KESARI VIRASAT

ਕੇਸਰੀ ਵਿਰਾਸਤ

Latest news
ਵਿਆਹੁਤਾ ਔਰਤ ਨੂੰ ਲਾ ਦਿੱਤੀ ਵਿਧਵਾ ਪੈਨਸ਼ਨ: ਦਲਾਲ ਡੇਢ ਸਾਲ ਤੱਕ ਔਰਤ ਦਾ ਸਰੀਰਕ ਸ਼ੋਸ਼ਣ ਕਰਦਾ ਰਿਹਾ; ਧੀ ਵੱਲ ਦੇਖਿਆ ... ਇਜ਼ਰਾਈਲ ਦਾ ਜਵਾਬੀ ਹਮਲਾ: ਇਸਫਾਹਾਨ ਵਿੱਚ ਧਮਾਕੇ ਜਿਸ ਵਿੱਚ ਪ੍ਰਮਾਣੂ ਟਿਕਾਣੇ ਹਨ, ਹਵਾਈ ਰੱਖਿਆ ਪ੍ਰਣਾਲੀ ਸਰਗਰਮ; ਬਹੁਤ... ਪੰਜਾਬ 'ਚ ਘਰਵਾਲੀ ਨੇ ਕੀਤੀ ਬਾਹਰਵਾਲੀ ਦੀ ਕੁੱਟਮਾਰ: ਬਾਂਹ ਅਤੇ ਸਿਰ 'ਤੇ ਮਾਰੀਆਂ ਇੱਟਾਂ , ਪਤੀ ਵੀ ਸੀ ਨਾਲ ; ਵੀਡੀਓ ਸ... ਪੰਜਾਬ 'ਚ ਬੱਚੀ ਨੂੰ ਜ਼ਿੰਦਾ ਦਫ਼ਨਾਉਣ 'ਤੇ ਔਰਤ ਨੂੰ ਫਾਂਸੀ ਦੀ ਸਜ਼ਾ: ਉਸ ਨੇ ਰੋਂਦੇ ਹੋਏ ਕਿਹਾ-ਮੇਰੇ 2 ਬੱਚੇ, ਰਹਿਮ ਕ... ਸ਼ਰਮਾਅ ਗਿਆ ਸ਼ੈਤਾਨ! ਈਡੀ ਦਾ ਇਲਜ਼ਾਮ - ਕੇਜਰੀਵਾਲ ਜਾਣਬੁੱਝ ਕੇ ਅੰਬ, ਮਠਿਆਈਆਂ ਖਾ ਰਿਹਾ ਹੈ ਤਾਂ ਜੋ ਬਲੱਡ ਸ਼ੂਗਰ ਵਧੇ ਅ... ਈਡੀ ਨੇ ਮਨੀ ਲਾਂਡਰਿੰਗ ਮਾਮਲੇ 'ਚ 97 ਕਰੋੜ ਰੁਪਏ ਦੀ ਜਾਇਦਾਦ ਕੀਤੀ ਕੁਰਕ: ਸ਼ਿਲਪਾ ਸ਼ੈੱਟੀ ਦਾ ਫਲੈਟ ਅਟੈਚ; ਰਾਜ ਕੁੰਦਰ... ਸੁਰੱਖਿਆ ਬਲਾਂ ਨੇ ਛੱਤੀਸਗੜ੍ਹ ਵਿੱਚ 29 ਨਕਸਲੀ ਮਾਰੇ: 27-27 ਲੱਖ ਰੁਪਏ ਦੇ ਇਨਾਮ ਵਾਲੇ ਦੋ ਮਾਰੇ ਗਏ, 3 ਸਿਪਾਹੀ ਜ਼ਖ਼ਮ... ਹੇਮਾ ਮਾਲਿਨੀ 'ਤੇ ਕੀਤੀ ਵਿਵਾਦਿਤ ਟਿੱਪਣੀ : ਰਣਦੀਪ ਸੁਰਜੇਵਾਲਾ ਦੀ ਚੋਣ ਮੁਹਿੰਮ 'ਤੇ ਪਾਬੰਦੀ ਸ਼੍ਰੀ ਦੇਵੀ ਤਾਲਾਬ ਮੰਦਿਰ ਕੰਪਲੈਕਸ ਵਿਖੇ ਵਿਸ਼ੇਸ਼ ਧਿਆਨ ਅਤੇ ਯੋਗਾ ਵਰਕਸ਼ਾਪ 22 ਤੋਂ  ਪੰਜਾਬ 'ਚ ਭਾਜਪਾ ਦੇ 3 ਉਮੀਦਵਾਰਾਂ ਦਾ ਐਲਾਨ: ਸਾਬਕਾ ਅਕਾਲੀ ਮੰਤਰੀ ਦੀ IAS ਨੂੰਹ ਨੂੰ ਬਠਿੰਡਾ ਤੋਂ ਟਿਕਟ; ਕੇਂਦਰੀ ਮੰਤ...
You are currently viewing ਪਾਕਿਸਤਾਨ ਦੀ ਸਰਕਾਰ ਹਮੇਸ਼ਾ ਹੀ ਹਿੰਦੂ ਅਤੇ ਸਿੱਖਾਂ ਦੀ ਸੁਰੱਖਿਆ ਨੂੰ ਲੈ ਕੇ ਦਿਖਾਵਾ ਕਰਦੀ ਰਹੀ ਹੈ-ਖੋਜੇਵਾਲ 

ਪਾਕਿਸਤਾਨ ਦੀ ਸਰਕਾਰ ਹਮੇਸ਼ਾ ਹੀ ਹਿੰਦੂ ਅਤੇ ਸਿੱਖਾਂ ਦੀ ਸੁਰੱਖਿਆ ਨੂੰ ਲੈ ਕੇ ਦਿਖਾਵਾ ਕਰਦੀ ਰਹੀ ਹੈ-ਖੋਜੇਵਾਲ 

आयुर्वेद पांच महाभूतों चिकित्सा प्रणाली

केसरी विरासत के इस मंच आयुर्वेदिक दवाई को बेचने के लिए संपर्क करे - 9592306823


ਪਾਕਿਸਤਾਨ ਦੀ ਸਰਕਾਰ ਹਮੇਸ਼ਾ ਹੀ ਹਿੰਦੂ ਅਤੇ ਸਿੱਖਾਂ ਦੀ ਸੁਰੱਖਿਆ ਨੂੰ ਲੈ ਕੇ ਦਿਖਾਵਾ ਕਰਦੀ ਰਹੀ ਹੈ,ਖੋਜੇਵਾਲ

ਕਪੂਰਥਲਾ(ਕੇਸਰੀ ਨਿਊਜ਼ ਨੈਟਵਰਕ)-ਭਾਜਪਾ ਨੇ ਐਤਵਾਰ ਨੂੰ ਪਾਕਿਸਤਾਨ ਵਿੱਚ ਦੋ ਸਿੱਖ ਵਪਾਰੀਆਂ ਦੀ ਹੱਤਿਆ ਦੀ ਸਖਤ ਸ਼ਬਦਾਂ ਵਿਚ ਨਿੰਦਾ ਕੀਤੀ ਅਤੇ ਪਾਕਿਸਤਾਨ ਸਰਕਾਰ ਤੋਂ ਘੱਟ ਗਿਣਤੀ ਸਮੁਦਾਇਆਂ ਦੀ ਸੁਰੱਖਿਆ ਦੀ ਅਪੀਲ ਕਰਦੇ ਹੋਏ ਸੋਮਵਾਰ ਨੂੰ ਸਾਬਕਾ ਚੇਅਰਮੈਨ ਅਤੇ ਭਾਜਪਾ ਜਿਲ੍ਹਾ ਉਪਪ੍ਰਧਾਨ ਰਣਜੀਤ ਸਿੰਘ ਖੋਜੇਵਾਲ ਨੇ ਪਾਕਿਸਤਾਨ ਦੇ ਪੇਸ਼ਾਵਰ ਸ਼ਹਿਰ ਵਿੱਚ ਦੋ ਸਿੱਖ ਜਵਾਨਾਂ ਦੀ ਹੱਤਿਆ ਦੀ ਨਿੰਦਾ ਕਰਦੇ ਪਾਕ ਸਰਕਾਰ ਤੋਂ ਆਰੋਪੀਆਂ ਨੂੰ ਛੇਤੀ ਫੜ ਕੇ ਮੌਤ ਦੀ ਸੱਜਾ ਦੇਣ ਦੀ ਮੰਗ ਕੀਤੀ।ਖੋਜੇਵਾਲ ਨੇ ਮ੍ਰਿਕਤਾ ਦੇ ਪਰਿਵਾਰਾਂ ਦੇ ਨਾਲ ਹਮਦਰਦੀ ਪ੍ਰਗਟ ਕਰਦੇ ਹੋਏ ਕਿਹਾ ਕਿ ਪਾਕ ਵਿੱਚ ਸਿੱਖਾਂ ਅਤੇ ਹਿੰਦੁਆ ਤੇ ਬਹੁਤ ਜ਼ੁਲਮ ਹੋ ਰਹੇ ਹਨ।ਇੱਥੇ ਤੱਕ ਕਿ ਸਿੱਖ ਅਤੇ ਹਿੰਦੁਆ ਦੀਆਂ ਭੈਣ ਬੇਟੀਆਂ ਨੂੰ ਜਬਰਨ ਕਿਡਨੈਪ ਕਰਕੇ ਕੁਕਰਮ ਅਤੇ ਧਰਮ ਤਬਦੀਲੀ ਕਰਵਾਇਆ ਜਾ ਰਿਹਾ ਹੈ।ਪਾਕਿਸਤਾਨ ਸਰਕਾਰ ਅਤੇ ਉਨ੍ਹਾਂ ਦਾ ਪ੍ਰਸ਼ਾਸਨ ਇਨ੍ਹਾਂ ਘਟਨਾਵਾਂ ਤੇ ਰੋਕ ਲਗਾਉਣ ਵਿੱਚ ਨਾਕਾਮ ਸਾਬਤ ਹੋਇਆ ਹੈ।ਖੋਜੇਵਾਲ ਨੇ ਪਾਕਿਸਤਾਨ ਸਰਕਾਰ ਅਤੇ ਉੱਥੇ ਦੇ ਪ੍ਰਸ਼ਾਸਨ ਨੂੰ ਆਰੋਪੀਆਂ ਨੂੰ ਛੇਤੀ ਤੋਂ ਛੇਤੀ ਲੱਭਕੇ ਇਸਲਾਮੀਕ ਕਨੂੰਨ ਦੇ ਮੁਤਾਬਕ ਮੌਤ ਦੀ ਸੱਜਾ ਦੇਣ ਦੀ ਮੰਗ ਕੀਤੀ।ਉਨ੍ਹਾਂਨੇ ਕਿਹਾ ਕਿ ਪਾਕਿਸਤਾਨ ਦੀ ਸਰਕਾਰ ਹਮੇਸ਼ਾ ਹੀ ਹਿੰਦੂ ਅਤੇ ਸਿੱਖਾਂ ਦੀ ਸੁਰੱਖਿਆ ਨੂੰ ਲੈ ਕੇ ਦਿਖਾਵਾ ਕਰਦੀ ਰਹੀ ਹੈ।ਪੇਸ਼ਾਵਰ ਵਿੱਚ ਹੋਈ ਘਟਨਾ ਉਸੀ ਦਾ ਨਤੀਜਾ ਹੈ।ਖੋਜੇਵਾਲ ਨੇ ਕਿਹਾ ਕਿ ਇਸ ਚੌਂਕਾਣ ਵਾਲੀ ਘਟਨਾ ਤੇ ਭਾਰਤੀ ਸਮਾਜ ਅਤੇ ਸਿੱਖ ਸਮੁਦਾਏ ਦੇ ਵੱਖ ਵੱਖ ਵਰਗਾਂ ਨੇ ਗੰਭੀਰ ਚਿੰਤਾ ਪ੍ਰਗਟ ਕੀਤੀ ਹੈ।ਕੇਂਦਰ ਸਰਕਾਰ ਨੇ ਪਾਕਿਸਤਾਨ ਵਿੱਚ ਘੱਟ ਗਿਣਤੀ ਸਮੁਦਾਏ ਦੇ ਮੈਬਰਾਂ ਨੂੰ ਲਗਾਤਾਰ ਨਿਸ਼ਾਨਾ ਬਣਾਏ ਜਾਣ ਤੇ ਪਾਕਿਸਤਾਨ ਸਰਕਾਰ ਦੇ ਸਾਹਮਣੇ ਆਪਣਾ ਸਖਤ ਵਿਰੋਧ ਦਰਜ ਕਰਾਇਆ ਹੈ।ਕੇਂਦਰ ਸਰਕਾਰ ਸਬੰਧਤ ਅਧਿਕਾਰੀਆਂ ਤੋਂ ਮਾਮਲੇ ਦੀ ਈਮਾਨਦਾਰੀ ਨਾਲ ਜਾਂਚ ਕਰਨ ਅਤੇ ਇਸ ਨਿੰਦਣਯੋਗ ਘਟਨਾ ਲਈ ਜ਼ਿੰਮੇਦਾਰ ਲੋਕਾਂ ਦੇ ਖਿਲਾਫ ਸਖ਼ਤ ਕਾਰਵਾਈ ਕਰਨ ਦੀ ਅਪੀਲ ਕੀਤੀ ਹੈ।ਖੋਜੇਵਾਲ ਨੇ ਕਿਹਾ ਕਿ ਭਾਜਪਾ ਉਂਮੀਦ ਕਰਦੀ ਹੈ ਕਿ ਪਾਕਿਸਤਾਨ ਸਰਕਾਰ ਆਪਣੀ ਜਿੰਮੇਦਾਰੀ ਨਿਭਾਉਂਦੇ ਹੋਏ ਆਪਣੇ ਘੱਟ ਗਿਣਤੀ ਸਮੁਦਾਇਆਂ ਦੀ ਸੁਰੱਖਿਆ ਅਤੇ ਭਲਾਈ ਦਾ ਖਿਆਲ ਰੱਖੇਗੀ।

Leave a Reply