KESARI VIRASAT

ਕੇਸਰੀ ਵਿਰਾਸਤ

Latest news
ਸੁਸ਼ੀਲ ਰਿੰਕੂ ਨੇ ਘਰ-ਘਰ ਜਾ ਕੇ ਕੀਤਾ ਚੋਣ ਪ੍ਰਚਾਰ ਭੀੜ ਦੇਖ ਕੇ ਵਿਰੋਧੀ ਹੈਰਾਨ* ਅਜੀਤ ਅਖਬਾਰ ਦੇ ਸੰਪਾਦਕ ਤੇ ਸੀਨੀਅਰ ਪੱਤਰਕਾਰ ਬਰਜਿੰਦਰ ਸਿੰਘ ਹਮਦਰਦ ਖਿਲਾਫ ਜਲੰਧਰ 'ਚ FIR ਦਰਜ, 2 SDO ਗ੍ਰਿਫਤਾਰ *ਪੁਰਾਣਾ ਹਲਕਾ ਛੱਡ ਕੇ ਆਏ ਕਾਂਗਰਸ ਦੇ ਪੈਰਾਸ਼ੂਟ ਉਮੀਦਵਾਰ ਕਿਵੇਂ ਬਦਲਣਗੇ ਜਲੰਧਰ ਦੇ ਹਾਲਾਤ - ਸੁਸ਼ੀਲ ਰਿੰਕੂ* ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਹੈਟ੍ਰਿਕ ਲਈ ਸੁਸ਼ੀਲ ਰਿੰਕੂ ਨੂੰ ਭਾਰੀ ਵੋਟਾਂ ਨਾਲ ਜਿਤਾਉਣਾ ਜ਼ਰੂਰੀ : ਸੰਨੀ ਸ਼ਰਮਾ ਆਪ' ਆਗੂ ਤੇ ਸਾਬਕਾ ਵਿਧਾਇਕ ਜਗਬੀਰ ਸਿੰਘ ਬਰਾੜ ਭਾਜਪਾ 'ਚ ਸ਼ਾਮਲ ਹੋਣ ਨਾਲ ਸੁਸ਼ੀਲ ਰਿੰਕੂ ਨੂੰ ਮਿਲੇਗੀ ਹੋਰ ਤਾਕਤ ਪ੍ਧਾਨ ਮੰਤਰੀ ਨਰਿੰਦਰ ਮੋਦੀ 24 ਮਈ ਨੂੰ ਆਉਣਗੇ ਪੰਜਾਬ: ਇਸ ਭਾਜਪਾ ਉਮੀਦਵਾਰ ਦੇ ਹੱਕ ਵਿੱਚ ਕਰਨਗੇ ਰੈਲੀ ਕੇਜਰੀਵਾਲ ਦੇ ਪੀਏ ਰਿਸ਼ਵ ਕੁਮਾਰ ਨੂੰ ਸੀਐਮ ਹਾਊਸ ਤੋਂ ਗ੍ਰਿਫਤਾਰ ਕੀਤਾ ਗਿਆ: ਮੈਡੀਕਲ ਰਿਪੋਰਟ 'ਚ ਸਵਾਤੀ ਮਾਲੀਵਾਲ 'ਤੇ ... ਕੀ ਤੁਸੀਂ ਸਿੰਘਵੀ ਨੂੰ ਮਾਲੀਵਾਲ ਸੀਟ ਦੇਣ ਜਾ ਰਹੇ ਹੋ ਕੇਜਰੀਵਾਲ ਜੀ : ਜਦੋਂ ਮੈਂ ਸੀਐਮ ਨੂੰ ਇਹੀ ਗੱਲ ਕਹਿਣ ਗਈ ਸੀ; PA... ਭਾਜਪਾ ਨੇ ਦਿੱਤਾ ਕਾਂਗਰਸ ਤੇ ਆਪ ਨੂੰ ਵੱਡਾ ਝਟਕਾ: ਕਈ ਆਗੂਆਂ ਨੇ ਬਦਲੀ ਵਫਾਦਾਰੀ ਵਿਦਿਆ ਭਾਰਤੀ ਪੰਜਾਬ ਦੇ ਪ੍ਰਿੰਸੀਪਲਾਂ ਦੀ ਸੂਬਾਈ ਮੀਟਿੰਗ ਦਾ ਆਗਾਜ਼
You are currently viewing ਅੰਬਿਕਾ ਸੋਨੀ ਅਤੇ ਬਲਵਿੰਦਰ ਸਿੰਘ ਭੂੰਦੜ ਦੇ ਰਾਜਸਭਾ ਮੈਂਬਰੀ  ਦੀ ਖ਼ਤਮ ਹੋ ਰਹੀ ਮਿਆਦ ਦੇ ਮੱਦੇਨਜ਼ਰ ਚੋਣ ਕਮਿਸ਼ਨ ਨੇ ਕੀਤਾ ਇਹ ਫੈਸਲਾ
election-comission-of-india

ਅੰਬਿਕਾ ਸੋਨੀ ਅਤੇ ਬਲਵਿੰਦਰ ਸਿੰਘ ਭੂੰਦੜ ਦੇ ਰਾਜਸਭਾ ਮੈਂਬਰੀ ਦੀ ਖ਼ਤਮ ਹੋ ਰਹੀ ਮਿਆਦ ਦੇ ਮੱਦੇਨਜ਼ਰ ਚੋਣ ਕਮਿਸ਼ਨ ਨੇ ਕੀਤਾ ਇਹ ਫੈਸਲਾ

आयुर्वेद पांच महाभूतों चिकित्सा प्रणाली

केसरी विरासत के इस मंच आयुर्वेदिक दवाई को बेचने के लिए संपर्क करे - 9592306823


RAJYA SABHA ELECTIONS: ECI ANNOUNCES SCHEDULE FOR BIENNIAL ELECTIONS TO THE COUNCIL OF STATES FROM STATE OF PUNJAB

 

ਚੰਡੀਗੜ੍ਹ, 12 ਮਈ (ਕੇਸਰੀ ਨਿਊਜ਼ ਨੈੱਟਵਰਕ)-
ਪੰਜਾਬ ਰਾਜ ਤੋਂ ਚੁਣੇ ਗਏ ਰਾਜ ਸਭਾ ਦੇ ਦੋ ਮੈਂਬਰਾਂ ਦੀ ਮਿਆਦ ਜੁਲਾਈ 2022 ਵਿੱਚ ਸਮਾਪਤ ਹੋਣ ਦੇ ਮੱਦੇਨਜ਼ਰ ਭਾਰਤੀ ਚੋਣ ਕਮਿਸ਼ਨ (ਈ.ਸੀ.ਆਈ.) ਨੇ ਪੰਜਾਬ ਰਾਜ ਤੋਂ ਰਾਜ ਸਭਾ ਦੀਆਂ ਦੋ-ਸਾਲਾ ਚੋਣਾਂ ਦੇ ਸ਼ਡਿਊਲ ਦਾ ਐਲਾਨ ਕੀਤਾ ਹੈ।
ਪੰਜਾਬ ਦੇ ਮੁੱਖ ਚੋਣ ਅਧਿਕਾਰੀ ਡਾ. ਐਸ. ਕਰੁਣਾ ਰਾਜੂ ਨੇ ਅੱਜ ਦੱਸਿਆ ਕਿ ਸ਼ਡਿਊਲ ਅਨੁਸਾਰ ਨੋਟੀਫਿਕੇਸ਼ਨ ਜਾਰੀ ਕਰਨ ਦੀ ਮਿਤੀ 24 ਮਈ, 2022 ਹੈ ਅਤੇ ਨਾਮਜ਼ਦਗੀਆਂ ਭਰਨ ਦੀ ਆਖਰੀ ਮਿਤੀ 31 ਮਈ, 2022 ਹੈ, ਜਦਕਿ ਨਾਮਜ਼ਦਗੀਆਂ ਦੀ ਪੜਤਾਲ 1 ਜੂਨ, 2022 ਨੂੰ ਹੋਵੇਗੀ। ਉਮੀਦਵਾਰੀ ਵਾਪਸ ਲੈਣ ਦੀ ਆਖਰੀ ਮਿਤੀ 3 ਜੂਨ, 2022 ਤੈਅ ਕੀਤੀ ਗਈ ਹੈ।
ਉਨ੍ਹਾਂ ਦੱਸਿਆ ਕਿ ਵੋਟਾਂ ਪੈਣ ਦੀ ਮਿਤੀ 10 ਜੂਨ, 2022 (ਸਵੇਰੇ 9 ਵਜੇ ਤੋਂ ਸ਼ਾਮ 4 ਵਜੇ ਤੱਕ) ਨਿਰਧਾਰਿਤ ਕੀਤੀ ਗਈ ਹੈ, ਜਦਕਿ ਗਿਣਤੀ ਵੀ ਉਸੇ ਦਿਨ ਸ਼ਾਮ 5 ਵਜੇ ਹੋਵੇਗੀ। ਉਨ੍ਹਾਂ ਕਿਹਾ ਕਿ ਚੋਣਾਂ 13 ਜੂਨ, 2022 ਤੋਂ ਪਹਿਲਾਂ ਮੁਕੰਮਲ ਕਰ ਲਈਆਂ ਜਾਣਗੀਆਂ।

RAJYA SABHA ELECTIONS: ECI ANNOUNCES SCHEDULE FOR BIENNIAL ELECTIONS TO THE COUNCIL OF STATES FROM STATE OF PUNJAB

CHANDIGARH, May 12 (KNN)- With the term of two members of the Rajya Sabha elected from the State of Punjab is due to expire in July 2022, Election Commission of India (ECI) has announced schedule for biennial Elections to the Council of States from the State of Punjab.

advertise with kesari virasat
advertise with kesari virasat

The term of office of Rajya Sabha members including Ambika Soni and Balwinder Singh elected from the State of Punjab is due to expire on their retirement on July 4, 2022.

Punjab Chief Electoral Officer Dr S Karuna Raju on Thursday said that according to the schedule, the issue of the notification is on May 24, 2022 and Last date of making Nominations would be May 31, 2022, while scrutiny of nominations would be done on June 1, 2022. The last date of withdrawal of candidature has been fixed on June 3, 2022. 

He said that the date for polling has been fixed on June 10, 2022 from 9am to 4pm, whereas the counting will also be held on the same day at 5pm. The election shall be completed before June 13, 2022, he added.

Leave a Reply