KESARI VIRASAT

Latest news
ਮੋਰਾਰੀ ਬਾਪੂ ਨੇ ਧਰਮ ਪਰਿਵਰਤਨ ਦੀਆਂ ਸਾਜ਼ਿਸ਼ਾਂ ਦਾ ਕੀਤਾ ਪਰਦਾਫਾਸ਼: ਮੁਫਤ ਸਿੱਖਿਆ ਦੇ ਨਾਂ 'ਤੇ ਹਰ ਪਿੰਡ 'ਚ ਹੋ ਰਿਹ... ਜਲੰਧਰ 'ਚ ਯੂਟਿਊਬਰ ਦੇ ਘਰ 'ਤੇ ਗ੍ਰੇਨੇਡ ਹਮਲਾ: ਪਹਿਲੀ ਵਾਰ ਪਾਕਿਸਤਾਨੀ ਕੁਨੈਕਸ਼ਨ ਆਇਆ ਸਾਹਮਣੇ ਜ਼ੁਲਫਾਨ ਨੇ ਕੀਤਾ ਹਰਿਮੰਦਰ ਸਾਹਿਬ ਕੰਪਲੈਕਸ 'ਚ ਸ਼ਰਧਾਲੂਆਂ 'ਤੇ ਹਮਲਾ: 4 ਸੇਵਾਦਾਰ ਵੀ ਜ਼ਖਮੀ; ਮੁਲਜ਼ਮ ਦੀ ਬੁਰੀ ਤਰ੍ਹ... ਹੋਲੀ ਮੌਕੇ ਲਗਾਏ ਨਾਕੇ 'ਤੇ ਕਾਰ ਨੇ ਪੁਲਿਸ ਮੁਲਾਜ਼ਮਾਂ ਨੂੰ ਕੁਚਲਿਆ ਚੰਡੀਗੜ੍ਹ 'ਚ ਕਾਂਸਟੇਬਲ-ਹੋਮ ਗਾਰਡ ਸਮੇਤ 3 ਲੋਕਾਂ... ਸ੍ਰੀ ਹੇਮਕੁੰਟ ਸਾਹਿਬ ਰੋਪਵੇਅ ਅਤੇ ਮਹਾਰਾਸ਼ਟਰ ‘ਚ ਸਿੱਖ ਆਨੰਦਕਾਰਜ ਮੈਰਿਜ ਐਕਟ ਲਾਗੂ ਕਰਨ ਲਈ ਸੰਤ ਗਿਆਨੀ ਹਰਨਾਮ ਸਿੰਘ ... SGPC ਪ੍ਰਧਾਨ ਹਰਜਿੰਦਰ ਧਾਮੀ ਅਸਤੀਫਾ ਵਾਪਸ ਨਾ ਲੈਣ ਦੀ ਗੱਲ 'ਤੇ ਅੜੇ: ਹਰਿਮੰਦਰ ਸਾਹਿਬ ਪਹੁੰਚੇ ਕਰਨਾਟਕ ਦੇ ਡੀਜੀਪੀ ਦੀ ਫਿਲਮੀ ਹੀਰੋਇਨ ਧੀ ਲਿਆਉਂਦੀ ਸੀ ਸਰੀਰ 'ਤੇ ਸੋਨਾ ਲਪੇਟ ਕੇ : ਸਾਲ 'ਚ 30 ਵਾਰ ਦੁਬਈ ਗਈ : ਇੱਕ ਸ... ਭੰਗ ਵਰਗੇ ਨਸ਼ੇ ਨਾਲ ਭਗਵਾਨ ਸ਼ਿਵ ਨੂੰ ਜੋੜਨਾ ਮਹਾ ਪਾਪ ਅਤੇ ਸਮਾਜ ਲਈ ਹਾਨੀਕਾਰਕ- ਅਮਰ ਸ੍ਰੀਵਾਸਤਵ ਹੁਣ 22 ਸਾਲਾ ਕੁੜੀ ਨੇ ਪਾਦਰੀ ਬਜਿੰਦਰ 'ਤੇ ਲਗਾਇਆ ਜਿਨਸੀ ਸ਼ੋਸ਼ਣ ਦਾ ਦੋਸ਼  ਜ਼ੇਲੇਂਸਕੀ ਨੂੰ ਬਹਿਸ ਤੋਂ ਬਾਅਦ ਵ੍ਹਾਈਟ ਹਾਊਸ ਤੋਂ ਕੱਢਿਆ : ਟਰੰਪ ਨਾਲ ਸਾਂਝੀ ਪ੍ਰੈਸ ਕਾਨਫਰੰਸ ਰੱਦ
You are currently viewing ਕੇ.ਐਮ.ਵੀ. ਦੀ ਡਾ. ਰਸ਼ਮੀ ਸ਼ਰਮਾ ਇੰਡੀਅਨ ਕੌਂਸਲ ਆਫ਼ ਸੋਸ਼ਲ ਸਾਇੰਸ ਰਿਸਰਚ ਸਿੱਖਿਆ ਮੰਤਰਾਲਾ ਭਾਰਤ ਸਰਕਾਰ ਵਲੋਂ ਪ੍ਰਮੁੱਖ ਖੋਜ ਪ੍ਰੋਜੈਕਟ ਨਾਲ ਸਨਮਾਨਿਤ
KMV DR RASHMI

ਕੇ.ਐਮ.ਵੀ. ਦੀ ਡਾ. ਰਸ਼ਮੀ ਸ਼ਰਮਾ ਇੰਡੀਅਨ ਕੌਂਸਲ ਆਫ਼ ਸੋਸ਼ਲ ਸਾਇੰਸ ਰਿਸਰਚ ਸਿੱਖਿਆ ਮੰਤਰਾਲਾ ਭਾਰਤ ਸਰਕਾਰ ਵਲੋਂ ਪ੍ਰਮੁੱਖ ਖੋਜ ਪ੍ਰੋਜੈਕਟ ਨਾਲ ਸਨਮਾਨਿਤ


ਕੇਸਰੀ ਨਿਊਜ਼ ਨੈੱਟਵਰਕ- ਭਾਰਤ ਦੀ ਵਿਰਾਸਤ ਅਤੇ ਆਟੋਨੌਮਸ ਸੰਸਥਾ, ਕੰਨਿਆ ਮਹਾਂਵਿਦਿਆਲਾ, ਜਲੰਧਰ ਸਦਾ ਅੰਤਰਰਾਸ਼ਟਰੀ ਮਿਆਰਾਂ ਦੇ ਬਰਾਬਰ ਖੋਜ ਅਤੇ ਅਕਾਦਮਿਕ ਉੱਤਮਤਾ ਨੂੰ ਉਤਸ਼ਾਹਿਤ ਕਰਨ ਦਾ ਉਦੇਸ਼ ਰੱਖਦੀ ਹੈ। ਕਾਲਜ ਸਦਾ ਖੋਜ ਵਿੱਚ ਉੱਤਮਤਾ ‘ਤੇ ਜ਼ੋਰ ਦਿੰਦਾ ਹੈ ਅਤੇ ਆਪਣੇ ਸਟਾਫ ਨੂੰ ਅਰਥਪੂਰਨ ਖੋਜ ਪ੍ਰੋਜੈਕਟਾਂ ਨੂੰ ਸ਼ੁਰੂ ਕਰਨ ਲਈ ਪ੍ਰੇਰਿਤ ਕਰਦਾ ਹੈ। ਇੱਕ ਹੋਰ ਵੱਡੀ ਪ੍ਰਾਪਤੀ ਨਾਲ ਵਿਦਿਆਲਾ ਦਾ ਮਾਣ ਵਧਾਉਦੇ ਹੋਏ ,ਡਾ. ਰਸ਼ਮੀ ਸ਼ਰਮਾ, ਐਸੋਸੀਏਟ ਪ੍ਰੋਫੈਸਰ, ਪੀਜੀ ਡਿਪਾਰਟਮੈਂਟ ਆਫ ਕਾਮਰਸ ਐਂਡ ਬਿਜ਼ਨਸ ਐਡਮਿਨਿਸਟ੍ਰੇਸ਼ਨ ਨੂੰ ਇੰਡੀਅਨ ਕੌਂਸਲ ਆਫ਼ ਸੋਸ਼ਲ ਸਾਇੰਸ ਰਿਸਰਚ (ICSSR) ਦੁਆਰਾ “ਪੰਜਾਬ ਵਿੱਚ ਘੱਟ ਤਕਨੀਕੀ ਸੇਵਾ ਉਦਯੋਗ ਮਹਿਲਾ ਉੱਦਮੀਆਂ ਵਿੱਚ ਇਨੋਵੇਸ਼ਨ ਕਲਚਰ ਦੀ ਗਤੀਸ਼ੀਲਤਾ” ਵਿਸ਼ੇ ਤੇ ਪ੍ਰਮੁੱਖ ਖੋਜ ਪ੍ਰੋਜੈਕਟ ਵਿੱਚ 7,28,000 ਰੁਪਏ ਦੀ ਰਾਸ਼ੀ ਨਾਲ ਸਨਮਾਨਿਤ ਕੀਤਾ ਗਿਆ ਹੈ

ਇਹ ਸ਼ਾਨਦਾਰ ਉਪਲੱਬਧੀ ਹਾਸਿਲ ਕਰਨ ਵਾਲੇ ਡਾ. ਰਸ਼ਮੀ ਸ਼ਰਮਾ ਕੰਨਿਆ ਮਹਾਂ ਵਿਦਿਆਲਾ ਵਿਖੇ ਸਦਾ ਵਿਦਿਆਰਥਣਾਂ ਨੂੰ ਖੋਜ ਦੇ ਖੇਤਰ ਵਿੱਚ ਉੱਦਮੀ ਗਤੀਵਿਧੀਆਂ ਲਈ ਪ੍ਰੇਰਿਤ ਕਰਦੇ ਹਨ। ਵਿਦਿਆਲਾ ਪ੍ਰਿੰਸੀਪਲ ਪ੍ਰੋ. ਅਤਿਮਾ ਸ਼ਰਮਾ ਦਿਵੇਦੀ ਨੇ ਇਸ ਸ਼ਾਨਦਾਰ ਪ੍ਰਾਪਤੀ ‘ਤੇ ਡਾ. ਰਸ਼ਮੀ ਸ਼ਰਮਾ ਨੂੰ ਦਿਲੀ ਮੁਬਾਰਕਬਾਦ ਦਿੱਤੀ ਅਤੇ ਉਨ੍ਹਾਂ ਦੱਸਿਆ ਕਿ ਕੰਨਿਆ ਮਹਾਂ ਵਿਦਿਆਲਾ ਆਪਣੀ ਫੈਕਲਟੀ ਮੈੰਬਰਾਂ ਦਾ ਪੇਸ਼ੇਵਰ ਵਿਕਾਸ ਤੇ ਧਿਆਨ ਕੇਂਦ੍ਰਤ ਕਰਦਾ ਹੈ ਅਤੇ ਉਨ੍ਹਾਂ ਨੂੰ ਖੋਜ ਗਤੀਵਿਧੀਆਂ ਕਰਨ ਲਈ ਉਤਸ਼ਾਹਜਨਕ ਵਾਤਾਵਰਣ ਵੀ ਪ੍ਰਦਾਨ ਕਰਦਾ ਹੈ।

Leave a Reply