ਵਧਦੀ ਮਹਿੰਗਾਈ ਤੋਂ ਪੀੜਤ ਆਮ ਆਦਮੀ ਨੂੰ ਸਰਕਾਰ ਦੇ ਇਸ ਫੈਸਲੇ ਨਾਲ ਕਾਫੀ ਰਾਹਤ ਮਿਲਣ ਦੀ ਸੰਭਾਵਨਾ ਹੈ। ਫੈਸਲੇ ਤੋਂ ਬਾਅਦ ਅੱਜ ਐਤਵਾਰ ਨੂੰ ਸਰਕਾਰੀ ਤੇਲ ਕੰਪਨੀਆਂ ਨੇ ਪੈਟਰੋਲ ਅਤੇ ਡੀਜ਼ਲ ਦੇ ਨਵੇਂ ਰੇਟ ਜਾਰੀ ਕਰ ਦਿੱਤੇ ਹਨ।
ਚਾਰ ਮਹਾਨਗਰਾਂ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ
-ਦਿੱਲੀ ਵਿੱਚ ਪੈਟਰੋਲ 96.72 ਰੁਪਏ ਅਤੇ ਡੀਜ਼ਲ 89.62 ਰੁਪਏ ਪ੍ਰਤੀ ਲੀਟਰ
-ਮੁੰਬਈ ਪੈਟਰੋਲ 111.35 ਰੁਪਏ ਅਤੇ ਡੀਜ਼ਲ 97.28 ਰੁਪਏ ਪ੍ਰਤੀ ਲੀਟਰ
ਚੇਨਈ ਪੈਟਰੋਲ 102.63 ਰੁਪਏ ਅਤੇ ਡੀਜ਼ਲ 94.24 ਰੁਪਏ ਪ੍ਰਤੀ ਲੀਟਰ
ਕੋਲਕਾਤਾ ਪੈਟਰੋਲ 106.03 ਰੁਪਏ ਅਤੇ ਡੀਜ਼ਲ 92.76 ਰੁਪਏ ਪ੍ਰਤੀ ਲੀਟਰ
ਜਦਕਿ ਨੋਇਡਾ ਸ਼ਹਿਰ ‘ਚ ਪੈਟਰੋਲ 96.79 ਰੁਪਏ ਅਤੇ ਡੀਜ਼ਲ 89.96 ਰੁਪਏ ਪ੍ਰਤੀ ਲੀਟਰ, ਲਖਨਊ ‘ਚ ਪੈਟਰੋਲ 96.57 ਰੁਪਏ ਅਤੇ ਡੀਜ਼ਲ 89.76 ਰੁਪਏ ਪ੍ਰਤੀ ਲੀਟਰ ਅਤੇ ਪਟਨਾ ‘ਚ ਪੈਟਰੋਲ 107.24 ਰੁਪਏ ਅਤੇ ਡੀਜ਼ਲ 94.04 ਰੁਪਏ ਪ੍ਰਤੀ ਲੀਟਰ ਮਿਲਣ ਲੱਗਾ ਹੈ।