ਜਾਣਕਾਰੀ ਅਨੁਸਾਰ ਇਨਫੋਰਸਮੈਂਟ ਡਾਇਰੈਕਟੋਰੇਟ ਨੇ ਦਿੱਲੀ ਦੇ ਸਿਹਤ ਮੰਤਰੀ ਨੂੰ ਕੋਲਕਾਤਾ ਦੀ ਇਕ ਕੰਪਨੀ ਨਾਲ ਹਵਾਲਾ ਲੈਣ-ਦੇਣ ਦੇ ਮਾਮਲੇ ‘ਚ ਗ੍ਰਿਫਤਾਰ ਕੀਤਾ ਹੈ।

ਦਿੱਲੀ ਸਰਕਾਰ ਵਿੱਚ ਆਮ ਆਦਮੀ ਪਾਰਟੀ ਦੇ ਨੇਤਾ ਅਤੇ ਸਿਹਤ ਮੰਤਰੀ ਸਿਤੇਂਦਰ ਜੈਨ ਦੇ ਖਿਲਾਫ ਈਡੀ ਦਾ ਮਨੀ ਲਾਂਡਰਿੰਗ ਦਾ ਕੇਸ ਸੀਬੀਆਈ ਦੁਆਰਾ ਅਗਸਤ 2017 ਵਿੱਚ ਉਸ ਅਤੇ ਹੋਰਾਂ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਰੱਖਣ ਦੇ ਦੋਸ਼ ਵਿਚ ਦਰਜ ਐਫਆਈਆਰ ਤੋਂ ਬਾਅਦ ਹੋਇਆ ਸੀ।
