KESARI VIRASAT

Latest news
ਪੰਜਾਬ ਦੇ ਕਿਸਾਨਾਂ ਜਾਂ ਪੰਜਾਬ ਦਾ ਧਰਨੇ,ਭੁਖ ਹੜਤਾਲ ਜਾਂ ਮਰਨ ਵਰਤ ਕਰਨ ਨਾਲ ਸੁਧਾਰ ਜਾਂ ਭਲਾ ਨਹੀਂ ਹੋ ਸਕਦਾ  ਮਹਾਕੁੰਭ ਵਿੱਚ ਸਿਹਤ ਤੋਂ ਇਲਾਵਾ ਮੁਫਤ ਭੋਜਨ ਅਤੇ ਵਾਈ-ਫਾਈ ਦੀ ਸੁਵਿਧਾ: ਸ਼ਰਧਾਲੂਆਂ ਲਈ ਕੁੰਭ ਨਾਲ ਜੁੜੀ ਵਿਸ਼ੇਸ਼ ਜਾਣਕਾਰੀ ਸੈਫ ਅਲੀ ਖਾਨ ਉੱਪਰ ਹਮਲੇ ਦੇ ਦੋਸ਼ ਵਿੱਚ ਬੰਗਲਾਦੇਸ਼ੀ ਗ੍ਰਿਫਤਾਰ ; ਅਦਾਲਤ ਨੇ 5 ਦਿਨ ਦਾ ਪੁਲਿਸ ਰਿਮਾਂਡ ਦਿੱਤਾ ਨਿਰਜਾਨ ਅਤੇ ਚਿਰਾਗ ਕਲੋਈਆ ਵਲੋਂ ਰਿਕਾਰਡ ਲੇਬਲ 'Jazzbaat Melodies' ਅਤੇ ਯੂਟਿਊਬ ਚੈਨਲ ਉੱਪਰ ਪਹਿਲਾ ਗਾਣਾ 'Feeling... ਅੰਮ੍ਰਿਤਪਾਲ ਸਿੰਘ ਦੀ ਪਾਰਟੀ ਦੇ ਮੈਂਬਰ ਪੁੱਜੇ ਸ੍ਰੀ ਅਕਾਲ ਤਖ਼ਤ ਸਾਹਿਬ:  ਪਿਤਾ ਨੇ ਕਿਹਾ- ਜਲਦੀ ਸ਼ੁਰੂ ਹੋਵੇਗੀ ਮੈਂਬਰ... ਪਾਦਰੀਆਂ ਵਲੋਂ ਦਸਤਾਰਧਾਰੀਆਂ ਦਾ ਧਰਮ ਪਰਿਵਰਤਨ ਕਰਨ ਦੀ ਵੱਡੀ ਸਾਜਿਸ਼: ਪੰਜਾਬ 'ਚ 2 ਸਾਲਾਂ 'ਚ 3.5 ਲੱਖ ਲੋਕ ਬਣੇ ਇਸਾਈ... ਛਲ ਫਰੇਬ ਅਤੇ ਲਾਲਚ ਰਾਹੀਂ ਧਰਮ ਤਬਦੀਲੀ ਦੀ ਕਹਾਣੀ ਸਾਬਕਾ ਪਾਸਟਰ ਅਸ਼ੋਕ ਕੁਮਾਰ ਦੀ ਜੁਬਾਨੀ ਫਿਲਮ ਅਭਿਨੇਤਾ ਸੈਫ ਅਲੀ ਖਾਨ 'ਤੇ ਘਰ ਵੜ ਕੇ ਹਮਲਾ ਅਕਾਲੀ ਦਲ ਵਾਰਸ ਪੰਜਾਬ ਦੇ’ ਨਾਲ ਪੰਥਕ ਰਾਜਨੀਤੀ ਵਿਚ ਸ਼ੁਰੂ ਹੋਈ ਨਵੀਂ ਸਫ਼ਬੰਦੀ  ਫੋਰਟਿਸ ਮੋਹਾਲੀ ਵਿੱਚ ਰੋਬੋਟਿਕ ਏਡਿਡ ਸਰਜਰੀ ਰਾਹੀਂ 79 ਸਾਲਾ ਔਰਤ ਦਾ ਸਟੇਜ 3 ਟੌਨਸਿਲ ਕੈਂਸਰ ਦਾ ਸਫਲਤਾਪੂਰਵਕ ਇਲਾਜ 
You are currently viewing ਜ਼ਿਲ੍ਹੇ ਦੇ 705 ’ਚ ਸਰਕਾਰੀ ਸਕੂਲਾਂ ’ਚ 1090.65 ਲੱਖ ਰੁਪਏ ਦੀ ਲਾਗਤ ਨਾਲ ਸਿਵਲ ਵਰਕਸ ਮੁਕੰਮਲ : ਡਿਪਟੀ ਕਮਿਸ਼ਨਰ
Sh. Ghanshyam Thori IAS

ਜ਼ਿਲ੍ਹੇ ਦੇ 705 ’ਚ ਸਰਕਾਰੀ ਸਕੂਲਾਂ ’ਚ 1090.65 ਲੱਖ ਰੁਪਏ ਦੀ ਲਾਗਤ ਨਾਲ ਸਿਵਲ ਵਰਕਸ ਮੁਕੰਮਲ : ਡਿਪਟੀ ਕਮਿਸ਼ਨਰ

आयुर्वेद पांच महाभूतों चिकित्सा प्रणाली

केसरी विरासत के इस मंच आयुर्वेदिक दवाई को बेचने के लिए संपर्क करे - 9592306823


ਜਲੰਧਰ, 28 ਜੂਨ (ਕੇਸਰੀ ਨਿਊਜ਼ ਨੈੱਟਵਰਕ)- ਸਰਕਾਰੀ ਸਕੂਲਾਂ ਦੇ ਬੁਨਿਆਦੀ ਢਾਂਚੇ ਨੂੰ ਬਿਹਤਰ ਬਣਾਉਣ ਲਈ ਸਮੱਗਰਾ ਸਿੱਖਿਆ ਅਭਿਆਨ ਤਹਿਤ ਜ਼ਿਲ੍ਹੇ ਦੇ 705 ਸਰਕਾਰੀ ਪ੍ਰਾਇਮਰੀ/ਅੱਪਰ ਪ੍ਰਾਇਮਰੀ ਸਕੂਲਾਂ ਵਿੱਚ 1090.65 ਲੱਖ ਰੁਪਏ ਨਾਲ ਸਿਵਲ ਵਰਕਸ ਮੁਕੰਮਲ ਕੀਤੇ ਜਾ ਚੁੱਕੇ ਹਨ।

            ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਦੱਸਿਆ ਕਿ ਜ਼ਿਲ੍ਹੇ ਦੇ 718 ਸਕੂਲਾਂ ਵਿੱਚ ਸਿਵਲ ਵਰਕਸ ਲਈ 1124.45 ਲੱਖ ਰੁਪਏ ਦੀ ਗ੍ਰਾਂਟ ਪ੍ਰਾਪਤ ਹੋਈ ਸੀ, ਜਿਸ ਵਿੱਚੋਂ 705 ਸਕੂਲਾਂ ਵਿੱਚ 1090.65 ਲੱਖ ਰੁਪਏ ਦੀ ਲਾਗਤ ਨਾਲ ਇਹ ਕਾਰਜ ਨੇਪਰੇ ਚਾੜ੍ਹੇ ਜਾ ਚੁੱਕੇ ਹਨ ਅਤੇ ਬਾਕੀ ਰਹਿੰਦੇ 13 ਸਕੂਲਾਂ ਵਿੱਚ ਵੀ 97 ਫੀਸਦੀ ਕੰਮ ਮੁਕੰਮਲ ਹੋ ਚੁੱਕਾ ਹੈ। ਉਨ੍ਹਾਂ ਅੱਗੇ ਦੱਸਿਆ ਕਿ ਜ਼ਿਲ੍ਹੇ ਦੇ 588 ਸਕੂਲਾਂ ਵਿੱਚ 450.47 ਲੱਖ ਦੀ ਲਾਗਤ ਨਾਲ ਮੁਰੰਮਤ ਅਤੇ ਮੈਨਟੇਨੈਂਸ ਦੇ ਕਾਰਜ ਕਰਵਾਏ ਜਾ ਚੁੱਕੇ ਹਨ ਜਦਕਿ 93 ਸਕੂਲਾਂ ਵਿੱਚ 636.01 ਲੱਖ ਰੁਪਏ ਦੀ ਲਾਗਤ ਨਾਲ ਕਲਾਸ ਰੂਮਜ਼ ਦੀ ਉਸਾਰੀ ਕਰਵਾਈ ਗਈ ਹੈ। ਇਸ ਤੋਂ ਇਲਾਵਾ 24 ਸਕੂਲਾਂ ਵਿੱਚ 4.16 ਲੱਖ ਦੀ ਲਾਗਤ ਨਾਲ ਲੜਕੀਆਂ ਲਈ ਵੱਖਰੇ ਪਖਾਨਿਆਂ ਦੀ ਮੁਰੰਮਤ ਕਰਵਾਈ ਗਈ ਹੈ। 

            ਕੰਮਾਂ ਦੇ ਮੁਕੰਮਲ ਹੋਣ ’ਤੇ ਤਸੱਲੀ ਜ਼ਾਹਰ ਕਰਦਿਆਂ ਘਨਸ਼ਿਆਮ ਥੋਰੀ ਨੇ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਬਾਕੀ ਰਹਿੰਦੇ ਸਕੂਲਾਂ ਦੇ ਸਿਵਲ ਵਰਕਸ ਨੂੰ ਸਮੇਂ ਸਿਰ ਮੁਕੰਮਲ ਕਰਨਾ ਯਕੀਨੀ ਬਣਾਇਆ ਜਾਵੇ ਅਤੇ ਗ੍ਰਾਂਟਾਂ ਦੇ ਵਰਤੋਂ ਸਰਟੀਫਿਕੇਟ ਜਮ੍ਹਾ ਕਰਵਾਉਣੇ ਯਕੀਨੀ ਬਣਾਏ ਜਾਣ।

            ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਸਰਕਾਰੀ ਸਕੂਲਾਂ ਵਿੱਚ ਮਿਆਰੀ ਸਿੱਖਿਆ ਸਹੂਲਤਾਂ ਅਤੇ ਅਤਿ ਆਧੁਨਿਕ ਬੁਨਿਆਦੀ ਢਾਂਚਾ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ।

advertise with kesari virasat
advertise with kesari virasat

Jalandhar, June 28  (kesari news network)- In a major push to improve the infrastructure of government schools in the Jalandhar, civil works worth Rs 1090.65 lakh were completed in 705 government primary/upper primary schools of the district under Samagra Shiksha Abhiyan.

Providing details, Deputy Commissioner Ghanshyam Thori said that funds worth Rs 1124.45 lakh were received for civil works in 718 government schools of which works had been finished in 705 schools of Rs 1090.65 lakh. He said that 97-percent works in remaining 13 schools had been completed. He further said that repair and maintenance works were carried out in 588 schools of the district at a cost of Rs. 450.47 lakh while additional classrooms were constructed in 93 schools of Rs. 636.01 lakhs. Apart from this, separate toilets for girls were repaired in 24 schools at a cost of Rs. 4.16 lakh.

Expressing satisfaction over the completion of the works, Ghanshyam Thori directed the concerned authorities to ensure timely completion of civil works in remaining schools and ensure submission of utilization certificates of grants.

The Deputy Commissioner said that the district administration was committed to provide quality education facilities and state-of-the-art infrastructure in the government schools.

Leave a Reply