Latest news
ਭਾਰਤ ਦੇ ਨੌਜਵਾਨ ਕਹਿੰਦੇ ਹਨ: ...  ਸਾਨੂੰ 2002 ਵਿੱਚ ਨਹੀਂ ਸਿਰਫ 2022 ਅਤੇ ਭਵਿੱਖ ਵਿੱਚ ਹੈ ਦਿਲਚਸਪੀ ਪੰਜਾਬ ਅਧੀਨ ਸੇਵਾਵਾਂ ਚੋਣ ਬੋਰਡ (PSSSB) ਨੇ ਗਗਰੁੱਪ C ਦੀਆਂ 1317 ਅਸਾਮੀਆਂ ਕੱਢੀਆਂ ਅਮਿਤ ਸ਼ਾਹ ਨੇ PM ਮੋਦੀ ਦੀ ਤਾਰੀਫ ਕਰਦਿਆ ਕਿਹਾ 'ਹਰ ਕਿਸੇ ਨੂੰ ਪ੍ਰਧਾਨ ਮੰਤਰੀ ਮੋਦੀ ਵਾਂਗ ਆਪਣੇ ਦੇਸ਼ ਲਈ ਜਿਉਣਾ ਚਾਹੀ... ਰਾਜਸਥਾਨ ਦੇ ਭਰਤਪੂ ਵਿੱਚ ਇੱਕ ਚਾਰਟਰਡ ਜਹਾਜ਼ ਹਾਦਸਾਗ੍ਰਸਤ ਜਾਅਲੀ ਇੰਤਕਾਲ ਕਰਨ ਤੇ 15,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਵਿਜੀਲੈਂਸ ਬਿਊਰੋ ਵੱਲੋਂ ਪਟਵਾਰੀ ਗ੍ਰਿਫਤਾਰ ਪੰਜਾਬ ਦੇ ਮਾਡਲ ਸ਼ਹਿਰ ਮੋਹਾਲੀ ਦੇ ਸੁੰਦਰੀਕਰਨ ਅਤੇ ਬੁਨਿਆਦੀ ਢਾਂਚੇ ਦੀ ਮਜ਼ਬੂਤੀ 'ਤੇ ਦਿੱਤਾ ਜਾ ਰਿਹੈ ਵਿਸ਼ੇਸ਼ ਧਿਆਨ ਫ੍ਰੀਡਮ ਫਾਈਟਰ ਪਰਿਵਾਰਾਂ ਨੂੰ ਸਰਦਾਰ ਖੋਜੇਵਾਲ ਵਲੋਂ ਸਿਰਪਾਓ ਦੇ ਕੇ ਵਿਸ਼ੇਸ਼ ਸਨਮਾਨ ਕੀ ਬਣਦਾ ਜੇ ਕਿਸੇ ਭਾਰਤੀ ਨੇ ਇਹ ਲਿਖਿਆ ਹੁੰਦਾ... ਕੀ ਕੋਈ ਹਜਮ ਕਰ ਪਾਉਂਦਾ? ਪ੍ਰਧਾਨ ਮੰਤਰੀ ਨੇ ਜਲ ਜੀਵਨ ਮਿਸ਼ਨ ਦੇ ਤਹਿਤ 11 ਕਰੋੜ ਟੂਟੀ ਵਾਟਰ ਕਨੈਕਸ਼ਨਾਂ ਦੀ ਪ੍ਰਾਪਤੀ ਦੀ ਸ਼ਲਾਘਾ ਕੀਤੀ ਭਾਰਤ ਅਤੇ ਮਿਸਰ ਦੇਸ਼ਾਂ ਦਰਮਿਆਨ ਦੁਵੱਲੇ ਵਪਾਰ ਨੂੰ 12 ਬਿਲੀਅਨ ਡਾਲਰ ਤੱਕ ਲੈ ਜਾਣ ਦਾ ਫ਼ੈਸਲਾ

ਕੇਸਰੀ ਵਿਰਾਸਤ

ਸੀਟੀ ਗਰੁੱਪ ਨੇ ਸੀਟੀ ਕਾਲਜੀਏਟ ਦੇ ਵਿਦਿਆਰਥੀਆਂ ਲਈ ਇੰਡੈਕਸ਼ਨ ਸੈਸ਼ਨ 

ਜਲੰਧਰ (ਕੇਸਰੀ ਨਿਊਜ਼ ਨੈੱਟਵਰਕ)- ਸਿੱਖਿਆ ਦੇ ਖੇਤਰ ਵਿੱਚ ਇੱਕ ਕਦਮ ਅੱਗੇ ਵਧਾਉਂਦੇ ਹੋਏ ਸੀਟੀ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਸਾਊਥ ਕੈਂਪਸ ਸ਼ਾਹਪੁਰ ਨੇ ਸੀਟੀ ਇੰਸਟੀਚਿਊਟ ਆਫ਼ ਹਾਇਰ ਸਟੱਡੀਜ਼ ਵਿੱਚ ਸੀਟੀ ਕਾਲਜੀਏਟ ਸੀਨੀਅਰ ਸੈਕੰਡਰੀ ਵਿੰਗ ਦੇ ਵਿਦਿਆਰਥੀਆਂ ਲਈ ਇੰਡਕਸ਼ਨ ਸੈਸ਼ਨ ਕਰਵਾਇਆ।

ਇਨ੍ਹਾਂ ਵਿਦਿਆਰਥੀਆਂ ਨੇ ਮੈਡੀਕਲ, ਨਾਨ ਮੈਡੀਕਲ, ਕਾਮਰਸ ਅਤੇ ਹਿਊਮੈਨਟੀਜ਼ ਦੀਆਂ ਸਟ੍ਰੀਮਾਂ ਵਿੱਚ ਆਪਣਾ ਨਾਮ ਦਰਜ ਕਰਵਾਇਆ ਹੈ। ਇਨ੍ਹਾਂ ਨਵੇਂ ਵਿਦਿਆਰਥੀਆਂ ਲਈ ਇੱਕ ਹਫ਼ਤੇ ਦਾ ਇੰਡਕਸ਼ਨ ਸੈਸ਼ਨ ਆਯੋਜਿਤ ਕੀਤਾ ਗਿਆ ਸੀ। ਜਿੱਥੇ ਵਿੱਦਿਆਰਥੀਆਂ ਨੂੰ ਸਾਰੇ ਐਚਓਆਈ, ਐਚਓਡੀ ਵੱਲੋਂ ਵਿਦਿਆਰਥੀਆਂ ਨੂੰ ਸਾਰੇ ਵਿਭਾਗਾਂ ਦੇ ਕੰਮਕਾਜ ਬਾਰੇ ਜਾਣੂ ਕਰਵਾਇਆ ਗਿਆ। ਇਸ ਦੇ ਨਾਲ ਹੀ ਵਿਦਿਆਰਥੀਆਂ ਨੂੰ ਉਨ੍ਹਾਂ ਵੱਲੋਂ ਚੁਣੇ ਗਏ ਵਿਸ਼ਿਆ ਬਾਰੇ ਵੀ ਵਿਸਥਾਰ ਨਾਲ ਦੱਸਿਆ ਗਿਆ।

ਇਸ ਮੌਕੇ ਸੀਟੀ ਗਰੁੱਪ ਦੇ ਚੇਅਰਮੈਨ ਚਰਨਜੀਤ ਸਿੰਘ ਚੰਨੀ ਨੇ ਵਿਦਿਆਰਥੀਆਂ ਅਤੇ ਉਨਾਂ ਦੇ ਮਾਤਾ-ਪਿਤਾ ਨਾਲ ਗੱਲਬਾਤ ਕੀਤੀ।

ਕਾਰਜਕਾਰੀ ਕੈਂਪਸ ਡਾਇਰਕੈਟਰ ਡਾ. ਅਨੁਪਮਦੀਪ ਸ਼ਰਮਾ ਨੇ ਵਿਦਿਆਰਥੀਆਂ ਨੂੰ ਆਪਣੇ ਟੀਚਿਆਂ ਦੀ ਪ੍ਰਾਪਤੀ ਲਈ ਪ੍ਰੇਤਿ ਕੀਤਾ ਗਿਆ। ਇਸ ਦੇ ਨਾਲ ਹੀ ਰਿਸਰਚ ਐਂਡ ਇਨੋਵੇਸ਼ ਦੀ ਡਾਇਰੈਕਰ ਡਾ. ਜਸਦੀਪ ਕੌਰ ਧਾਮੀ ਨੇ ਵਿਦਿਆਰਥੀਆਂ ਨੂੰ ਦੱਸਿਆ ਕਿ ਕਿਵੇਂ ਧਿਆਨ ਕੇਂਦਰਿਤ ਕੀਤਾ ਜਾ ਸਕਦਾ ਹੈ ਅਤੇ ਇਸ ਇੰਡਕਸ਼ਨ ਪ੍ਰੋਗਰਾਮ ਤੋਂ ਵਧੀਆ ਤਰੀਕੇ ਨਾਲ ਕਿਵੇਂ ਲਾਭ ਉਠਾਇਆ ਜਾ ਸਕਦਾ ਹੈ।

ਸੀਟੀ ਗਰੁੱਪ ਦੇ ਮੈਨੇਜਿੰਗ ਡਾਇਰੈਕਟਰ ਡਾ. ਮਨਬੀਰ ਸਿੰਘ ਨੇ ਸਾਰੇ ਵਿਦਿਆਰਥੀਆਂ ਨੂੰ ਆਪਣੀ ਪੜ੍ਹਾਈ ਅੱਗੇ ਵਧਾਉਣ ਲਈ ਸੀਟੀ ਗਰੁੱਪ ਦੀ ਚੋਣ ਕਰਨ ਲਈ ਵਧਾਈ ਦਿੱਤੀ ਅਤੇ ਅਕਾਦਮਿਕ ਦੇ ਨਾਲ-ਨਾਲ ਉਨ੍ਹਾਂ ਦੇ ਸਰਵਪੱਖੀ ਵਿਕਾਸ ਦਾ ਭੋਰਸ਼ਾ ਦਿੱਤਾ।

Jalandhar, July 4, 2022: Moving a step ahead in the field of education, CT Group of Institutions, South Campus, Shahpur has introduced and conducted an induction session for the students of CT Collegiate Senior Secondary Wing at CT Institute of Higher Studies.  

These young students have enrolled themselves in the streams of Science- Medical and Non Medical, Commerce and Humanities. A one week induction session was organized for these newbie’s where all the HOI’s and HOD’s deliberated presentations to let the students know about the working of all the departments and hence motivated the students to make up their minds to choose a stream of their own interest.

advertise with kesari virasat
advertise with kesari virasat

On this occasion, Chairman CT Group Charanjit Singh Channi also interacted with the students and their parents.

Officiating Campus Director Dr. Anupamdeep Sharma motivated the students to achieve their goals whereas Director Research and Innovation Dr. Jasdeep Kaur Dhami told the students how to be focused and get best out of this induction program.

CT Group Managing Director Dr. Manbir Singh congratulated all the students for choosing CT Group to pursue their studies and assured them for their overall development here along with academics. 

Leave a Reply

Your email address will not be published. Required fields are marked *