ਵੱਡੀ ਖ਼ਬਰ: ਜਬਰ ਜਨਾਹ ਦੇ ਦੋਸ਼ ਵਿਚ ਪੰਜਾਬ ਪੁਲਿਸ ਦਾ ਐਸਪੀ ਗ੍ਰਿਫਤਾਰ

ਜਾਣਕਾਰੀ ਅਨੁਸਾਰ ਇਸ ਹਾਈ ਪ੍ਰੋਫਾਈਲ ਮਾਮਲੇ ਵਿੱਚ ਅੰਮ੍ਰਿਤਸਰ ਦਿਹਾਤੀ ਪੁਲਿਸ ਅਤੇ ਮੋਗਾ ਪੁਲਿਸ ਵੱਲੋਂ ਪੂਰੀ ਮੁਸਤੈਦੀ ਨਾਲ਼ ਗੁਰਮੀਤ ਸਿੰਘ ਨੂੰ ਉਸ ਵੇਲੇ ਗ੍ਰਿਫਤਾਰ ਕੀਤਾ ਗਿਆ ਜਦੋਂ ਉਹ ਅਦਾਲਤ ਵਿੱਚ ਕਿਸੇ ਪੇਸ਼ੀ ਉਤੇ ਗਿਆ ਸੀ।
It is learned that Gurmeet Singh was arrested by Amritsar Rural Police and Moga Police in this high profile case while he was attending a court hearing.

