਸ.ਐਸ.ਪੀ.) ਅਤੇ ਐਸ.ਪੀ. ਦਾ ਫੌਰੀ ਪ੍ਰਭਾਵ ਨਾਲ ਤਬਾਦਲਾ ਕਰ ਦਿੱਤਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ ਮੁਖਵਿੰਦਰ ਸਿੰਘ ਛੀਨਾ ਨੂੰ ਪਟਿਆਲਾ ਦਾ ਨਵਾਂ ਆਈ.ਜੀ., ਦੀਪਕ ਪਾਰਿਕ ਨੂੰ ਐਸ.ਐਸ.ਪੀ. ਅਤੇ ਵਜ਼ੀਰ ਸਿੰਘ ਨੂੰ ਐਸ.ਪੀ. ਨਿਯੁਕਤ ਕੀਤਾ ਗਿਆ ਹੈ। Tags: #government of Punjab, cm bhagwant mann, CM punjab, Government appointed IG Patiala. And S.S.P. Transfer, On the orders of the Chief Minister, the Punjab Government appointed IG Patiala. And S.S.P. Transfer Read more articles Previous Postਭਗਵੰਤ ਮਾਨ ਵੱਲੋਂ ਪਟਿਆਲਾ ‘ਚ ਹੋਈਆਂ ਝੜਪਾਂ ਦੀ ਘਟਨਾ ਦੀ ਫੌਰੀ ਜਾਂਚ ਦੇ ਹੁਕਮ Next Postਮੁੱਖ ਮੰਤਰੀ ਪੰਜਾਬ ਨੇ ਤਰਸ ਦੇ ਆਧਾਰ ‘ਤੇ ਨੌਕਰੀਆਂ ਲਈ 57 ਨਿਯੁਕਤੀ ਪੱਤਰ ਸੌਂਪੇ You Might Also Like ਬੱਚਿਆਂ ਦੇ ਸੋਸ਼ਲ ਮੀਡੀਆ ਖਾਤੇ ਮਾਪਿਆਂ ਦੀ ਸਹਿਮਤੀ ਨਾਲ ਬਣਾਏ ਜਾਣਗੇ: ਡਿਜੀਟਲ ਪਰਸਨਲ ਡੇਟਾ ਪ੍ਰੋਟੈਕਸ਼ਨ ਐਕਟ ਦੇ ਡਰਾਫਟ ਨਿਯਮ ਤਿਆਰ; ਕੇਂਦਰ ਨੇ ਲੋਕਾਂ ਤੋਂ ਸੁਝਾਅ ਮੰਗੇ January 4, 2025 ਆਪ ਦੀ ਪੰਜਾਬ ਸਰਕਾਰ ਮੋਦੀ ਦੇ ਦਰਬਾਰ ! March 24, 2022 BREAKING NEWS ਮੋਹਾਲੀ ‘ਚ ਪੁਲਿਸ ਮੁਕਾਬਲਾ: ਕਾਂਗਰਸੀ ਆਗੂ ਚਾਵਲਾ ਦੇ ਘਰ ‘ਤੇ ਗੋਲੀਆਂ ਚਲਾਉਣ ਵਾਲੇ ਹਨ ਦੋਵੇਂ ਗੈਂਗਸਟਰ December 21, 2023 Leave a Reply Cancel replyCommentEnter your name or username to comment Enter your email address to comment Enter your website URL (optional) Save my name, email, and website in this browser for the next time I comment.
ਬੱਚਿਆਂ ਦੇ ਸੋਸ਼ਲ ਮੀਡੀਆ ਖਾਤੇ ਮਾਪਿਆਂ ਦੀ ਸਹਿਮਤੀ ਨਾਲ ਬਣਾਏ ਜਾਣਗੇ: ਡਿਜੀਟਲ ਪਰਸਨਲ ਡੇਟਾ ਪ੍ਰੋਟੈਕਸ਼ਨ ਐਕਟ ਦੇ ਡਰਾਫਟ ਨਿਯਮ ਤਿਆਰ; ਕੇਂਦਰ ਨੇ ਲੋਕਾਂ ਤੋਂ ਸੁਝਾਅ ਮੰਗੇ January 4, 2025
BREAKING NEWS ਮੋਹਾਲੀ ‘ਚ ਪੁਲਿਸ ਮੁਕਾਬਲਾ: ਕਾਂਗਰਸੀ ਆਗੂ ਚਾਵਲਾ ਦੇ ਘਰ ‘ਤੇ ਗੋਲੀਆਂ ਚਲਾਉਣ ਵਾਲੇ ਹਨ ਦੋਵੇਂ ਗੈਂਗਸਟਰ December 21, 2023