KESARI VIRASAT

Latest news
ਧਰਮ ਸੰਸਦ 'ਚ ਯਤੀ ਨਰਸਿਮਹਾਨੰਦ ਦੀ ਚਿਤਾਵਨੀ: ਨਾ ਸਮਝੇ ਤਾਂ 2035 ਤੱਕ ਮੁਸਲਮਾਨ ਹੋਵੇਗਾ ਪ੍ਰਧਾਨ ਮੰਤਰੀ; ਹਿੰਦੂਆਂ ਦੀ ... ਅੱਗੇ ਮੌਤ ਖੜੀ! ਅੱਗ ਲੱਗਣ ਦੀ ਅਫਵਾਹ ਕਾਰਨ ਯਾਤਰੀਆਂ ਨੇ ਮਾਰੀ ਛਾਲ: ਦੂਜੇ ਟ੍ਰੈਕ 'ਤੇ ਆ ਰਹੀ ਟਰੇਨ ਨੇ ਕੁਚਲੇ; 11 ਮਰੇ... ਟਰੰਪ ਦੇ ਸਹੁੰ ਚੁੱਕ ਸਮਾਗਮ 'ਚ ਖਾਲਿਸਤਾਨੀ ਅੱਤਵਾਦੀ ਪੰਨੂ ਦੇ ਦਿਖਾਈ ਦੇਣ ਨਾਲ ਛਿੜੀ ਨਵੀਂ ਬਹਿਸ: ਦਰਸ਼ਕਾਂ 'ਚ ਘੁੰਮਦਾ... ਮਹਾਕੁੰਭ ਤੋਂ ਵਿਸ਼ੇਸ਼ ਕਵਰੇਜ: ਗੰਗਾ ਜਲ ਦੀ ਪਰਖ ਕਰਨ ਲਈ ATS ਮੈਦਾਨ ਵਿੱਚ; ਉਦਯੋਗਪਤੀ ਅਡਾਨੀ ਇਸਕਾਨ ਦੇ ਭੰਡਾਰੇ ਵਿਚ ਹੋ... ਪੰਜਾਬ ਦੇ ਕਿਸਾਨਾਂ ਜਾਂ ਪੰਜਾਬ ਦਾ ਧਰਨੇ,ਭੁਖ ਹੜਤਾਲ ਜਾਂ ਮਰਨ ਵਰਤ ਕਰਨ ਨਾਲ ਸੁਧਾਰ ਜਾਂ ਭਲਾ ਨਹੀਂ ਹੋ ਸਕਦਾ  ਮਹਾਕੁੰਭ ਵਿੱਚ ਸਿਹਤ ਤੋਂ ਇਲਾਵਾ ਮੁਫਤ ਭੋਜਨ ਅਤੇ ਵਾਈ-ਫਾਈ ਦੀ ਸੁਵਿਧਾ: ਸ਼ਰਧਾਲੂਆਂ ਲਈ ਕੁੰਭ ਨਾਲ ਜੁੜੀ ਵਿਸ਼ੇਸ਼ ਜਾਣਕਾਰੀ ਸੈਫ ਅਲੀ ਖਾਨ ਉੱਪਰ ਹਮਲੇ ਦੇ ਦੋਸ਼ ਵਿੱਚ ਬੰਗਲਾਦੇਸ਼ੀ ਗ੍ਰਿਫਤਾਰ ; ਅਦਾਲਤ ਨੇ 5 ਦਿਨ ਦਾ ਪੁਲਿਸ ਰਿਮਾਂਡ ਦਿੱਤਾ ਨਿਰਜਾਨ ਅਤੇ ਚਿਰਾਗ ਕਲੋਈਆ ਵਲੋਂ ਰਿਕਾਰਡ ਲੇਬਲ 'Jazzbaat Melodies' ਅਤੇ ਯੂਟਿਊਬ ਚੈਨਲ ਉੱਪਰ ਪਹਿਲਾ ਗਾਣਾ 'Feeling... ਅੰਮ੍ਰਿਤਪਾਲ ਸਿੰਘ ਦੀ ਪਾਰਟੀ ਦੇ ਮੈਂਬਰ ਪੁੱਜੇ ਸ੍ਰੀ ਅਕਾਲ ਤਖ਼ਤ ਸਾਹਿਬ:  ਪਿਤਾ ਨੇ ਕਿਹਾ- ਜਲਦੀ ਸ਼ੁਰੂ ਹੋਵੇਗੀ ਮੈਂਬਰ... ਪਾਦਰੀਆਂ ਵਲੋਂ ਦਸਤਾਰਧਾਰੀਆਂ ਦਾ ਧਰਮ ਪਰਿਵਰਤਨ ਕਰਨ ਦੀ ਵੱਡੀ ਸਾਜਿਸ਼: ਪੰਜਾਬ 'ਚ 2 ਸਾਲਾਂ 'ਚ 3.5 ਲੱਖ ਲੋਕ ਬਣੇ ਇਸਾਈ...
You are currently viewing ਕੇ.ਐਮ.ਵੀ ਨੇ ਪੂਰੇ ਜੋਸ਼ ਅਤੇ ਉਤਸ਼ਾਹ ਨਾਲ ਰਾਸ਼ਟਰੀ ਸਟੈਟਿਸਟਿਕਸ ਦਿਵਸ ਮਨਾਇਆ

ਕੇ.ਐਮ.ਵੀ ਨੇ ਪੂਰੇ ਜੋਸ਼ ਅਤੇ ਉਤਸ਼ਾਹ ਨਾਲ ਰਾਸ਼ਟਰੀ ਸਟੈਟਿਸਟਿਕਸ ਦਿਵਸ ਮਨਾਇਆ

आयुर्वेद पांच महाभूतों चिकित्सा प्रणाली

केसरी विरासत के इस मंच आयुर्वेदिक दवाई को बेचने के लिए संपर्क करे - 9592306823


ਕੇਸਰੀ ਨਿਊਜ਼ ਨੈੱਟਵਰਕ- ਕੰਨਿਆ ਮਹਾਂ ਵਿਦਿਆਲਿਆ(ਆਟੋਨੋਮਸ)ਨੇ ਪੂਰੇ ਜੋਸ਼ ਅਤੇ ਉਤਸ਼ਾਹ ਨਾਲ ਰਾਸ਼ਟਰੀ ਸਟੈਟਿਸਟਿਕਸ ਦਿਵਸ ਮਨਾਇਆ।

ਸਮਾਗਮ ਦਾ ਆਯੋਜਨ ਗਣਿਤ ਵਿਭਾਗ ਵੱਲੋਂ ਕੀਤਾ ਗਿਆ, ਇਸ ਮੌਕੇ ਡਾਟਾ ਫਾਰ ਸਸਟੇਨੇਬਲ ਡਿਵੈਲਪਮੈਂਟ ਵਿਸ਼ੇ ‘ਤੇ ਆਨਲਾਈਨ ਪੋਸਟਰ ਮੇਕਿੰਗ ਗਤੀਵਿਧੀ ਕਰਵਾਈ ਗਈ, ਜਿਸ ਵਿੱਚ ਵਿਦਿਆਰਥੀਆਂ ਨੇ ਪੂਰੇ ਜੋਸ਼ ਅਤੇ ਉਤਸ਼ਾਹ ਨਾਲ ਭਾਗ ਲਿਆ।

ਵਿਦਿਆਰਥੀਆਂ ਨੇ ਜਿੱਥੇ ਸਾਡੇ ਰੋਜ਼ਾਨਾ ਜੀਵਨ ਵਿੱਚ ਸਟੈਟਿਸਟਿਕਸ ਦੇ ਪ੍ਰਯੋਗਾਂ ਨੂੰ ਆਪਣੇ ਖ਼ੂਬਸੂਰਤ ਪੋਸਟਰਾਂ ਰਾਹੀਂ ਪੇਸ਼ ਕੀਤਾ, ਉੱਥੇ ਹੀ ਸਮਾਜ ਨੂੰ ਸਸਟੇਨੇਬਲ ਡਿਵੈਲਪਮੈਂਟ ਦਾ ਸੁਨੇਹਾ ਵੀ ਦਿੱਤਾ।ਪ੍ਰਿੰਸੀਪਲ ਪ੍ਰੋ: ਡਾ: ਅਤਿਮਾ ਸ਼ਰਮਾ ਦਿਵੇਦੀ ਨੇ ਵਿਦਿਆਰਥੀਆਂ ਨੂੰ ਭਾਗ ਲੈਣ ‘ਤੇਵਧਾਈ ਦਿੱਤੀਙਮੈਡਮ ਪ੍ਰਿੰਸੀਪਲ ਨੇ ਗਣਿਤ ਵਿਭਾਗ ਦੀ ਮੁਖੀ ਸ੍ਰੀਮਤੀ ਵੀਨਾ ਦੀਪਕ, ਸ੍ਰੀਮਤੀ ਆਨੰਦ ਪ੍ਰਭਾ ਅਤੇ ਗਣਿਤ ਵਿਭਾਗ ਦੇ ਸਮੂਹ ਮੈਂਬਰਾਂ ਵੱਲੋਂ ਵਿਦਿਆਰਥੀਆਂ ਨੂੰ ਗਣਿਤ ਦੇ ਸੰਕਲਪਾਂ ਨੂੰ ਬਹੁਤ ਹੀ ਆਸਾਨ ਤਰੀਕੇ ਨਾਲ ਸਿੱਖਣ ਵਿੱਚ ਮਦਦ ਕਰਨ ਲਈ ਕੀਤੇ ਯਤਨਾਂ ਦੀ ਸ਼ਲਾਘਾ ਕੀਤੀ।

Kanya Maha Vidyalaya (Autonomous) celebrated National Statistics Day. The celebrations were organised by PG Department of Mathematics. On this occasion, an online poster making activity on the theme of Data For Sustainable Development was organised in which students participated with full zeal and enthusiasm. Students through their beautiful posters presented the applications of statistics in our daily lives, while they also gave a message of sustainable development to the society. Principal Prof Dr Atima Sharma Dwivedi congratulated the students on their participation. Madam Principal lauded the efforts of Mrs Veena Deepak, Head, PG Department of Mathematics, Mrs Anand Prabha & all the faculty members of PG Department of Mathematics for making the students learn the concepts of mathematics in a very simple & interactive manner.

advertise with kesari virasat
advertise with kesari virasat

Leave a Reply