KESARI VIRASAT

ਕੇਸਰੀ ਵਿਰਾਸਤ

Latest news
ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਜਲੰਧਰ ਵਿਖੇ ਪੀੜਿਤ ਲੜਕੀ ਦਾ ਹਾਲ ਚਾਲ ਜਾਣਿਆ  ਕੈਨੇਡਾ 'ਚ ਚੋਣਾਂ ਤੋਂ ਇਕ ਸਾਲ ਪਹਿਲਾਂ ਡਿੱਗ ਸਕਦੀ ਹੈ ਸਰਕਾਰ : ਖਾਲਿਸਤਾਨ ਪੱਖੀ ਪਾਰਟੀ ਨੇ ਟਰੂਡੋ ਨੂੰ ਛੱਡਿਆ: ਢਾਈ ਸ... ਵਿਨੇਸ਼ ਫੋਗਾਟ-ਬਜਰੰਗ ਪੂਨੀਆ ਅੱਜ ਹੋਣਗੇ ਇਸ ਸਿਆਸੀ ਪਾਰਟੀ 'ਚ ਸ਼ਾਮਲ: ਜੁਲਾਨਾ ਜਾਂ ਦਾਦਰੀ ਤੋਂ ਵਿਨੇਸ਼ ਦੀ ਟਿਕਟ ਪੱਕੀ... ਲੁਧਿਆਣਾ ਪੁਲਿਸ ਨੇ ਬਸਤੀ ਸ਼ੇਖ ਦੇ ਇਲਾਕੇ ਵਿੱਚ ਸੁਸ਼ੀਲ ਮਲਹੋਤਰਾ ਨੂੰ ਕੀਤਾ ਗ੍ਰਿਫਤਾਰ ED ਦੀ ਸਾਬਕਾ ਮੁੱਖ ਮੰਤਰੀ ਖਿਲਾਫ਼ ਵੱਡੀ ਕਾਰਵਾਈ: ਮਨੀ ਲਾਂਡਰਿੰਗ ਮਾਮਲੇ 'ਚ 834 ਕਰੋੜ ਦੀ ਜਾਇਦਾਦ ਕੁਰਕ *ਡ੍ਰੀਮਵਰਕਸ ਐਜੂਕੇਸ਼ਨ ਵਿਖੇ ਪੂਰੇ ਉਤਸਾਹ ਨਾਲ ਮਨਾਈ ਗਈ ਜਨਮ ਅਸ਼ਟਮੀ* ਮੋਦੀ ਨਾਲ ਮੀਟਿੰਗ ਤੋਂ ਪਹਿਲਾਂ ਪੰਜਾਬ ਵਿੱਚ ਪੁਲਿਸ-ਕਿਸਾਨਾਂ ਵਿਚਾਲੇ ਝੜਪ: ਜੰਮੂ-ਕਟੜਾ ਐਕਸਪ੍ਰੈਸਵੇਅ ਲਈ ਜ਼ਮੀਨ ਐਕੁਆਇ... ਫੋਰਟਿਸ ਮੋਹਾਲੀ ਨੇ ਲਿਆਂਦੀ ਖੇਡਾਂ ਨਾਲ ਸਬੰਧਿਤ ਗਿੱਟੇ ਅਤੇ ਪੈਰਾਂ ਦੀਆਂ ਸੱਟਾਂ ਦੇ ਇਲਾਜ ਵਿੱਚ ਕ੍ਰਾਂਤੀ  ਡਿਜੀਟਲ ਮੀਡੀਆ ਐਸੋਸੀਏਸ਼ਨ (ਡੀ.ਐੱਮ.ਏ.) ਦੇ ਨਵੇਂ ਅਹੁਦੇਦਾਰਾਂ ਦਾ ਐਲਾਨ: ਪੱਤਰਕਾਰਾਂ ਨੂੰ ਸੌਂਪੀਆਂ ਵੱਡੀਆਂ ਜ਼ਿੰਮੇਵਾ... ਚਾਰਾ ਮੰਡੀ ਵਿਖੇ ਕਤਲ ਕਰਨ ਦੇ ਦੋਸ਼ ਵਿੱਚ ਕਮਿਸ਼ਨਰੇਟ ਪੁਲਿਸ  ਵਲੋਂ ਚਾਰ ਗ੍ਰਿਫਤਾਰ: ਹਥਿਆਰ ਬਰਾਮਦ 
You are currently viewing ਵਿਜੀਲੈਂਸ ਨੇ 40,000 ਰੁਪਏ ਦੀ ਰਿਸ਼ਵਤ ਲੈਂਦਾ ਏ.ਐਸ.ਆਈ ਰੰਗੇ ਹੱਥੀਂ ਦਬੋਚਿਆ
Sikh Community had bowed its head in shame after the shooting-Chahal

ਵਿਜੀਲੈਂਸ ਨੇ 40,000 ਰੁਪਏ ਦੀ ਰਿਸ਼ਵਤ ਲੈਂਦਾ ਏ.ਐਸ.ਆਈ ਰੰਗੇ ਹੱਥੀਂ ਦਬੋਚਿਆ

आयुर्वेद पांच महाभूतों चिकित्सा प्रणाली

केसरी विरासत के इस मंच आयुर्वेदिक दवाई को बेचने के लिए संपर्क करे - 9592306823


Vigilance nabs ASI for taking bribe Rs. 40,000

ਚੰਡੀਗੜ੍ਹ, 25 ਮਈ (ਕੇਸਰੀ ਨਿਊਜ਼ ਨੈੱਟਵਰਕ)-: ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਆਰਥਿਕ ਅਪਰਾਧ ਸ਼ਾਖਾ, ਜਲੰਧਰ ਵਿਖੇ ਤਾਇਨਾਤ ਏ.ਐਸ.ਆਈ. ਚਰਨਜੀਤ ਸਿੰਘ ਨੂੰ 40,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਏ.ਐਸ.ਆਈ. ਨੂੰ ਸ਼ਿਕਾਇਤਕਰਤਾ ਮੁਕੇਸ਼ ਕੁਮਾਰ ਵਾਸੀ ਨਿਯੂ ਕਿਚਲੂ ਨਗਰ, ਲੁਧਿਆਣਾ ਦੀ ਸ਼ਿਕਾਇਤ ‘ਤੇ ਫ਼ੜਿਆ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਆਪਣੀ ਸ਼ਿਕਾਇਤ ਵਿੱਚ ਦੱਸਿਆ ਕਿ ਇਕ ਪੁਲਿਸ ਸ਼ਿਕਾਇਤ ਵਿਚ ਉਸ ਦੀ ਮੱਦਦ ਕਰਨ ਬਦਲੇ ਉਕਤ ਏ.ਐਸ.ਆਈ. ਵੱਲੋਂ ਇਕ ਲੱਖ ਰੁਪਏ ਰਿਸ਼ਵਤ ਦੀ ਮੰਗ ਕੀਤੀ ਗਈ ਹੈ ਪਰ ਸੌਦਾ 40,000 ਰੁਪਏ ਵਿਚ ਤੈਅ ਹੋਇਆ ਹੈ।

 

ਵਿਜੀਲੈਂਸ ਵੱਲੋਂ ਸ਼ਿਕਾਇਤ ਦੀ ਪੜਤਾਲ ਉਪਰੰਤ ਉਕਤ ਦੋਸ਼ੀ ਏ.ਐਸ.ਆਈ. ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿਚ 40,000 ਰੁਪਏ ਦੀ ਰਿਸ਼ਵਤ ਲੈਂਦਿਆਂ ਮੌਕੇ ‘ਤੇ ਹੀ ਦਬੋਚ ਲਿਆ ਗਿਆ।

ਬੁਲਾਰੇ ਨੇ ਦੱਸਿਆ ਕਿ ਉਕਤ ਦੋਸ਼ੀ ਖਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਵਿਜੀਲੈਂਸ ਬਿਓਰੋ ਦੇ ਥਾਣਾ ਜਲੰਧਰ ਵਿਚ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।

विजीलैंस ने 40,000 रुपए की रिश्वत लेता हुआ ए.एस.आई रंगे हाथों दबोचा
चंडीगढ़, 25 मई (केसरी समाचार सेवा)-पंजाब विजीलैंस ब्यूरो ने आज आर्थिक अपराध शाखा, जालंधर में तैनात ए.एस.आई. चरणजीत सिंह को 40,000 रुपए की रिश्वत लेते हुए रंगे हाथों काबू कर लिया।
इस सम्बन्धी जानकारी देते हुए विजीलैंस ब्यूरो के प्रवक्ता ने बताया कि उक्त ए.एस.आई. को शिकायतकर्ता मुकेश कुमार निवासी न्यू किचलू नगर, लुधियाना की शिकायत पर पकड़ा है। शिकायतकर्ता ने विजीलैंस ब्यूरो के पास पहुँच कर अपनी शिकायत में बताया कि एक पुलिस शिकायत में उसकी मदद करने के बदले उक्त ए.एस.आई. द्वारा एक लाख रुपए रिश्वत की माँग की गई है परन्तु सौदा 40,000 रुपए में तय हुआ है।
विजीलैंस द्वारा शिकायत की पड़ताल के उपरांत उक्त दोषी ए.एस.आई. को दो सरकारी गवाहों की हाजिऱी में 40,000 रुपए की रिश्वत लेते हुए मौके पर ही पकड़ लिया गया।
प्रवक्ता ने बताया कि उक्त दोषी के खि़लाफ़ भ्रष्टाचार रोकथाम कानून की विभिन्न धाराओं के अंतर्गत विजीलैंस ब्यूरो के थाना जालंधर में मुकदमा दर्ज करके अगली कार्रवाई आरंभ कर दी गई है।
————

Chandigarh, May 25  (KESARI NEWS NETWORK)-Punjab Vigilance Bureau, today nabbed Charanjeet Singh, Assistant Sub Inspector (ASI) posted at EOW wing, Jalandhar red handed accepting bribe of Rs 40,000.

Disclosing this an official spokesperson of the State Vigilance Bureau said the accused ASI was arrested on the complaint of Mukesh Kumar of New Kitchlu Nagar, Ludhiana city. The complainant has approached the VB and informed that the accused ASI was demanding bribe of Rs. one lakh to help him in a police complaint case but the deal was struck at Rs. 40,000.

After verifying his information, a vigilance team laid a trap and the accused ASI Charanjeet Singh was arrested on the spot while accepting bribe of Rs. 40,000 from the complainant in the presence of two official witnesses.

The spokesperson informed that a case under different sections of prevention of corruption act has been registered against the accused at VB police station, Jalandhar and further investigation is under progress.

Leave a Reply