KESARI VIRASAT

ਕੇਸਰੀ ਵਿਰਾਸਤ

Latest news
ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਜਲੰਧਰ ਵਿਖੇ ਪੀੜਿਤ ਲੜਕੀ ਦਾ ਹਾਲ ਚਾਲ ਜਾਣਿਆ  ਕੈਨੇਡਾ 'ਚ ਚੋਣਾਂ ਤੋਂ ਇਕ ਸਾਲ ਪਹਿਲਾਂ ਡਿੱਗ ਸਕਦੀ ਹੈ ਸਰਕਾਰ : ਖਾਲਿਸਤਾਨ ਪੱਖੀ ਪਾਰਟੀ ਨੇ ਟਰੂਡੋ ਨੂੰ ਛੱਡਿਆ: ਢਾਈ ਸ... ਵਿਨੇਸ਼ ਫੋਗਾਟ-ਬਜਰੰਗ ਪੂਨੀਆ ਅੱਜ ਹੋਣਗੇ ਇਸ ਸਿਆਸੀ ਪਾਰਟੀ 'ਚ ਸ਼ਾਮਲ: ਜੁਲਾਨਾ ਜਾਂ ਦਾਦਰੀ ਤੋਂ ਵਿਨੇਸ਼ ਦੀ ਟਿਕਟ ਪੱਕੀ... ਲੁਧਿਆਣਾ ਪੁਲਿਸ ਨੇ ਬਸਤੀ ਸ਼ੇਖ ਦੇ ਇਲਾਕੇ ਵਿੱਚ ਸੁਸ਼ੀਲ ਮਲਹੋਤਰਾ ਨੂੰ ਕੀਤਾ ਗ੍ਰਿਫਤਾਰ ED ਦੀ ਸਾਬਕਾ ਮੁੱਖ ਮੰਤਰੀ ਖਿਲਾਫ਼ ਵੱਡੀ ਕਾਰਵਾਈ: ਮਨੀ ਲਾਂਡਰਿੰਗ ਮਾਮਲੇ 'ਚ 834 ਕਰੋੜ ਦੀ ਜਾਇਦਾਦ ਕੁਰਕ *ਡ੍ਰੀਮਵਰਕਸ ਐਜੂਕੇਸ਼ਨ ਵਿਖੇ ਪੂਰੇ ਉਤਸਾਹ ਨਾਲ ਮਨਾਈ ਗਈ ਜਨਮ ਅਸ਼ਟਮੀ* ਮੋਦੀ ਨਾਲ ਮੀਟਿੰਗ ਤੋਂ ਪਹਿਲਾਂ ਪੰਜਾਬ ਵਿੱਚ ਪੁਲਿਸ-ਕਿਸਾਨਾਂ ਵਿਚਾਲੇ ਝੜਪ: ਜੰਮੂ-ਕਟੜਾ ਐਕਸਪ੍ਰੈਸਵੇਅ ਲਈ ਜ਼ਮੀਨ ਐਕੁਆਇ... ਫੋਰਟਿਸ ਮੋਹਾਲੀ ਨੇ ਲਿਆਂਦੀ ਖੇਡਾਂ ਨਾਲ ਸਬੰਧਿਤ ਗਿੱਟੇ ਅਤੇ ਪੈਰਾਂ ਦੀਆਂ ਸੱਟਾਂ ਦੇ ਇਲਾਜ ਵਿੱਚ ਕ੍ਰਾਂਤੀ  ਡਿਜੀਟਲ ਮੀਡੀਆ ਐਸੋਸੀਏਸ਼ਨ (ਡੀ.ਐੱਮ.ਏ.) ਦੇ ਨਵੇਂ ਅਹੁਦੇਦਾਰਾਂ ਦਾ ਐਲਾਨ: ਪੱਤਰਕਾਰਾਂ ਨੂੰ ਸੌਂਪੀਆਂ ਵੱਡੀਆਂ ਜ਼ਿੰਮੇਵਾ... ਚਾਰਾ ਮੰਡੀ ਵਿਖੇ ਕਤਲ ਕਰਨ ਦੇ ਦੋਸ਼ ਵਿੱਚ ਕਮਿਸ਼ਨਰੇਟ ਪੁਲਿਸ  ਵਲੋਂ ਚਾਰ ਗ੍ਰਿਫਤਾਰ: ਹਥਿਆਰ ਬਰਾਮਦ 
You are currently viewing ਦੇਸੀ ਗਾਂ ਦੀ ਖਰੀਦ ‘ਤੇ 25 ਹਜ਼ਾਰ ਰੁਪਏ ਦੀ ਸਬਸਿਡੀ ਦਾ ਐਲਾਨ
Sikh Community had bowed its head in shame after the shooting-Chahal

ਦੇਸੀ ਗਾਂ ਦੀ ਖਰੀਦ ‘ਤੇ 25 ਹਜ਼ਾਰ ਰੁਪਏ ਦੀ ਸਬਸਿਡੀ ਦਾ ਐਲਾਨ

आयुर्वेद पांच महाभूतों चिकित्सा प्रणाली

केसरी विरासत के इस मंच आयुर्वेदिक दवाई को बेचने के लिए संपर्क करे - 9592306823


ਕੇਸਰੀ ਨਿਊਜ਼ ਨੈੱਟਵਰਕ: ਹਰਿਆਣਾ ਵਿੱਚ ਕੁਦਰਤੀ ਖੇਤੀ ਨੂੰ ਉਤਸ਼ਾਹਿਤ ਕਰਨ ਲਈ ਦੇਸੀ ਗਾਂ ਦੀ ਖਰੀਦ ਉਤੇ 25,000 ਰੁਪਏ ਤੱਕ ਦੀ ਸਬਸਿਡੀ ਅਤੇ ਜੀਵ ਅਮ੍ਰਿਤ ਘੋਲ ਤਿਆਰ ਕਰਨ ਲਈ ਚਾਰ ਵੱਡੇ ਡਰੰਮ ਕਿਸਾਨਾਂ ਨੂੰ ਮੁਫਤ ਦਿੱਤੇ ਜਾਣਗੇ।

INDIAN COW SUBSIDY
INDIAN LOCAL COW

ਸੂਬੇ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਐਤਵਾਰ ਨੂੰ ਕਰਨਾਲ ਦੇ ਡਾ: ਮੰਗਲਸੇਨ ਆਡੀਟੋਰੀਅਮ ‘ਚ ਆਯੋਜਿਤ ਕੁਦਰਤੀ ਖੇਤੀ ‘ਤੇ ਸੂਬਾ ਪੱਧਰੀ ਸਮੀਖਿਆ ਬੈਠਕ ‘ਚ ਇਹ ਐਲਾਨ ਕੀਤਾ।

ਮੁੱਖ ਮੰਤਰੀ ਨੇ ਕਿਹਾ ਕਿ ਹਰਿਆਣਾ ਸਰਕਾਰ ਵੀ ਦੇਸੀ ਗਾਵਾਂ ਉਤੇ ਛੋਟ ਦੇ ਕੇ ਵੱਡਾ ਕਦਮ ਚੁੱਕ ਰਹੀ ਹੈ। ਉਨ੍ਹਾਂ ਕਿਹਾ, ਮੈਨੂੰ ਖੁਸ਼ੀ ਹੈ ਕਿ ਕਿਸਾਨ ਹੁਣ ਜੈਵਿਕ ਖੇਤੀ ਦਾ ਮਤਲਬ ਸਮਝ ਰਹੇ ਹਨ। ਹੁਣ ਤੱਕ 1,253 ਕਿਸਾਨ ਰਜਿਸਟ੍ਰੇਸ਼ਨ ਕਰਵਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਹਰਿਆਣਾ ਦੇਸ਼ ਦਾ ਪਹਿਲਾ ਸੂਬਾ ਹੋਵੇਗਾ ਜਿੱਥੇ ਕੁਦਰਤੀ ਖੇਤੀ ਨੂੰ ਉਤਸ਼ਾਹਿਤ ਕਰਨ ਲਈ ਅਜਿਹੀ ਪਹਿਲ ਕੀਤੀ ਗਈ ਹੈ। ਕੁਦਰਤੀ ਖੇਤੀ ਦਾ ਮੂਲ ਮਕਸਦ ਖਾਣ-ਪਾਣ ਨੂੰ ਬਦਲਣਾ ਹੈ।

ਇਸ ਤਹਿਤ ਮੌਜੂਦਾ ਸਮੇਂ ਵਿੱਚ 50 ਹਜ਼ਾਰ ਏਕੜ ਰਕਬੇ ਵਿੱਚ ਕੁਦਰਤੀ ਖੇਤੀ ਨੂੰ ਉਤਸ਼ਾਹਿਤ ਕਰਨ ਦਾ ਟੀਚਾ ਮਿੱਥਿਆ ਗਿਆ ਹੈ। ਇਸ ਸਬੰਧੀ ਲੋਕਾਂ ਨੂੰ ਜਾਗਰੂਕ ਕਰਨ ਲਈ ਬਲਾਕ ਪੱਧਰ ‘ਤੇ ਪ੍ਰਦਰਸ਼ਨੀ ਪਲਾਂਟ ਲਗਾਏ ਜਾਣਗੇ।

ਉਨ੍ਹਾਂ ਕਿਹਾ ਕਿ ਕੁਦਰਤੀ ਖੇਤੀ ਲਈ ਪ੍ਰਦਰਸ਼ਨੀ ਪਲਾਂਟ ਲਗਾਉਣ ਵਾਲੇ ਕਿਸਾਨਾਂ ਲਈ ਪੋਰਟਲ ਬਣਾਇਆ ਜਾਵੇਗਾ। ਇਸ ‘ਤੇ ਜ਼ਮੀਨ ਬਾਰੇ ਪੂਰੀ ਜਾਣਕਾਰੀ ਦੇਣ ਦੇ ਨਾਲ-ਨਾਲ ਕਿਸਾਨ ਆਪਣੀ ਮਰਜ਼ੀ ਨਾਲ ਉਸ ਨੂੰ ਫ਼ਸਲੀ ਵਿਭਿੰਨਤਾ ਅਪਣਾਉਣ ਲਈ ਜਾਗਰੂਕ ਕਰਨਗੇ। ਇਸ ਤਰ੍ਹਾਂ ਜੇਕਰ ਵਿਭਾਗ ਕੋਲ ਪੂਰੀ ਜਾਣਕਾਰੀ ਹੋਵੇਗੀ ਤਾਂ ਆਸਾਨੀ ਨਾਲ ਨਿਗਰਾਨੀ ਰੱਖੀ ਜਾ ਸਕੇਗੀ।

Leave a Reply