VIJAY SINGLA ON POLICE REMAND TILL 27TH MAY
ਕੇਸਰੀ ਨਿਊਜ਼ ਨੈੱਟਵਰਕ- ਭ੍ਰਿਸ਼ਟਾਚਾਰ ਦੇ ਮਾਮਲੇ ਵਿਚ ਗ੍ਰਿਫ਼ਤਾਰ ਸਾਬਕਾ ਸਿਹਤ ਮੰਤਰੀ ਵਿਜੇ ਸਿੰਗਲਾ ਨੂੰ ਅਦਾਲਤ ਨੇ 27 ਮਈ ਤੱਕ ਪੁਲਿਸ ਰਿਮਾਂਡ ਉਤੇ ਭੇਜ ਦਿੱਤਾ ਹੈ।
ਬਾਅਦ ਵਿਚ ਸਿੰਗਲਾ ਨੂੰ ਅਦਾਲਤ ਵਿਚ ਪੇਸ਼ ਕੀਤਾ ਗਿਆ। ਅਦਾਲਤ ਨੇ ਸਾਬਕਾ ਸਿਹਤ ਮੰਤਰੀ ਵਿਜੇ ਸਿੰਗਲਾ ਅਤੇ ਦੂਜੇ ਮੁਲਜ਼ਮ ਪ੍ਰਦੀਪ ਕੁਮਾਰ ਨੂੰ 27 ਮਈ ਤੱਕ ਪੁਲਿਸ ਰਿਮਾਂਡ ਉਤੇ ਭੇਜ ਦਿੱਤਾ ਹੈ।