Punjab Vidhan Sabha Speaker Kultar Singh Sandhwan today administered oath as MLA to Shiromani Akali Dal’s Ganeev Kaur Majithia in his office.
ਚੰਡਿਗੜ੍ਹ, 2 ਮਈ (ਕੇਸਰੀ ਨਿਊਜ਼ ਨੈੱਟਵਰਕ) : ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਅੱਜ ਆਪਣੇ ਦਫਤਰ ਵਿਚ ਸ਼੍ਰੋਮਣੀ ਅਕਾਲੀ ਦਲ ਦੀ ਗਨੀਵ ਕੌਰ ਮਜੀਠੀਆ ਨੂੰ ਵਿਧਾਇਕ ਵਜੋਂ ਸਹੁੰ ਚੁਕਾਈ।