KESARI VIRASAT

ਕੇਸਰੀ ਵਿਰਾਸਤ

Latest news
ਪੰਜਾਬ 'ਚ ਬੱਚੀ ਨੂੰ ਜ਼ਿੰਦਾ ਦਫ਼ਨਾਉਣ 'ਤੇ ਔਰਤ ਨੂੰ ਫਾਂਸੀ ਦੀ ਸਜ਼ਾ: ਉਸ ਨੇ ਰੋਂਦੇ ਹੋਏ ਕਿਹਾ-ਮੇਰੇ 2 ਬੱਚੇ, ਰਹਿਮ ਕ... ਸ਼ਰਮਾਅ ਗਿਆ ਸ਼ੈਤਾਨ! ਈਡੀ ਦਾ ਇਲਜ਼ਾਮ - ਕੇਜਰੀਵਾਲ ਜਾਣਬੁੱਝ ਕੇ ਅੰਬ, ਮਠਿਆਈਆਂ ਖਾ ਰਿਹਾ ਹੈ ਤਾਂ ਜੋ ਬਲੱਡ ਸ਼ੂਗਰ ਵਧੇ ਅ... ਈਡੀ ਨੇ ਮਨੀ ਲਾਂਡਰਿੰਗ ਮਾਮਲੇ 'ਚ 97 ਕਰੋੜ ਰੁਪਏ ਦੀ ਜਾਇਦਾਦ ਕੀਤੀ ਕੁਰਕ: ਸ਼ਿਲਪਾ ਸ਼ੈੱਟੀ ਦਾ ਫਲੈਟ ਅਟੈਚ; ਰਾਜ ਕੁੰਦਰ... ਸੁਰੱਖਿਆ ਬਲਾਂ ਨੇ ਛੱਤੀਸਗੜ੍ਹ ਵਿੱਚ 29 ਨਕਸਲੀ ਮਾਰੇ: 27-27 ਲੱਖ ਰੁਪਏ ਦੇ ਇਨਾਮ ਵਾਲੇ ਦੋ ਮਾਰੇ ਗਏ, 3 ਸਿਪਾਹੀ ਜ਼ਖ਼ਮ... ਹੇਮਾ ਮਾਲਿਨੀ 'ਤੇ ਕੀਤੀ ਵਿਵਾਦਿਤ ਟਿੱਪਣੀ : ਰਣਦੀਪ ਸੁਰਜੇਵਾਲਾ ਦੀ ਚੋਣ ਮੁਹਿੰਮ 'ਤੇ ਪਾਬੰਦੀ ਸ਼੍ਰੀ ਦੇਵੀ ਤਾਲਾਬ ਮੰਦਿਰ ਕੰਪਲੈਕਸ ਵਿਖੇ ਵਿਸ਼ੇਸ਼ ਧਿਆਨ ਅਤੇ ਯੋਗਾ ਵਰਕਸ਼ਾਪ 22 ਤੋਂ  ਪੰਜਾਬ 'ਚ ਭਾਜਪਾ ਦੇ 3 ਉਮੀਦਵਾਰਾਂ ਦਾ ਐਲਾਨ: ਸਾਬਕਾ ਅਕਾਲੀ ਮੰਤਰੀ ਦੀ IAS ਨੂੰਹ ਨੂੰ ਬਠਿੰਡਾ ਤੋਂ ਟਿਕਟ; ਕੇਂਦਰੀ ਮੰਤ... ਪਾਕਿਸਤਾਨ 'ਚ ਸਿੱਖ ਨੂੰ ਨੰਗਾ ਕਰਕੇ ਕੁੱਟਿਆ, ਵੀਡੀਓ ਹੋਈ ਵਾਇਰਲ; ਭਾਜਪਾ ਨੇਤਾ ਨੇ ਕਿਹਾ- ਕੱਟੜਪੰਥੀ ਸੰਗਠਨ TLP ਜ਼ਿੰਮ... ਭਾਜਪਾ ਦਾ ਚੋਣ ਮਨੋਰਥ ਪੱਤਰ ਕਿਸਾਨਾਂ ਦੇ ਸੁਨਹਿਰੇ ਭਵਿੱਖ ਦਾ ਵਾਅਦਾ ਕਰਦਾ ਹੈ: ਚੁੱਘ ਪੰਜਾਬ 'ਚ ਮਰੀਜ਼ ਨਾਲ ਬੈੱਡ 'ਤੇ ਪਈ ਰਹੀ ਲਾਸ਼: ਬਜ਼ੁਰਗ ਵਿਅਕਤੀ ਗੰਭੀਰ ਹਾਲਤ 'ਚ ਦਾਖਲ; ਮੌਤ ਤੋਂ ਬਾਅਦ ਵੀ ਕੋਈ ਸਿਹਤ ...
You are currently viewing ਜਲੰਧਰ ’ਚ ਈ-ਵਾਹਨ ਸੁਵਿਧਾ ਕੇਂਦਰਾਂ ਦੇ ਸੰਚਾਲਨ ਲਈ 22 ਨੌਜਵਾਨਾਂ ਦੀ ਚੋਣ

ਜਲੰਧਰ ’ਚ ਈ-ਵਾਹਨ ਸੁਵਿਧਾ ਕੇਂਦਰਾਂ ਦੇ ਸੰਚਾਲਨ ਲਈ 22 ਨੌਜਵਾਨਾਂ ਦੀ ਚੋਣ

आयुर्वेद पांच महाभूतों चिकित्सा प्रणाली

केसरी विरासत के इस मंच आयुर्वेदिक दवाई को बेचने के लिए संपर्क करे - 9592306823


ਜਲੰਧਰ, 28 ਜੂਨ (ਕੇਸਰੀ ਨਿਊਜ਼ ਨੈੱਟਵਰਕ)-ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ (ਡੀ.ਬੀ.ਈ.ਈ.) ਵੱਲੋਂ ਮੰਗਲਵਾਰ ਨੂੰ ਜ਼ਿਲ੍ਹੇ ਵਿੱਚ ਈ-ਵਾਹਨ ਸੁਵਿਧਾ ਕੇਂਦਰਾਂ ਦੀ ਅਲਾਟਮੈਂਟ ਲਈ 22 ਨੌਜਵਾਨਾਂ ਦੀ ਚੋਣ ਕੀਤੀ ਗਈ।

               ਇਸ ਸਬੰਧੀ ਡੀ.ਬੀ.ਈ.ਈ. ਦੇ ਡਿਪਟੀ ਡਾਇਰੈਕਟਰ ਜਸਵੰਤ ਰਾਏ ਅਤੇ ਰੋਜ਼ਗਾਰ ਉਤਪਤੀ ਅਫ਼ਸਰ ਰਣਜੀਤ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਸਵੈ-ਰੋਜ਼ਗਾਰ ਕੈਂਪ ਲਗਾਇਆ ਗਿਆ ਸੀ, ਜਿਸ ਵਿੱਚ ਵੀਕੇਅਰ ਰਿਟੇਲ ਵੈਂਚਰਜ਼ ਪ੍ਰਾਈਵੇਟ ਲਿਮਟਿਡ ਦੇ ਨੁਮਾਇੰਦਿਆਂ ਵੱਲੋਂ ਸ਼ਿਰਕਤ ਕੀਤੀ ਗਈ। ਉਨ੍ਹਾਂ ਦੱਸਿਆ ਕਿ ਕੈਂਪ ਵਿੱਚ 37 ਨੌਜਵਾਨਾਂ ਨੇ ਭਾਗ ਲਿਆ, ਜਿਨ੍ਹਾਂ ਵਿੱਚੋਂ 22 ਦੀ ਕੰਪਨੀ ਵੱਲੋਂ ਜ਼ਿਲ੍ਹੇ ਵਿੱਚ ਈ-ਵਾਹਨ ਸੁਵਿਧਾ ਕੇਂਦਰ ਚਲਾਉਣ ਲਈ ਚੋਣ ਕੀਤੀ ਗਈ।

               ਉਨ੍ਹਾਂ ਦੱਸਿਆ ਕਿ ਇਨ੍ਹਾਂ ਈ-ਸੁਵਿਧਾ ਕੇਂਦਰਾਂ ਵੱਲੋਂ ਲੋਕਾਂ ਨੂੰ ਆਨਲਾਈਨ ਪ੍ਰਦੂਸ਼ਣ ਜਾਂਚ, ਵਾਹਨ ਬੀਮਾ, ਸੜਕ ਕਿਨਾਰੇ ਸਹਾਇਤਾ, ਫਾਸਟ-ਟੈਗ, ਪਾਣੀ ਰਹਿਤ ਕਾਰ ਵਾਸ਼, ਡਰਾਈਵਰ ਆਨ ਕਾਲ ਆਦਿ ਵਰਗੀਆਂ ਸੇਵਾਵਾਂ ਪ੍ਰਦਾਨ ਕੀਤੀਆਂ ਜਾਣਗੀਆਂ। ਉਨ੍ਹਾਂ ਅੱਗੇ ਦੱਸਿਆ ਕਿ ਇਹ ਕੇਂਦਰ 50-50 ਭਾਈਵਾਲੀ ਅਤੇ ਮੁਨਾਫਾ ਵੰਡ ਮਾਡਲ ਤਹਿਤ ਸਥਾਪਤ ਕੀਤੇ ਜਾਣਗੇ।

——

Jalandhar, June 28: The District Bureau of Employment and Enterprises (DBEE) on Tuesday shortlisted 22 youth for the allotment of e-Vahan Suvidha centres in the district.

advertise with kesari virasat
advertise with kesari virasat

Providing details, Deputy Director DBEE Jaswant Rai and Employment Generation Officer Ranjeet Kaur said that a self-employment camp was organized on Tuesday at DBEE office in which representatives of Vkare Retail Ventures Private Limited took part. They said that 37 youth participated in the camp of which 22 were shortlisted by the company to operate e-Vahan Suvidha centres in the district. They said that these e-Suvidha centres would offer services like online pollution check, vehicle insurance, roadside assistance, FAST-TAG, waterless car wash, driver on call etc to the people. Further, they said that these centres would be set up with 50-50 partnership and profit sharing model.

Leave a Reply