KESARI VIRASAT

Latest news
ਮੋਰਾਰੀ ਬਾਪੂ ਨੇ ਧਰਮ ਪਰਿਵਰਤਨ ਦੀਆਂ ਸਾਜ਼ਿਸ਼ਾਂ ਦਾ ਕੀਤਾ ਪਰਦਾਫਾਸ਼: ਮੁਫਤ ਸਿੱਖਿਆ ਦੇ ਨਾਂ 'ਤੇ ਹਰ ਪਿੰਡ 'ਚ ਹੋ ਰਿਹ... ਜਲੰਧਰ 'ਚ ਯੂਟਿਊਬਰ ਦੇ ਘਰ 'ਤੇ ਗ੍ਰੇਨੇਡ ਹਮਲਾ: ਪਹਿਲੀ ਵਾਰ ਪਾਕਿਸਤਾਨੀ ਕੁਨੈਕਸ਼ਨ ਆਇਆ ਸਾਹਮਣੇ ਜ਼ੁਲਫਾਨ ਨੇ ਕੀਤਾ ਹਰਿਮੰਦਰ ਸਾਹਿਬ ਕੰਪਲੈਕਸ 'ਚ ਸ਼ਰਧਾਲੂਆਂ 'ਤੇ ਹਮਲਾ: 4 ਸੇਵਾਦਾਰ ਵੀ ਜ਼ਖਮੀ; ਮੁਲਜ਼ਮ ਦੀ ਬੁਰੀ ਤਰ੍ਹ... ਹੋਲੀ ਮੌਕੇ ਲਗਾਏ ਨਾਕੇ 'ਤੇ ਕਾਰ ਨੇ ਪੁਲਿਸ ਮੁਲਾਜ਼ਮਾਂ ਨੂੰ ਕੁਚਲਿਆ ਚੰਡੀਗੜ੍ਹ 'ਚ ਕਾਂਸਟੇਬਲ-ਹੋਮ ਗਾਰਡ ਸਮੇਤ 3 ਲੋਕਾਂ... ਸ੍ਰੀ ਹੇਮਕੁੰਟ ਸਾਹਿਬ ਰੋਪਵੇਅ ਅਤੇ ਮਹਾਰਾਸ਼ਟਰ ‘ਚ ਸਿੱਖ ਆਨੰਦਕਾਰਜ ਮੈਰਿਜ ਐਕਟ ਲਾਗੂ ਕਰਨ ਲਈ ਸੰਤ ਗਿਆਨੀ ਹਰਨਾਮ ਸਿੰਘ ... SGPC ਪ੍ਰਧਾਨ ਹਰਜਿੰਦਰ ਧਾਮੀ ਅਸਤੀਫਾ ਵਾਪਸ ਨਾ ਲੈਣ ਦੀ ਗੱਲ 'ਤੇ ਅੜੇ: ਹਰਿਮੰਦਰ ਸਾਹਿਬ ਪਹੁੰਚੇ ਕਰਨਾਟਕ ਦੇ ਡੀਜੀਪੀ ਦੀ ਫਿਲਮੀ ਹੀਰੋਇਨ ਧੀ ਲਿਆਉਂਦੀ ਸੀ ਸਰੀਰ 'ਤੇ ਸੋਨਾ ਲਪੇਟ ਕੇ : ਸਾਲ 'ਚ 30 ਵਾਰ ਦੁਬਈ ਗਈ : ਇੱਕ ਸ... ਭੰਗ ਵਰਗੇ ਨਸ਼ੇ ਨਾਲ ਭਗਵਾਨ ਸ਼ਿਵ ਨੂੰ ਜੋੜਨਾ ਮਹਾ ਪਾਪ ਅਤੇ ਸਮਾਜ ਲਈ ਹਾਨੀਕਾਰਕ- ਅਮਰ ਸ੍ਰੀਵਾਸਤਵ ਹੁਣ 22 ਸਾਲਾ ਕੁੜੀ ਨੇ ਪਾਦਰੀ ਬਜਿੰਦਰ 'ਤੇ ਲਗਾਇਆ ਜਿਨਸੀ ਸ਼ੋਸ਼ਣ ਦਾ ਦੋਸ਼  ਜ਼ੇਲੇਂਸਕੀ ਨੂੰ ਬਹਿਸ ਤੋਂ ਬਾਅਦ ਵ੍ਹਾਈਟ ਹਾਊਸ ਤੋਂ ਕੱਢਿਆ : ਟਰੰਪ ਨਾਲ ਸਾਂਝੀ ਪ੍ਰੈਸ ਕਾਨਫਰੰਸ ਰੱਦ
You are currently viewing ਅਣਅਧਿਕਾਰਤ ਕਲੋਨੀਆਂ ਵਿਚ ਪਲਾਟ ਵੇਚਣ ਤੇ ਖਰੀਦਣ ਵਾਲੇ ਤਾਂ ਹੁਣ ਸਮਝੋ ਗਏ ! ਆ ਗਿਆ ਠੋਕਵਾਂ ਆਦੇਸ਼
breaking news punjab logo

ਅਣਅਧਿਕਾਰਤ ਕਲੋਨੀਆਂ ਵਿਚ ਪਲਾਟ ਵੇਚਣ ਤੇ ਖਰੀਦਣ ਵਾਲੇ ਤਾਂ ਹੁਣ ਸਮਝੋ ਗਏ ! ਆ ਗਿਆ ਠੋਕਵਾਂ ਆਦੇਸ਼


ban on registration of un regularised colonies in punjab

ਕੇਸਰੀ ਨਿਊਜ਼ ਨੈੱਟਵਰਕ- ਪੰਜਾਬ ਸਰਕਾਰ ਨੇ ਅਣਧਿਕਾਰਤ ਕਾਲੋਨੀਆਂ ਅਤੇ ਪਲਾਟਾਂ ਦੀ ਰਜਿਸਟਰੀ ਉੱਪਰ ਮੁਕੰਮਲ ਰੋਕ ਲਗਾ ਦਿੱਤੀ ਹੈ।

ਪੰਜਾਬ ਸਰਕਾਰ ਦੇ ਮਾਲ, ਮੁੜ ਵਸੇਬਾ ਅਤੇ ਆਫ਼ਤ ਪ੍ਰਬੰਧਨ ਵਿਭਾਗ (ਸਟੈਂਪ ਅਤੇ ਰਜਿਸਟ੍ਰੇਸ਼ਨ ਸ਼ਾਖਾ) ਵੱਲੋਂ ਪੰਜਾਬ ਰਾਜ ਦੇ ਸਾਰੇ ਰਜਿਸਟਰਾਰ, ਸਾਰੇ ਸਬ ਰਜਿਸਟਰਾਰ/ਜੁਆਇੰਟ ਸਬ ਰਜਿਸਟਰਾਰ ਅਤੇ ਪੰਜਾਬ ਰਾਜ ਦੇ ਸਾਰੇ ਡਵੀਜ਼ਨਲ ਕਮਿਸ਼ਨਰ ਨੂੰ ਲਿਖੇ ਪੱਤਰ ਵਿੱਚ ਕਿਹਾ ਗਿਆ ਹੈ ਕਿ ਉਹ ਕਿਸੇ ਵੀ ਗੈਰ-ਕਾਨੂੰਨੀ/ਅਣਅਧਿਕਾਰਤ ਕਾਲੋਨੀਆਂ ਵਿੱਚ ਪਲਾਟਾਂ ਦੀ ਰਜਿਸਟਰੀ ਨਾ ਕਰਨ।

ਪੰਜਾਬ ਸਰਕਾਰ ਵੱਲੋਂ ਇਸ ਸਬੰਧੀ ਹਦਾਇਤ ਦਿੱਤੀ ਗਈ ਹੈ ਕਿ ਰਜਿਸਟ੍ਰੇਸ਼ਨ (ਪੰਜਾਬ ਸੋਧ) ਐਕਟ, 2020 ਨੋਟੀਫਿਕੇਸ਼ਨ ਨੰਬਰ 25 -ਲੇਗ/ 2020, ਮਿਤੀ 10.12.2020 ਕਹਿੰਦਾ ਹੈ: ’19 -ਏ ( 1) (ਸੀ) ਸਾਰੇ ਸਬ ਰਜਿਸਟਰਾਰ/ਜੁਆਇੰਟ ਸਬ ਰਜਿਸਟਰਾਰ ਪਾਪਰਾ, 1995 ਦੀ ਧਾਰਾ 20 (3) ਨੂੰ ਲਾਗੂ ਕਰਨ ਨੂੰ ਯਕੀਨੀ ਬਣਾਉਣ ਲਈ ਪਾਬੰਦ ਹਨ।

ਪਤਾ ਲੱਗਾ ਹੈ ਕਿ ਪੰਜਾਬ ਸਰਕਾਰ ਨੇ ਇਹ ਫੈਸਲਾ ਕਈ ਸ਼ਿਕਾਇਤਾਂ ਆਉਣ ਮਗਰੋਂ ਲਿਆ ਹੈ। ਇਸ ਤੋਂ ਇਲਾਵਾ ਇਸ ਐਕਟ ਅਨੁਸਾਰ ਜਿਸ ਕਾਲੋਨੀ ਨੂੰ ਯੋਗ ਅਥਾਰਟੀ ਵੱਲੋਂ ਲਾਇਸੈਂਸ ਹਾਸਲ ਨਹੀਂ, ਉਸ ਦੀ ਰਜਿਸਟਰੀ ਨਹੀਂ ਕੀਤੀ ਜਾ ਸਕਦੀ ਹੈ।

ਪੜੋ ਕੀ ਆਦੇਸ਼ ਜਾਰੀ ਹੋਇਆ

ਪੰਜਾਬ ਸਰਕਾਰ ਵਲੋਂ ਨਾਜਾਇਜ਼ ਕਲੋਨੀਆਂ ਦੀਆਂ ਰਜਿਸਟਰੀਆਂ ਰੋਕਣ ਬਾਰੇ ਆਦੇਸ਼ ਦੀ ਕਾਪੀ

Leave a Reply