KESARI VIRASAT

ਕੇਸਰੀ ਵਿਰਾਸਤ

Latest news
ਸੁਸ਼ੀਲ ਰਿੰਕੂ ਨੇ ਘਰ-ਘਰ ਜਾ ਕੇ ਕੀਤਾ ਚੋਣ ਪ੍ਰਚਾਰ ਭੀੜ ਦੇਖ ਕੇ ਵਿਰੋਧੀ ਹੈਰਾਨ* ਅਜੀਤ ਅਖਬਾਰ ਦੇ ਸੰਪਾਦਕ ਤੇ ਸੀਨੀਅਰ ਪੱਤਰਕਾਰ ਬਰਜਿੰਦਰ ਸਿੰਘ ਹਮਦਰਦ ਖਿਲਾਫ ਜਲੰਧਰ 'ਚ FIR ਦਰਜ, 2 SDO ਗ੍ਰਿਫਤਾਰ *ਪੁਰਾਣਾ ਹਲਕਾ ਛੱਡ ਕੇ ਆਏ ਕਾਂਗਰਸ ਦੇ ਪੈਰਾਸ਼ੂਟ ਉਮੀਦਵਾਰ ਕਿਵੇਂ ਬਦਲਣਗੇ ਜਲੰਧਰ ਦੇ ਹਾਲਾਤ - ਸੁਸ਼ੀਲ ਰਿੰਕੂ* ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਹੈਟ੍ਰਿਕ ਲਈ ਸੁਸ਼ੀਲ ਰਿੰਕੂ ਨੂੰ ਭਾਰੀ ਵੋਟਾਂ ਨਾਲ ਜਿਤਾਉਣਾ ਜ਼ਰੂਰੀ : ਸੰਨੀ ਸ਼ਰਮਾ ਆਪ' ਆਗੂ ਤੇ ਸਾਬਕਾ ਵਿਧਾਇਕ ਜਗਬੀਰ ਸਿੰਘ ਬਰਾੜ ਭਾਜਪਾ 'ਚ ਸ਼ਾਮਲ ਹੋਣ ਨਾਲ ਸੁਸ਼ੀਲ ਰਿੰਕੂ ਨੂੰ ਮਿਲੇਗੀ ਹੋਰ ਤਾਕਤ ਪ੍ਧਾਨ ਮੰਤਰੀ ਨਰਿੰਦਰ ਮੋਦੀ 24 ਮਈ ਨੂੰ ਆਉਣਗੇ ਪੰਜਾਬ: ਇਸ ਭਾਜਪਾ ਉਮੀਦਵਾਰ ਦੇ ਹੱਕ ਵਿੱਚ ਕਰਨਗੇ ਰੈਲੀ ਕੇਜਰੀਵਾਲ ਦੇ ਪੀਏ ਰਿਸ਼ਵ ਕੁਮਾਰ ਨੂੰ ਸੀਐਮ ਹਾਊਸ ਤੋਂ ਗ੍ਰਿਫਤਾਰ ਕੀਤਾ ਗਿਆ: ਮੈਡੀਕਲ ਰਿਪੋਰਟ 'ਚ ਸਵਾਤੀ ਮਾਲੀਵਾਲ 'ਤੇ ... ਕੀ ਤੁਸੀਂ ਸਿੰਘਵੀ ਨੂੰ ਮਾਲੀਵਾਲ ਸੀਟ ਦੇਣ ਜਾ ਰਹੇ ਹੋ ਕੇਜਰੀਵਾਲ ਜੀ : ਜਦੋਂ ਮੈਂ ਸੀਐਮ ਨੂੰ ਇਹੀ ਗੱਲ ਕਹਿਣ ਗਈ ਸੀ; PA... ਭਾਜਪਾ ਨੇ ਦਿੱਤਾ ਕਾਂਗਰਸ ਤੇ ਆਪ ਨੂੰ ਵੱਡਾ ਝਟਕਾ: ਕਈ ਆਗੂਆਂ ਨੇ ਬਦਲੀ ਵਫਾਦਾਰੀ ਵਿਦਿਆ ਭਾਰਤੀ ਪੰਜਾਬ ਦੇ ਪ੍ਰਿੰਸੀਪਲਾਂ ਦੀ ਸੂਬਾਈ ਮੀਟਿੰਗ ਦਾ ਆਗਾਜ਼
You are currently viewing ਸਿੱਖ ਇਤਿਹਾਸ ਦੇ ਗਲਤ ਜਾਣਕਾਰੀ ਦੇਣ ਵਾਲਿਆਂ 12ਵੀਂ ਦੀਆ 3 ਕਿਤਾਬਾਂ ਸਰਕਾਰ ਨੇ ਕੀਤੀਆਂ  ਬੈਨ, ਕਾਰਵਾਈ ਦੇ ਹੁਕਮ

ਸਿੱਖ ਇਤਿਹਾਸ ਦੇ ਗਲਤ ਜਾਣਕਾਰੀ ਦੇਣ ਵਾਲਿਆਂ 12ਵੀਂ ਦੀਆ 3 ਕਿਤਾਬਾਂ ਸਰਕਾਰ ਨੇ ਕੀਤੀਆਂ ਬੈਨ, ਕਾਰਵਾਈ ਦੇ ਹੁਕਮ

आयुर्वेद पांच महाभूतों चिकित्सा प्रणाली

केसरी विरासत के इस मंच आयुर्वेदिक दवाई को बेचने के लिए संपर्क करे - 9592306823


ਚੰਡੀਗੜ੍ਹ, 2 ਮਈ (ਕੇਸਰੀ ਨਿਊਜ ਨੈੱਟਵਰਕ) : ਪੰਜਬ ਸਕੂਲ ਸਿੱਖਿਆ ਬੋਰਡ ਨੇ ਸਰਕਾਰ ਦੇ ਆਦੇਸ਼ ਉਤੇ 12ਵੀਂ ਜਮਾਤ ਦੀਆਂ 3 ਕਿਤਾਬਾਂ ਉੱਪਰ ਰੋਕ ਲੈ ਦਿੱਤੀ ਹੈ। ਇਹ ਕਿਤਾਬ ਪੰਜਾਬ ਤੇ ਸਿੱਖ ਇਤਿਹਾਸ ਨਾਲ ਸਬੰਧਤ ਸਬ, ਜਿਸ ਰਹੀ ਵਿਦਿਆਰਥੀਆਂ ਨੂੰ ਅਧੂਰੀ ਤੇ ਸੱਥ ਰਹਿਤ ਜਾਣਕਾਰੀ ਮੁਹਈਆ ਕਰਵਾਈ ਜਾ ਰਹੀ ਸੀ। ਮੁੱਖ ਮੰਤਰੀ ਭਗਵੰਤ ਮਾਨ ਨੇ ਉਕਤ ਮਾਮਲੇ ਸਬੰਧੀ ਸਖਤ ਕਾਰਵਾਈ ਕਰਨ ਦੇ ਵੀ ਆਦੇਸ਼ ਜਾਰੀ ਕਰ ਦਿੱਤੇ ਹਨ।

ਇਨ੍ਹਾਂ ਪੁਸਤਕਾਂ ਵਿੱਚ ਸਿੱਖ ਦੇ ਇਤਿਹਾਸ ਨਾਲ ਸਬੰਧਤ ਤੱਥਾਂ ਨੂੰ ਤੋੜ ਮਰੋੜ ਕਰ ਪੇਸ਼ ਕੀਤਾ ਗਿਆ ਹੈ। ਪੰਜਾਬ ਦੇ ਸਿਖਿਆ ਮੰਤਰੀ ਗੁਰਮੀਤ ਸਿੰਘ ਹੇਅਰ ਨੇ ਕਿਹਾ ਕਿ ਕਿਤਾਬਾਂ ਵਿੱਚ ਸਿੱਖਾਂ ਦੇ ਇਤਿਹਾਸ ਨੂੰ ਗ਼ਲਤ ਢੰਗ ਨਾਲ ਪੇਸ਼ ਕੀਤਾ ਗਿਆ ਹੈ, ਇਸ ਨੂੰ ਬਿਲਕੁਲ ਵੀ ਬਰਦਾਸਤ ਨਹੀਂ ਕੀਤਾ ਜਾਵੇਗਾ। ਸਿਖਿਆ ਮੰਤਰੀ ਨੇ ਕਿਹਾ ਕਿ ਸਿੱਖ ਇਤਿਹਾਸ ਸਾਡੇ ਸਾਰਿਆਂ ਅਤੇ ਆਉਣ ਵਾਲਿਆਂ ਪੀੜੀਆਂ ਲਈ ਅਨਮੋਲ ਹੈ। 12ਵੀਂ ਜਮਾਤ ਦੀ ਕਿਤਾਬ ‘ਪੰਜਾਬ ਦੇ ਇਤਿਹਾਸ’ ਵਿੱਚ ਸਿੱਖਾਂ ਦੇ ਇਤਿਹਾਸ ਨਾਲ ਸਬੰਧਤ ਝੂਠੇ ਤੱਥ ਪੇਸ਼ ਕੀਤੇ ਗਏ। ਮੁੱਖ ਮੰਤਰੀ ਭਗਵੰਤ ਮਾਨ ਦੀਆ ਹਦਾਇਤਾਂ ਤੇ ‘ਲੇਖਕਾਂ ਅਤੇ ਪ੍ਰਕਾਸ਼ਕਾਂ ਵਿਰੁੱਧ ਕਸਰਵਾਹੀ ਕਰਨ ਅਤੇ ਕਿਤਾਬਾਂ ਤੇ ਪਾਬੰਧੀ ਲਗਾਉਣ ਦੇ ਹੁਕਮ ਜਾਰੀ ਕੀਤੇ ਗਏ ਹਨ।

ਮੁੱਖ ਮੰਤਰੀ ਦੇ ਨਿਰਦੇਸ਼ਾਂ ‘ਤੇ ਇਸ ਮਾਮਲੇ ‘ ਚ ਸਿੱਖਿਆ ਵਿਭਾਗ ਨੇ ਕਾਰਵਾਹੀ ਕਰਦਿਆਂ ਇਸ ਕੇਸ ਚ ਡੀਜੀਐੱਸਈ ਦੇ ਤੱਤਕਾਲੀ ਵਿਸ਼ੇਸ਼ ਜਾਰਜ ਅਫਸਰ ਆਈਪੀਐੱਸ ਮਲਹੋਤਰਾ ਵੱਲੋਂ ਪਡ਼ਤਾਲ ਅਨੁਸਾਰ ਮਾਡਰਨ ਪਬਲਿਸ਼ਰ ਦੇ ਮਾਰਡਨ ਏਬੀਸੀ ਆਫ,ਮਾਡਰਨ ਬੁੱਕ ਡਿਪੂ (ਐਮ ਬੀ ਡੀ) ਦੇ ਮਹਿੰਦਰ ਪਾਲ ਕੌਰ, ਰਾਜ ਪੁਬਲਿਸ਼ਰਜ਼ (ਹਿਸਟਰੀ ਆਫ ਪੰਜਾਬ ਦੇ ਲੇਖਕ) ਐਮ ਐੱਸ ਮਾਨ ਵਿਰੁੱਧ ਕਾਰਵਾਈ ਦੀ ਸਿਫਾਰਸ਼ ਕੀਤੀ ਗਈ ਸੀ।

ਇਸ ਦੌਰਾਨ 12ਵਿਨ ਜਮਾਤ ਲਈ ਮਨਜੀਤ ਸਿੰਘ ਸੋਢੀ ਦੀ ‘ਮਾਡਰਨ ਏ ਬੀ ਸੀ ਆਂਫ ਪੰਜਾਬ’, ਮਹਿੰਦਰ ਪਾਲ ਕੌਰ ਦੀ ‘ਪੰਜਾਬ ਦਾ ਇਤਿਹਾਸ’ ਅਤੇ ਐਮ ਐੱਸ ਮਾਨ ਦੀ ‘ਪੰਜਾਬ ਦਾ ਇਤਿਹਾਸ ਸ਼ਾਮਲ ਹਨ। ਇਹ ਪੁਸਤਕਾਂ ਜਲੰਧਰ ਦੇ ਤੀਨ ਵੱਖ-ਵੱਖ ਪ੍ਰਕਾਸ਼ਕਾਂ ਵੱਲੋਂ ਛਾਪਿਆ ਗਿਆ ਹਨ। ਇਨ੍ਹਾਂ ਕਿਤਾਬਾਂ ਤੇ ਪਾਬੰਧੀ ਲਗਾਉਣ ਦਾ ਫੈਸਲਾ ਜਾਂਚ ਕਮੇਟੀ ਦੀ ਰਿਪੋਰਟ ਤੋਂ ਬਾਅਦ ਲਿਆ ਕੀਆ ਸੀ, ਜਿਸ ਨੇ ਕਿਹਾ ਸੀ ਕਿ ਇਨ੍ਹਾਂ ਕਿਤਾਬਾਂ ਵਿੱਚ ਕੁਝ ਟਿੱਪਣੀਆਂ ਹਨ ਜੋ ਸਿੱਖਾਂ ਦੇ ਇਤਿਹਾਸ ਨਾਲ ਮੇਲ ਨਹੀਂ ਖਾਂਦੀਆਂ। PSEB ਦੇ ਚੇਅਰਮੈਨ ਯੋਗਰਾਜ ਸਿੰਘ ਨੇ ਐਤਵਾਰ ਨੂੰ ਪੁਸ਼ਟੀ ਕੀਤੀ ਕਿ ਤੱਥਾਂ ਨਾਲ ਛਰਤਛਾੜ ਕਰਨ ਲਈ ਤਿੰਨ ਕਿਤਾਬਾਂ ਤੇ ਪਾਬੰਧੀ ਲਗਾਈ ਗਈ ਹੈ।

Leave a Reply