KESARI VIRASAT

Latest news
ਨੇਪਾਲ ਵਲੋਂ ਚੜ੍ਹੀ ਕਾਂਗ ਵਿੱਚ ਵਹਿ ਗਏ ਪੀਲੀਭੀਤ ਦੇ 3000 ਸਿੱਖ ਪਾਕਿਸਤਾਨ ਨੇ ਰਚੀ ਭਾਰਤ ਖਿਲਾਫ਼ ਰਸਾਇਣਿਕ ਹਥਿਆਰਾਂ ਨਾਲ ਹਮਲਾ ਕਰਨ ਦੀ ਸਾਜਿਸ਼! ਮੋਦੀ ਸਰਕਾਰ ਨੇ ਬੰਗਲਾਦੇਸ਼ ਦੀ ਕੱਸੀ ਹੋਰ ਨੁਕੇਲ: ਰੈਡੀਮੇਡ ਕੱਪੜਿਆਂ ਅਤੇ ਖਾਣਪੀਣ ਯੋਗ ਕਈ ਉਤਪਾਦਾਂ ਦੀ ਦਰਾਮਦ ਉੱਪਰ ਲਗ... ਆਪ੍ਰੇਸ਼ਨ ਸਿੰਦੂਰ ਵਿੱਚ 40 ਪਾਕਿ ਸੈਨਿਕ ਅਧਿਕਾਰੀ ਅਤੇ 100 ਅੱਤਵਾਦੀ ਮਾਰੇ ਗਏ; ਪਾਕਿਸਤਾਨ ਜੰਗਬੰਦੀ ਤੋੜਦਾ ਹੈ ਤਾਂ ਫੌ... ਪੰਜਾਬ ਵਿੱਚ 2 ਜਾਸੂਸ ਗ੍ਰਿਫਤਾਰ: ਪਾਕਿਸਤਾਨ ਨੂੰ ਭੇਜ ਰਹੇ ਸੀ ਜਾਣਕਾਰੀ ਐਲਾਨ ਦੇ 3 ਘੰਟੇ ਬਾਅਦ ਪਾਕਿਸਤਾਨ ਨੇ ਕੀਤੀ ਜੰਗਬੰਦੀ ਦੀ ਉਲੰਘਣਾ: ਜੰਮੂ-ਕਸ਼ਮੀਰ ਵਿੱਚ ਗੋਲੀਬਾਰੀ, ਡਰੋਨ ਹਮਲੇ ਸਿੱਖਾਂ ਦੀ ਦੇਸ਼ ਭਗਤੀ ਦੇ ਜਜ਼ਬੇ ਸਾਹਮਣੇ ਫੇਲ ਹੋ ਰਿਹਾ ਭੜਕਾਹਟ ਪੈਦਾ ਕਰਨ ਦਾ ਆਈਐਸਆਈ ਦਾ ਏਜੰਡਾ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਬਰਸਟ ਨੇ ਲੋਕਾਂ ਨੂੰ ਫੌਜ ਅਤੇ ਸਰਕਾਰ ਦਾ ਸਾਥ ਦੇਣ ਦੀ ਕੀਤੀ ਅਪੀਲ ਭਾਰਤ ਦੇ ਓਪਰੇਸ਼ਨ ਸਿੰਦੂਰ ਤੋਂ ਬੌਖਲਾਏ ਪਾਕਿਸਤਾਨ ਦਾ ਭਾਰਤ ਦੇ 15 ਫੌਜੀ ਟਿਕਾਣਿਆਂ ਤੇ ਹਮਲਾ: ਭਾਰਤ ਨੇ ਕੀਤਾ ਨਾਕਾਮ; ... Operation Sindoor: - ਭਾਰਤ ਵਲੋਂ ਪਾਕਿਸਤਾਨ ਵਿਚ 9 ਅੱਤਵਾਦੀ ਕੈਂਪਾਂ 'ਤੇ ਹਮਲਾ: 30 ਮਾਰੇ ਗਏ; ਜੈਸ਼-ਲਸ਼ਕਰ ਦਾ ਮੁੱ...

ਉਰਦੂ ਸਿੱਖਣ ਦੇ ਚਾਹਵਾਨਾ ਲਈ ਖੁਸ਼ਖ਼ਬਰੀ


ਉਰਦੂ ਕਲਾਸਾਂ 1 ਜੁਲਾਈ ਤੋਂ
ਜਲੰਧਰ, 20 ਜੂਨ (ਕੇਸਰੀ ਨਿਊਜ਼ ਨੈੱਟਵਰਕ) ਉਰਦੂ ਸਿੱਖ ਕੇ ਆਪਣੇ ਗਿਆਨ ਵਿਚ ਵਾਧਾ ਕਰਨ ਦੇ ਸ਼ੌਕੀਨਾਂ ਲਈ ਵੱਡੀ ਖੁਸ਼ਖ਼ਬਰੀ ਸਾਹਮਣੇ ਆ ਰਹੀ ਹੈ। ਦਰਅਸਲ ਭਾਸ਼ਾ ਵਿਭਾਗ ਵੱਲੋਂ ਉਰਦੂ ਭਾਸ਼ਾ ਸਿੱਖਣ ਦੇ ਚਾਹਵਾਨ ਲੋਕਾਂ ਲਈ 1 ਜੁਲਾਈ, 2022 ਤੋਂ ਉਰਦੂ ਕਲਾਸਾਂ ਦੀ ਸ਼ੁਰੂਆਤ ਕੀਤੀ ਜਾ ਰਹੀ ਹੈ।


ਇਸ ਸਬੰਧੀ ਜਾਣਕਾਰੀ ਦਿੰਦਿਆਂ ਭਾਸ਼ਾ ਵਿਭਾਗ ਦੇ ਅਧਿਕਾਰੀ ਨੇ ਦੱਸਿਆ ਕਿ ਉਰਦੂ ਕਲਾਸਾਂ ਮੁਫ਼ਤ ਲਾਈਆਂ ਜਾਣਗੀਆਂ ਅਤੇ ਇਹ ਛੇ ਮਹੀਨੇ ਦਾ ਕੋਰਸ ਹੋਵੇਗਾ। ਉਨ੍ਹਾਂ ਦੱਸਿਆ ਕਿ ਕਲਾਸਾਂ ਦਾ ਸਮਾਂ ਸ਼ਾਮ 4 ਤੋਂ 5 ਵਜੇ ਤੱਕ ਹੋਵੇਗਾ।
ਉਨ੍ਹਾਂ ਅੱਗੇ ਦੱਸਿਆ ਕਿ ਜ਼ਿਲ੍ਹਾ ਜਲੰਧਰ ਨਾਲ ਸਬੰਧਤ ਚਾਹਵਾਨ ਲੋਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਸਥਿਤ ਭਾਸ਼ਾ ਵਿਭਾਗ ਦੇ ਦਫ਼ਤਰ, ਕਮਰਾ ਨੰਬਰ-216 ਤੋਂ ਦਾਖ਼ਲਾ ਫਾਰਮ ਪ੍ਰਾਪਤ ਕਰ ਸਕਦੇ ਹਨ ਅਤੇ 30 ਜੂਨ, 2022 ਤੱਕ ਫਾਰਮ ਜਮ੍ਹਾ ਕਰਵਾ ਸਕਦੇ ਹਨ।

advertise with kesari virasat
advertise with kesari virasat

Leave a Reply